Proverbs 28 - PUNJABI (Malayalam)
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।ആരും ഓടിക്കാതെ ദുഷ്ടന്മാർ ഓടിപ്പോകുന്നു; നീതിമാന്മാരോ ബാലസിംഹംപോലെ നിർഭയമായിരിക്കുന്നു.
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।ദേശത്തെ അതിക്രമംനിമിത്തം അതിലെ പ്രഭുക്കന്മാർ പലരായിരിക്കുന്നു; ബുദ്ധിയും പരിജ്ഞാനവും ഉള്ളവർ മുഖാന്തരമോ അതിന്റെ വ്യവസ്ഥ ദീർഘമായി നില്ക്കുന്നു.
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।അഗതികളെ പീഡിപ്പിക്കുന്ന ദരിദ്രൻ വിളവിനെ വെച്ചേക്കാതെ ഒഴുക്കിക്കളയുന്ന മഴപോലെയാകുന്നു.
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।ന്യായപ്രമാണത്തെ ഉപേക്ഷിക്കുന്നവർ ദുഷ്ടനെ പ്രശംസിക്കുന്നു; ന്യായപ്രമാണത്തെ കാക്കുന്നവരോ അവരോടു എതിർക്കുന്നു.
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।ദുഷ്ടന്മാർ ന്യായം തിരിച്ചറിയുന്നില്ല; യഹോവയെ അന്വേഷിക്കുന്നവരോ സകലവും തിരിച്ചറിയുന്നു.
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।തന്റെ വഴികളിൽ വക്രനായി നടക്കുന്ന ധനവാനെക്കാൾ പരമാർത്ഥതയിൽ നടക്കുന്ന ദരിദ്രൻ ഉത്തമൻ.
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।ന്യായപ്രമാണത്തെ പ്രമാണിക്കുന്നവൻ ബുദ്ധിയുള്ള മകൻ; അതിഭക്ഷകന്മാർക്കു സഖിയായവനോ അപ്പനെ അപമാനിക്കുന്നു.
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।പലിശയും ലാഭവും വാങ്ങി സമ്പത്തു വർദ്ധിപ്പിക്കുന്നവൻ അഗതികളോടു കൃപാലുവായവന്നു വേണ്ടി അതു ശേഖരിക്കുന്നു.
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।ന്യായപ്രമാണം കേൾക്കാതെ ചെവി തിരിച്ചുകളഞ്ഞാൽ അവന്റെ പ്രാർത്ഥനതന്നെയും വെറുപ്പാകുന്നു.
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।നേരുള്ളവരെ ദുർമ്മാർഗ്ഗത്തിലേക്കു തെറ്റിക്കുന്നവൻ താൻ കുഴിച്ച കുഴിയിൽ തന്നേ വീഴും; നിഷ്കളങ്കന്മാരോ നന്മ അവകാശമാക്കും.
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ധനവാൻ തനിക്കുതന്നേ ജ്ഞാനിയായി തോന്നുന്നു; ബുദ്ധിയുള്ള അഗതിയോ അവനെ ശോധന ചെയ്യുന്നു.
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।നീതിമാന്മാർ ജയഘോഷം കഴിക്കുമ്പോൾ മഹോത്സവം; ദുഷ്ടന്മാർ ഉയർന്നുവരുമ്പോഴോ ആളുകൾ ഒളിച്ചുകൊള്ളുന്നു.
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।തന്റെ ലംഘനങ്ങളെ മറെക്കുന്നവന്നു ശുഭം വരികയില്ല; അവയെ ഏറ്റുപറഞ്ഞു ഉപേക്ഷിക്കുന്നവന്നോ കരുണലഭിക്കും.
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।എപ്പോഴും ഭയത്തോടിരിക്കുന്ന മനുഷ്യൻ ഭാഗ്യവാൻ; ഹൃദയത്തെ കഠിനമാക്കുന്നവനോ അനർത്ഥത്തിൽ അകപ്പെടും.
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।അഗതികളിൽ കർത്തൃത്വം നടത്തുന്ന ദുഷ്ടൻ ഗർജ്ജിക്കുന്ന സിംഹത്തിന്നും ഇരതേടി നടക്കുന്ന കരടിക്കും തുല്യൻ.
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।ബുദ്ധിഹീനനായ പ്രഭു മഹാ പീഡകനും ആകുന്നു; ദ്രവ്യാഗ്രഹം വെറുക്കുന്നവനോ ദീർഘായുസ്സോടെ ഇരിക്കും.
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।രക്തപാതകഭാരം ചുമക്കുന്നവൻ കുഴിയിലേക്കു ബദ്ധപ്പെടും; അവനെ ആരും തടുക്കരുതു.
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।നിഷ്കളങ്കനായി നടക്കുന്നവൻ രക്ഷിക്കപ്പെടും; നടപ്പിൽ വക്രതയുള്ളവനോ പെട്ടെന്നു വീഴും.
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।നിലം കൃഷിചെയ്യുന്നവന്നു ആഹാരം സമൃദ്ധിയായി കിട്ടും; നിസ്സാരന്മാരെ പിൻചെല്ലുന്നവനോ വേണ്ടുവോളം ദാരിദ്ര്യം അനുഭവിക്കും.
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।വിശ്വസ്തപുരുഷൻ അനുഗ്രഹസമ്പൂർണ്ണൻ; ധനവാനാകേണ്ടതിന്നു ബദ്ധപ്പെടുന്നവന്നോ ശിക്ഷ വരാതിരിക്കയില്ല.
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।മുഖദാക്ഷിണ്യം കാണിക്കുന്നതു നന്നല്ല; ഒരു കഷണം അപ്പത്തിന്നായും മനുഷ്യൻ അന്യായം ചെയ്യും.
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।കണ്ണുകടിയുള്ളവൻ ധനവാനാകുവാൻ ബദ്ധപ്പെടുന്നു; ബുദ്ധിമുട്ടു വരുമെന്നു അവൻ അറിയുന്നതുമില്ല.
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।ചക്കരവാക്കു പറയുന്നവനെക്കാൾ ശാസിക്കുന്നവന്നു പിന്നീടു പ്രീതി ലഭിക്കും.
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।അപ്പനോടോ അമ്മയോടോ പിടിച്ചുപറിച്ചിട്ടു അതു അക്രമമല്ല എന്നു പറയുന്നവൻ നാശകന്റെ സഖി.
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।അത്യാഗ്രഹമുള്ളവൻ വഴക്കുണ്ടാക്കുന്നു; യഹോവയിൽ ആശ്രയിക്കുന്നവനോ പുഷ്ടി പ്രാപിക്കും.
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।സ്വന്തഹൃദയത്തിൽ ആശ്രയിക്കുന്നവൻ മൂഢൻ; ജ്ഞാനത്തോടെ നടക്കുന്നവനോ രക്ഷിക്കപ്പെടും.
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।ദരിദ്രന്നു കൊടുക്കുന്നവന്നു കുറെച്ചൽ ഉണ്ടാകയില്ല; കണ്ണു അടെച്ചുകളയുന്നവന്നോ ഏറിയൊരു ശാപം ഉണ്ടാകും.
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।ദുഷ്ടന്മാർ ഉയർന്നുവരുമ്പോൾ ആളുകൾ ഒളിച്ചുകൊള്ളുന്നു; അവർ നശിക്കുമ്പോഴോ നീതിമാന്മാർ വർദ്ധിക്കുന്നു.
Malayalam Bible