Numbers 22 - PUNJABI (Malayalam)
1 ਬਿਲਆਮ ਅਤੇ ਮੋਆਬ ਦਾ ਰਾਜਾ ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।യിസ്രായേൽമക്കൾ യാത്രപുറപ്പെട്ടു യെരീഹോവിന്റെ സമീപത്തു യോർദ്ദാന്നക്കരെ മോവാബ് സമഭൂമിയിൽ പാളയമിറങ്ങി.
2 ਸਿੱਪੋਰ ਦੇ ਪੁੱਤਰ ਬਾਲਾਕ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਨਾਲ ਕੀਤੀਆਂ ਸਨ। ਮੋਆਬ ਦਾ ਰਾਜਾ ਬਹੁਤ ਭੈਭੀਤ ਸੀ, ਕਿਉਂਕਿ ਉੱਥੇ ਇਸਰਾਏਲ ਦੇ ਬਹੁਤ ਜ਼ਿਆਦਾ ਲੋਕ ਸਨ। ਮੋਆਬ ਸੱਚ ਮੁੱਚ ਉਨ੍ਹਾਂ ਪਾਸੋਂ ਡਰਦਾ ਸੀ।യിസ്രായേൽ അമോർയ്യരോടു ചെയ്തതൊക്കെയും സിപ്പോരിന്റെ മകനായ ബാലാക്ക് അറിഞ്ഞു.
4 ਮੋਆਬ ਦੇ ਰਾਜੇ ਨੇ ਮਿਦਯਾਨ ਦੇ ਆਗੂਆਂ ਨੂੰ ਆਖਿਆ, “ਲੋਕਾਂ ਦੀ ਏਡੀ ਵੱਡੀ ਭੀੜ, ਸਾਡੇ ਆਲੇ-ਦੁਆਲੇ ਦੀ ਹਰ ਸ਼ੈਅ ਨੂੰ ਨਸ਼ਟ ਕਰ ਦੇਵੇਗੀ, ਜਿਵੇਂ ਕੋਈ ਗਊ ਕਿਸੇ ਖੇਤ ਦੇ ਸਾਰੇ ਘਾਹ ਨੂੰ ਚਰ ਜਾਂਦੀ ਹੈ।” ਉਸ ਸਮੇਂ ਸਿੱਪੋਰ ਦਾ ਪੁੱਤਰ ਬਾਲਾਕ ਮੋਆਬ ਦਾ ਰਾਜਾ ਸੀ।മോവാബ് മിദ്യാന്യമൂപ്പന്മാരോടു: കാള വയലിലെ പുല്ലു നക്കിക്കളയുന്നതു പോലെ ഈ കൂട്ടം നമ്മുടെ ചുറ്റുമുള്ള എല്ലാവരെയും നക്കിക്കളയും എന്നു പറഞ്ഞു. അക്കാലത്തു മോവാബ്രാജാവു സിപ്പോരിന്റെ മകനായ ബാലാക്ക് ആയിരുന്നു.
5 ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।അവൻ ബെയോരിന്റെ മകനായ ബിലെയാമിനെ വിളിപ്പാൻ അവന്റെ സ്വജാതിക്കാരുടെ ദേശത്തു നദീതീരത്തുള്ള പെഥോരിലേക്കു ദൂതന്മാരെ അയച്ചു: ഒരു ജനം മിസ്രയീമിൽനിന്നു പുറപ്പെട്ടുവന്നു ഭൂതലത്തെ മൂടിയിരിക്കുന്നു; അവർ എനിക്കെതിരെ പാർക്കുന്നു.
6 ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।”നീ വന്നു എനിക്കുവേണ്ടി ഈ ജനത്തെ ശപിക്കേണമേ; അവർ എന്നെക്കാൾ ഏറ്റവും ബലവാന്മാർ ആയിരിക്കകൊണ്ടു പക്ഷേ അവരെ തോല്പിച്ചു ദേശത്തുനിന്നു ഓടിച്ചുകളവാൻ എനിക്കു കഴിവുണ്ടാകുമായിരിക്കും; നീ അനുഗ്രഹിക്കുന്നവൻ അനുഗ്രഹിക്കപ്പെട്ടവൻ, നീ ശപിക്കുന്നവൻ ശപിക്കപ്പെട്ടവൻ എന്നു ഞാൻ അറിയുന്നു എന്നു പറയിച്ചു.
7 ਮੋਆਬ ਅਤੇ ਮਿਦਯਾਨ ਦੇ ਆਗੂ ਬਾਲਾਮ ਨਾਲ ਗੱਲ ਕਰਨ ਲਈ ਚੱਲੇ ਗਏ। ਉਨ੍ਹਾਂ ਕੋਲ ਉਸ ਨੂੰ ਦੇਣ ਲਈ ਪੈਸੇ ਸਨ ਅਤੇ ਉਨ੍ਹਾ ਨੇ ਉਸ ਨੂੰ ਬਾਲਾਕ ਦੀ ਆਖੀ ਹੋਈ ਹਰ ਗੱਲ ਦੱਸੀ।മോവാബ്യ മൂപ്പന്മാരും മിദ്യാന്യമൂപ്പന്മാരും കൂടി കയ്യിൽ പ്രശ്നദക്ഷിണയുമായി ബിലെയാമിന്റെ അടുക്കൽ ചെന്നു ബാലാക്കിന്റെ വാക്കുകളെ അവനോടു പറഞ്ഞു.
8 ਬਿਲਆਮ ਨੇ ਉਨ੍ਹਾਂ ਨੂੰ ਆਖਿਆ, “ਰਾਤ ਨੂੰ ਇੱਥੇ ਹੀ ਠਹਿਰੋ। ਮੈਂ ਯਹੋਵਾਹ ਨਾਲ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਉਹ ਕੀ ਆਖਦਾ ਹੈ।” ਇਸ ਲਈ ਮੋਆਬ ਦੇ ਆਗੂ ਉਸ ਰਾਤ ਬਿਲਆਮ ਦੇ ਨਾਲ ਉੱਥੇ ਹੀ ਠਹਿਰ ਗਏ।അവൻ അവരോടു: ഇന്നു രാത്രി ഇവിടെ പാർപ്പിൻ; യഹോവ എന്നോടു അരുളിച്ചെയ്യുന്നതു പോലെ ഞാൻ നിങ്ങളോടു ഉത്തരം പറയാം എന്നു പറഞ്ഞു. മോവാബ്യപ്രഭുക്കന്മാർ ബിലെയാമിനോടു കൂടെ പാർത്തു.
9 ਪਰਮੇਸ਼ੁਰ ਬਿਲਆਮ ਕੋਲ ਆਇਆ ਅਤੇ ਪੁੱਛਿਆ, “ਤੇਰੇ ਨਾਲ ਇਹ ਕੌਣ ਲੋਕ ਹਨ?”ദൈവം ബിലെയാമിന്റെ അടുക്കൽവന്നു: നിന്നോടുകൂടെയുള്ള ഈ മനുഷ്യർ ആരെന്നു ചോദിച്ചു.
10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, “ਸਿੱਪੋਰ ਦੇ ਪੁੱਤਰ ਬਾਲਾਕ, ਮੋਆਬ ਦੇ ਰਾਜੇ ਨੇ ਇਨ੍ਹਾਂ ਨੂੰ ਮੇਰੇ ਕੋਲ ਇੱਕ ਸੁਨੇਹਾ ਦੇਕੇ ਘਲਿਆ ਹੈ।ബിലെയാം ദൈവത്തോടു: ഒരു ജനം മിസ്രയീമിൽനിന്നു പുറപ്പെട്ടുവന്നു ഭൂതലത്തെ മൂടിയിരിക്കുന്നു; നീ വന്നു എനിക്കുവേണ്ടി അവരെ ശപിക്കേണം.
11 ਸੁਨੇਹਾ ਇਹ ਹੈ: ਲੋਕਾਂ ਦੀ ਇੱਕ ਨਵੀਂ ਕੌਮ ਮਿਸਰ ਤੋਂ ਬਾਹਰ ਆ ਗਈ ਹੈ। ਇਹ ਲੋਕ ਇੰਨੇ ਜ਼ਿਆਦਾ ਹਨ ਕਿ ਸਾਰੀ ਧਰਤੀ ਕੱਜੀ ਹੋਈ ਹੈ। ਇਸ ਲਈ ਆਉ ਅਤੇ ਇਨ੍ਹਾਂ ਨੂੰ ਸਰਾਪ ਦੇ। ਤਾਂ ਸ਼ਾਇਦ ਮੈਂ ਇਨ੍ਹਾਂ ਨਾਲ ਲੜ ਸੱਕਾਂ ਅਤੇ ਇਨ੍ਹਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਸੱਕਾਂ।”പക്ഷേ അവരോടു യുദ്ധം ചെയ്തു അവരെ ഓടിച്ചുകളവാൻ എനിക്കു കഴിയും എന്നിങ്ങനെ മോവാബ്രാജാവായി സിപ്പോരിന്റെ മകനായ ബാലാക്ക് എന്റെ അടുക്കൽ പറഞ്ഞയച്ചിരിക്കുന്നു എന്നു പറഞ്ഞു.
12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।”ദൈവം ബിലെയാമിനോടു: നീ അവരോടുകൂടെ പോകരുതു; ആ ജനത്തെ ശപിക്കയും അരുതു; അവർ അനുഗ്രഹിക്കപ്പെട്ടവർ ആകുന്നു എന്നു കല്പിച്ചു.
13 ਅਗਲੀ ਸਵੇਰ ਬਿਲਆਮ ਉੱਠਿਆ ਅਤੇ ਉਸ ਨੇ ਬਾਲਾਕ ਦੇ ਆਗੁਆਂ ਨੂੰ ਆਖਿਆ, “ਆਪਣੇ ਦੇਸ਼ ਵਾਪਸ ਪਰਤ ਜਾਉ। ਯਹੋਵਾਹ ਮੈਨੂੰ ਤੁਹਾਡੇ ਨਾਲ ਜਾਣ ਦੀ ਆਗਿਆ ਨਹੀਂ ਦਿੰਦਾ।”ബിലെയാം രാവിലെ എഴുന്നേറ്റു ബാലാക്കിന്റെ പ്രഭുക്കന്മാരോടു: നിങ്ങളുടെ ദേശത്തേക്കു പോകുവിൻ; നിങ്ങളോടുകൂടെ പോരുവാൻ യഹോവ എനിക്കു അനുവാദം തരുന്നില്ല എന്നു പറഞ്ഞു.
14 ਇਸ ਲਈ ਮੋਆਬ ਦੇ ਆਗੂ ਬਾਲਾਕ ਕੋਲ ਵਾਪਸ ਚੱਲੇ ਗਏ ਅਤੇ ਉਸ ਨੂੰ ਇਹ ਗੱਲ ਦੱਸੀ। ਉਨ੍ਹਾਂ ਨੇ ਆਖਿਆ, “ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕਰ ਦਿੱਤਾ ਹੈ।”മോവാബ്യപ്രഭുക്കന്മാർ പുറപ്പെട്ടു ബാലാക്കിന്റെ അടുക്കൽ ചെന്നു; ബിലെയാമിന്നു ഞങ്ങളോടുകൂടെ വരുവാൻ മനസ്സില്ല എന്നു പറഞ്ഞു.
15 ਇਸ ਲਈ ਬਾਲਾਕ ਨੇ ਹੋਰਨਾਂ ਆਗੂਆਂ ਨੂੰ ਬਿਲਆਮ ਵੱਲ ਭੇਜਿਆ। ਇਸ ਵਾਰ ਉਸ ਨੇ ਪਹਿਲਾਂ ਨਾਲੋਂ ਵੱਧੇਰੇ ਗਿਣਤੀ ਵਿੱਚ ਬੰਦੇ ਭੇਜੇ। ਅਤੇ ਇਹ ਆਗੂ ਪਹਿਲੇ ਆਗੂਆਂ ਨਾਲੋਂ ਵੱਧੇਰੇ ਮਹੱਤਵਪੂਰਣ ਸਨ।ബാലാക്ക് വീണ്ടും അവരെക്കാൾ മാന്യരായ അധികം പ്രഭുക്കന്മാരെ അയച്ചു.
16 ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ।അവർ ബിലെയാമിന്റെ അടുക്കൽ വന്നു അവനോടു: എന്റെ അടുക്കൽ വരുന്നതിന്നു മുടക്കം ഒന്നും പറയരുതേ.
17 ਜੇ ਤੁਸੀਂ ਮੇਰੇ ਕਹੇ ਅਨੁਸਾਰ ਕਰੋਂਗੇ ਤਾਂ ਮੈਂ ਤੁਹਾਨੂੰ ਬਹੁਤ ਕੁਝ ਦੇਵਾਂਗਾ। ਆਉ ਅਤੇ ਮੇਰੀ ਖਾਤਿਰ ਇਨ੍ਹਾਂ ਲੋਕਾਂ ਨੂੰ ਸਰਾਪ ਦਿਉ।”ഞാൻ നിന്നെ ഏറ്റവും ബഹുമാനിക്കും; നീ എന്നോടു പറയുന്നതൊക്കെയും ഞാൻ ചെയ്യാം; വന്നു എനിക്കുവേണ്ടി ഈ ജനത്തെ ശപിക്കേണമേ എന്നു സിപ്പോരിന്റെ മകനായ ബാലാക്ക് പറയുന്നു എന്നു പറഞ്ഞു.
18 ਬਿਲਆਮ ਨੇ ਬਾਲਾਕ ਦੇ ਅਧਿਕਾਰੀਆਂ ਨੂੰ ਜਵਾਬ ਦਿੱਤਾ: ਉਸ ਨੇ ਆਖਿਆ, “ਮੈਨੂੰ ਯਹੋਵਾਹ ਮੇਰੇ ਪਰਮੇਸ਼ੁਰ ਦਾ ਹੁਕਮ ਮੰਨਣਾ ਪੈਂਦਾ ਹੈ। ਮੈਂ ਉਸ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰ ਸੱਕਦਾ। ਜਿੰਨਾ ਚਿਰ ਯਹੋਵਾਹ ਇਹ ਨਾ ਆਖੇ ਕਿ ਮੈਂ ਕਰ ਸੱਕਦਾ ਹਾਂ, ਮੈਂ ਕੁਝ ਵੀ ਨਹੀਂ ਕਰ ਸੱਕਦਾ, ਨਾ ਨਿੱਕੀ ਗੱਲ ਅਤੇ ਨਾ ਵੱਡੀ ਗੱਲ। ਭਾਵੇਂ ਰਾਜਾ ਬਾਲਾਕ ਮੈਨੂੰ ਆਪਣਾ ਸੋਨੇ ਚਾਂਦੀ ਨਾਲ ਭਰਿਆ ਹੋਇਆ ਖੂਬਸੂਰਤ ਘਰ ਹੀ ਕਿਉਂ ਨਾ ਦੇ ਦੇਵੇ, ਮੈਂ ਯਹੋਵਾਹ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰਾਂਗਾ।ബിലെയാം ബാലാക്കിന്റെ ഭൃത്യന്മാരോടു: ബാലാക്ക് തന്റെ ഗൃഹം നിറെച്ചു വെള്ളിയും പൊന്നും എനിക്കു തന്നാലും എന്റെ ദൈവമായ യഹോവയുടെ കല്പന ലംഘിച്ചു ഏറെയോ കുറെയോ ചെയ്വാൻ എനിക്കു കഴിയുന്നതല്ല.
19 ਪਰ ਤੁਸੀਂ ਰਾਤ ਇੱਥੇ ਠਹਿਰ ਸੱਕਦੇ ਹੋ ਜਿਵੇਂ ਦੂਸਰੇ ਲੋਕ ਠਹਿਰੇ ਸਨ। ਅਤੇ ਰਾਤ ਵੇਲੇ ਮੈਨੂੰ ਪਤਾ ਚੱਲ ਜਾਵੇਗਾ ਕਿ ਯਹੋਵਾਹ ਮੈਨੂੰ ਕੀ ਆਖਣਾ ਚਾਹੁੰਦਾ ਹੈ।”ആകയാൽ യഹോവ ഇനിയും എന്നോടു എന്തു അരുളിച്ചെയ്യും എന്നു ഞാൻ അറിയട്ടെ; നിങ്ങളും ഈ രാത്രി ഇവിടെ പാർപ്പിൻ എന്നു ഉത്തരം പറഞ്ഞു.
20 ਉਸ ਰਾਤ, ਪਰਮੇਸ਼ੁਰ ਬਿਲਆਮ ਕੋਲ ਆਇਆ। ਪਰਮੇਸ਼ੁਰ ਨੇ ਆਖਿਆ, “ਇਹ ਲੋਕ ਤੈਨੂੰ ਆਪਣੇ ਨਾਲ ਲਿਜਾਣ ਲਈ ਫ਼ੇਰ ਆ ਗਏ ਹਨ। ਇਸ ਲਈ ਤੂੰ ਇਨ੍ਹਾਂ ਨਾਲ ਜਾ ਸੱਕਦਾ ਹੈ। ਪਰ ਸਿਰਫ਼ ਉਹੀ ਗੱਲਾਂ ਕਰਨੀਆਂ ਜਿਹੜੀਆਂ ਮੈਂ ਤੈਨੂੰ ਕਰਨ ਲਈ ਆਖਾਂ।”രാത്രിയിൽ ദൈവം ബിലെയാമിന്റെ അടുക്കൽ വന്നു: ഇവർ നിന്നെ വിളിപ്പാൻ വന്നിരിക്കുന്നു എങ്കിൽ പുറപ്പെട്ടു അവരോടുകൂടെ പോക; എന്നാൽ ഞാൻ നിന്നോടു കല്പിക്കുന്ന കാര്യം മാത്രമേ ചെയ്യാവു എന്നു കല്പിച്ചു.
21 ਬਿਲਆਮ ਅਤੇ ਉਸਦਾ ਖੋਤਾ ਅਗਲੀ ਸਵੇਰ, ਬਿਲਆਮ ਉੱਠਿਆ ਅਤੇ ਆਪਣੇ ਖੋਤੇ ਉੱਤੇ ਕਾਠੀ ਪਾ ਲਈ। ਫ਼ੇਰ ਉਹ ਮੋਆਬ ਦੇ ਆਗੂਆਂ ਨਾਲ ਤੁਰ ਪਿਆ।ബിലെയാം രാവിലെ എഴുന്നേറ്റു കഴുതെക്കു കോപ്പിട്ടു മോവാബ്യപ്രഭുക്കന്മാരോടുകൂടെ പോയി.
22 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ।അവൻ പോകുന്നതുകൊണ്ടു ദൈവത്തിന്റെ കോപം ജ്വലിച്ചു; യഹോവയുടെ ദൂതൻ വഴിയിൽ അവന്നു പ്രതിയോഗിയായി നിന്നു; അവനോ കഴുതപ്പുറത്തു കയറി യാത്ര ചെയ്കയായിരുന്നു; അവന്റെ രണ്ടു ബാല്യക്കാരും കൂടെ ഉണ്ടായിരുന്നു.
23 ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ।യഹോവയുടെ ദൂതൻ വാൾ ഊരിപ്പിടിച്ചുകൊണ്ടു വഴിയിൽ നില്ക്കുന്നതു കഴുത കണ്ടു; കഴുത വഴിയിൽ നിന്നു മാറി വയലിലേക്കു പോയി; കഴുതയെ വഴിയിലേക്കു തിരിക്കേണ്ടതിന്നു ബിലെയാം അതിനെ അടിച്ചു.
24 ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ।പിന്നെ യഹോവയുടെ ദൂതൻ ഇരുപുറവും മതിലുള്ള മുന്തിരിത്തോട്ടങ്ങളുടെ ഇടുക്കുവഴിയിൽ നിന്നു.
25 ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ।കഴുത യഹോവയുടെ ദൂതനെ കണ്ടപ്പോൾ മതിലരികെ ഒതുങ്ങി ബിലെയാമിന്റെ കാൽ മതിലോടു ചേർത്തു ഞെക്കി; അവൻ അതിനെ വീണ്ടും അടിച്ചു.
26 ਬਾਦ ਵਿੱਚ ਯਹੋਵਾਹ ਦਾ ਦੂਤ ਇੱਕ ਹੋਰ ਥਾਂ ਖਲੋ ਗਿਆ। ਇਹ ਇੱਕ ਹੋਰ ਅਜਿਹੀ ਥਾਂ ਸੀ ਜਿੱਥੇ ਰਸਤਾ ਤੰਗ ਸੀ। ਖੋਤੇ ਦੇ ਇਧਰ-ਉਧਰ ਹੋਣ ਦਾ ਕੋਈ ਰਸਤਾ ਨਹੀਂ ਸੀ। ਖੋਤਾ ਨਾ ਖੱਬੇ ਮੁੜ ਸੱਕਦਾ ਸੀ ਨਾ ਸੱਜੇ।പിന്നെ യഹോവയുടെ ദൂതൻ മുമ്പോട്ടു ചെന്നു ഇടത്തോട്ടും വലത്തോട്ടും മാറുവാൻ വഴിയില്ലാത്ത ഒരു ഇടുക്കിടയിൽ നിന്നു.
27 ਖੋਤੇ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ। ਇਸ ਲਈ ਖੋਤਾ ਬਿਲਆਮ ਸਣੇ ਹੇਠਾਂ ਲੇਟ ਗਿਆ। ਬਿਲਆਮ ਨੂੰ ਖੋਤੇ ਉੱਤੇ ਬਹੁਤ ਗੁੱਸਾ ਆਇਆ। ਇਸ ਲਈ ਉਸ ਨੇ ਇਸ ਨੂੰ ਆਪਣੀ ਸੋਟੀ ਨਾਲ ਕੁੱਟਿਆ।യഹോവയുടെ ദൂതനെ കണ്ടപ്പോൾ കഴുത ബിലെയാമിന്റെ കീഴെകിടന്നുകളഞ്ഞു; ബിലെയാമിന്റെ കോപം ജ്വലിച്ചു അവൻ കഴുതയെ വടികൊണ്ടു അടിച്ചു.
28 ਤਾਂ ਯਹੋਵਾਹ ਨੇ ਖੋਤੇ ਨੂੰ ਬੋਲਣ ਦੀ ਸ਼ਕਤੀ ਦੇ ਦਿੱਤੀ। ਖੋਤੇ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਉੱਤੇ ਕਿਉਂ ਗੁੱਸਾ ਕੱਢਦਾ ਹੈਂ? ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਮੈਨੂੰ ਤਿੰਨ ਵਾਰੀ ਮਾਰ ਚੁੱਕਿਆ ਹੈ!”അപ്പോൾ യഹോവ കഴുതയുടെ വായ് തുറന്നു; അതു ബിലെയാമിനോടു: നീ എന്നെ ഈ മൂന്നു പ്രാവശ്യം അടിപ്പാൻ ഞാൻ നിന്നോടു എന്തു ചെയ്തു എന്നു ചോദിച്ചു.
29 ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!”ബിലെയാം കഴുതയോടു: നീ എന്നെ കളിയാക്കിയതുകൊണ്ടത്രേ. എന്റെ കയ്യിൽ ഒരു വാൾ ഉണ്ടായിരുന്നെങ്കിൽ ഞാൻ ഇപ്പോൾ തന്നേ നിന്നെ കൊന്നുകളയുമായിരുന്നു എന്നു പറഞ്ഞു.
30 ਪਰ ਖੋਤੇ ਨੇ ਬਿਲਆਮ ਨੂੰ ਆਖਿਆ, “ਦੇਖ, ਮੈਂ ਤੇਰਾ ਆਪਣਾ ਖੋਤਾ ਹਾਂ! ਤੂੰ ਮੇਰੇ ਉੱਤੇ ਬਹੁਤ ਵਰ੍ਹੇ ਸਵਾਰੀ ਕੀਤੀ ਹੈ। ਅਤੇ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪਹਿਲਾ ਕਦੇ ਵੀ ਅਜਿਹਾ ਨਹੀਂ ਕੀਤਾ।” “ਇਹ ਗੱਲ ਠੀਕ ਹੈ”, ਬਿਲਆਮ ਨੇ ਆਖਿਆ।കഴുത ബിലെയാമിനോടു: ഞാൻ നിന്റെ കഴുതയല്ലയോ? ഇക്കാലമൊക്കെയും എന്റെ പുറത്തല്ലയോ നീ കയറിനടന്നതു? ഞാൻ എപ്പോഴെങ്കിലും ഇങ്ങനെ നിന്നോടു കാണിച്ചിട്ടുണ്ടോ എന്നു ചോദിച്ചു. ഇല്ല എന്നു അവൻ പറഞ്ഞു.
31 ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।അപ്പോൾ യഹോവ ബിലെയാമിന്റെ കണ്ണു തുറന്നു, യഹോവയുടെ ദൂതൻ വാളൂരിപ്പിടിച്ചു കൊണ്ടു നില്ക്കുന്നതു അവൻ കണ്ടു സാഷ്ടാംഗം വീണു നമസ്കരിച്ചു. യഹോവയുടെ ദൂതൻ അവനോടു:
32 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰഈ മൂന്നു പ്രാവശ്യം നീ കഴുതയെ അടിച്ചതു എന്തു? ഇതാ, ഞാൻ നിനക്കു പ്രതിയോഗിയായി പുറപ്പെട്ടിരിക്കുന്നു: നിന്റെ വഴി നാശകരം എന്നു ഞാൻ കാണുന്നു.
33 ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।”കഴുത എന്നെ കണ്ടു ഈ മൂന്നു പ്രാവശ്യം എന്റെ മുമ്പിൽ നിന്നു മാറിപ്പോയി; അതു മാറിപ്പോയിരുന്നില്ലെങ്കിൽ ഞാൻ ഇപ്പോൾ തന്നേ നിന്നെ കൊന്നുകളകയും അതിനെ ജീവനോട രക്ഷിക്കയും ചെയ്യുമായിരുന്നു എന്നു പറഞ്ഞു.
34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।”ബിലെയാം യഹോവയുടെ ദൂതനോടു: ഞാൻ പാപം ചെയ്തിരിക്കുന്നു: നീ എനിക്കു എതിരായി വഴിയിൽനിന്നിരുന്നു എന്നു ഞാൻ അറിഞ്ഞില്ല; ഇതു നിനക്കു അനിഷ്ടമെന്നുവരികിൽ ഞാൻ മടങ്ങിപ്പൊയ്ക്കൊള്ളാം എന്നു പറഞ്ഞു.
35 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ।യഹോവയുടെ ദൂതൻ ബിലെയാമിനോടു: ഇവരോടുകൂടെ പോക; എങ്കിലും ഞാൻ നിന്നോടു കല്പിക്കുന്ന വചനം മാത്രമേ പറയാവു എന്നു പറഞ്ഞു; ബിലെയാം ബാലാക്കിന്റെ പ്രഭുക്കന്മാരോടുകൂടെ പോകയും ചെയ്തു.
36 ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।ബിലെയാം വരുന്നു എന്നു ബാലാക്ക് കേട്ടപ്പോൾ അർന്നോൻ തീരത്തു ദേശത്തിന്റെ അതിരിലുള്ള ഈർമോവാബ് വരെ അവനെ എതിരേറ്റു ചെന്നു.
37 ਜਦੋਂ ਬਾਲਾਕ ਨੇ ਬਿਲਆਮ ਨੂੰ ਦੇਖਿਆ, ਉਸ ਨੇ ਉਸ ਨੂੰ ਆਖਿਆ, “ਮੈਂ ਪਹਿਲਾਂ ਵੀ ਤੈਨੂੰ ਆਉਣ ਲਈ ਆਖਿਆ ਸੀ। ਮੈਂ ਤੈਨੂੰ ਦੱਸਿਆ ਸੀ ਕਿ ਇਹ ਬਹੁਤ ਜ਼ਰੂਰੀ ਸੀ। ਤੂੰ ਮੇਰੇ ਕੋਲ ਕਿਉਂ ਨਹੀਂ ਆਇਆ? ਕੀ ਮੈਂ ਤੈਨੂੰ ਸਤਿਕਾਰ ਦੇਣ ਦੇ ਯੋਗ ਨਹੀਂ ਹਾਂ।”ബാലാക്ക് ബിലെയാമിനോടു: ഞാൻ നിന്നെ വിളിപ്പാൻ ആളയച്ചില്ലയോ? നീ വരാതിരുന്നതു എന്തു? നിന്നെ ബഹുമാനിപ്പാൻ എനിക്കു കഴികയില്ലയോ എന്നു പറഞ്ഞതിന്നു ബിലെയാം ബാലാക്കിനോടു:
38 ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”ഞാൻ വന്നിരിക്കുന്നുവല്ലോ; എന്നാൽ എന്തെങ്കിലും പറവാൻ എനിക്കു കഴിയുമോ? ദൈവം എന്റെ നാവിന്മേൽ ആക്കിത്തരുന്ന വചനമേ ഞാൻ പ്രസ്താവിക്കയുള്ളു എന്നു പറഞ്ഞു.
39 ਫ਼ੇਰ ਬਿਲਆਮ ਬਾਲਾਕ ਨਾਲ ਕਿਰਯਥ ਹੁਸੋਥ ਨੂੰ ਚੱਲਾ ਗਿਆ।അങ്ങനെ ബിലെയാം ബാലാക്കിനോടുകൂടെ പോയി; അവർ കിർയ്യത്ത് - ഹൂസോത്തിൽ എത്തി.
40 ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ।ബാലാക്ക് കാളകളെയും ആടുകളെയും അറുത്തു ബിലെയാമിന്നും അവനോടുകൂടെയുള്ള പ്രഭുക്കന്മാർക്കും കൊടുത്തയച്ചു.
41 ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।പിറ്റെന്നാൾ ബാലാക്ക് ബിലെയാമിനെ ബാമോത്ത്-ബാലിലേക്കു കൂട്ടിക്കൊണ്ടുപോയി; അവിടെനിന്നു അവൻ ജനത്തിന്റെ ഒരു അറ്റം കണ്ടു.
Malayalam Bible