Bible

Proverbs 30 - PUNJABI (Malayalam)

1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।യാക്കേയുടെ മകനായ ആഗൂരിന്റെ വചനങ്ങൾ; ഒരു അരുളപ്പാടു; ആ പുരുഷന്റെ വാക്യമാവിതു: ദൈവമേ, ഞാൻ അദ്ധ്വാനിച്ചു, ദൈവമേ, ഞാൻ അദ്ധ്വാനിച്ചു ക്ഷയിച്ചിരിക്കുന്നു.

2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।ഞാൻ സകലമനുഷ്യരിലും മൃഗപ്രായനത്രേ; മാനുഷബുദ്ധി എനിക്കില്ല;

3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।ഞാൻ ജ്ഞാനം അഭ്യസിച്ചിട്ടില്ല; പരിശുദ്ധനായവന്റെ പരിജ്ഞാനം എനിക്കില്ല.

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!സ്വർഗ്ഗത്തിൽ കയറുകയും ഇറങ്ങിവരികയും ചെയ്തവൻ ആർ? കാറ്റിനെ തന്റെ മുഷ്ടിയിൽ പിടിച്ചടക്കിയവൻ ആർ? വെള്ളങ്ങളെ വസ്ത്രത്തിൽ കെട്ടിയവൻ ആർ? ഭൂമിയുടെ അറുതികളെയൊക്കെയും നിയമിച്ചവൻ ആർ? അവന്റെ പേരെന്തു? അവന്റെ മകന്റെ പേർ എന്തു? നിനക്കറിയാമോ?

5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।ദൈവത്തിന്റെ സകലവചനവും ശുദ്ധിചെയ്തതാകുന്നു; തന്നിൽ ആശ്രയിക്കുന്നവർക്കു അവൻ പരിച തന്നേ.

6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।അവന്റെ വചനങ്ങളോടു നീ ഒന്നും കൂട്ടരുതു; അവൻ നിന്നെ വിസ്തരിച്ചിട്ടു നീ കള്ളനാകുവാൻ ഇട വരരുതു.

7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।രണ്ടു കാര്യം ഞാൻ നിന്നോടു അപേക്ഷിക്കുന്നു; ജീവപര്യന്തം അവ എനിക്കു നിഷേധിക്കരുതേ;

8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।വ്യാജവും ഭോഷ്കും എന്നോടു അകറ്റേണമേ; ദാരിദ്ര്യവും സമ്പത്തും എനിക്കു തരാതെ നിത്യവൃത്തി തന്നു എന്നെ പോഷിപ്പിക്കേണമേ.

9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।ഞാൻ തൃപ്തനായിത്തീർന്നിട്ടു: യഹോവ ആർ എന്നു നിന്നെ നിഷേധിപ്പാനും ദരിദ്രനായിത്തീർന്നിട്ടു മോഷ്ടിച്ചു എന്റെ ദൈവത്തിന്റെ നാമത്തെ തീണ്ടിപ്പാനും സംഗതി വരരുതേ.

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।ദാസനെക്കുറിച്ചു യജമാനനോടു ഏഷണി പറയരുതു; അവൻ നിന്നെ ശപിപ്പാനും നീ കുറ്റക്കാരനായിത്തീരുവാനും ഇടവരരുതു.

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।അപ്പനെ ശപിക്കയും അമ്മയെ അനുഗ്രഹിക്കാതിരിക്കയും ചെയ്യുന്നോരു തലമുറ!

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।തങ്ങൾക്കു തന്നേ നിർമ്മലരായിത്തോന്നുന്നവരും അശുദ്ധി കഴുകിക്കളയാത്തവരുമായോരു തലമുറ!

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।അയ്യോ ഈ തലമുറയുടെ കണ്ണുകൾ എത്ര ഉയർന്നിരിക്കുന്നു -- അവരുടെ കണ്ണിമകൾ എത്ര പൊങ്ങിയിരിക്കുന്നു --

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।എളിയവരെ ഭൂമിയിൽനിന്നും ദരിദ്രരെ മനുഷ്യരുടെ ഇടയിൽനിന്നും തിന്നുകളവാൻ തക്കവണ്ണം മുമ്പല്ലു വാളായും അണപ്പല്ലു കത്തിയായും ഇരിക്കുന്നോരു തലമുറ!

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:കന്നട്ടെക്കു: തരിക, തരിക എന്ന രണ്ടു പുത്രിമാർ ഉണ്ടു; ഒരിക്കലും തൃപ്തിവരാത്തതു മൂന്നുണ്ടു; മതി എന്നു പറയാത്തതു നാലുണ്ടു:

16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”പാതാളവും വന്ധ്യയുടെ ഗർഭപാത്രവും വെള്ളം കുടിച്ചു തൃപ്തിവരാത്ത ഭൂമിയും മതി എന്നു പറയാത്ത തീയും തന്നേ.

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।അപ്പനെ പരിഹസിക്കയും അമ്മയെ അനുസരിക്കാതിരിക്കയും ചെയ്യുന്ന കണ്ണിനെ തോട്ടരികത്തെ കാക്ക കൊത്തിപ്പറിക്കയും കഴുകിൻ കുഞ്ഞുകൾ തിന്നുകയും ചെയ്യും.

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।എനിക്കു അതിവിസ്മയമായി തോന്നുന്നതു മൂന്നുണ്ടു; എനിക്കു അറിഞ്ഞുകൂടാത്തതു നാലുണ്ടു:

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।ആകാശത്തു കഴുകന്റെ വഴിയും പാറമേൽ സർപ്പത്തിന്റെ വഴിയും സമുദ്രമദ്ധ്യേ കപ്പലിന്റെ വഴിയും കന്യകയോടുകൂടെ പുരുഷന്റെ വഴിയും തന്നേ.

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”വ്യഭിചാരിണിയുടെ വഴിയും അങ്ങനെ തന്നേ. അവൾ തിന്നു വായ് തുടെച്ചിട്ടു ഞാൻ ഒരു ദോഷവും ചെയ്തിട്ടില്ലെന്നു പറയുന്നു.

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:മൂന്നിന്റെ നിമിത്തം ഭൂമി വിറെക്കുന്നു; നാലിന്റെ നിമിത്തം അതിന്നു സഹിച്ചു കൂടാ:

22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,ദാസൻ രാജാവായാൽ അവന്റെ നിമിത്തവും ഭോഷൻ തിന്നു തൃപ്തനായാൽ അവന്റെ നിമിത്തവും

23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।വിലക്ഷണെക്കു വിവാഹം കഴിഞ്ഞാൽ അവളുടെ നിമിത്തവും ദാസി യജമാനത്തിയുടെ സ്ഥാനം പ്രാപിച്ചാൽ അവളുടെ നിമിത്തവും തന്നേ.

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:ഭൂമിയിൽ എത്രയും ചെറിയവയെങ്കിലും അത്യന്തം ജ്ഞാനമുള്ളവയായിട്ടു നാലുണ്ടു:

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।ഉറുമ്പു ബലഹീനജാതി എങ്കിലും അതു വേനൽക്കാലത്തു ആഹാരം സമ്പാദിച്ചു വെക്കുന്നു.

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।കുഴിമുയൽ ശക്തിയില്ലാത്ത ജാതി എങ്കിലും അതു പാറയിൽ പാർപ്പിടം ഉണ്ടാക്കുന്നു.

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।വെട്ടുക്കിളിക്കു രാജാവില്ല എങ്കിലും അതൊക്കെയും അണിയണിയായി പുറപ്പെടുന്നു.

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।പല്ലിയെ കൈകൊണ്ടു പിടിക്കാം എങ്കിലും അതു രാജാക്കന്മാരുടെ അരമനകളിൽ പാർക്കുന്നു.

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।ചന്തമായി നടകൊള്ളുന്നതു മൂന്നുണ്ടു; ചന്തമായി നടക്കുന്നതു നാലുണ്ടു:

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।മൃഗങ്ങളിൽവെച്ചു ശക്തിയേറിയതും ഒന്നിന്നും വഴിമാറാത്തതുമായ സിംഹവും

31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।നായാട്ടുനായും കോലാട്ടുകൊറ്റനും സൈന്യസമേതനായ രാജാവും തന്നേ.

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।നീ നിഗളിച്ചു ഭോഷത്വം പ്രവർത്തിക്കയോ ദോഷം നിരൂപിക്കയോ ചെയ്തുപോയെങ്കിൽ കൈകൊണ്ടു വായ് പൊത്തിക്കൊൾക.

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।പാൽ കടഞ്ഞാൽ വെണ്ണയുണ്ടാകും; മൂകൂ ഞെക്കിയാൽ ചോര വരും; കോപം ഇളക്കിയാൽ വഴക്കുണ്ടാകും.

Malayalam Bible