Numbers 29 - PUNJABI (Malayalam)
1 ਤੁਰ੍ਹੀਆਂ ਦਾ ਪਰਬ “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ।ഏഴാം മാസം ഒന്നാം തിയ്യതി വിശുദ്ധ സഭായോഗം കൂടേണം; അന്നു സാമാന്യ വേലയൊന്നും ചെയ്യരുതു; അതു നിങ്ങൾക്കു കാഹളനാദോത്സവം ആകുന്നു.
2 ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ।അന്നു നിങ്ങൾ യഹോവെക്കു സൊരഭ്യവാസനയായ ഹോമയാഗമായി ഒരു കാളക്കിടാവിനെയും ഒരു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത ഏഴു കുഞ്ഞാടിനെയും അർപ്പിക്കേണം.
3 ਤੁਸੀਂ ਹਰੇਕ ਬਲਦ ਦੇ ਨਾਲ ਤੇਲ ਨਾਲ ਗੁੰਨ੍ਹੇ ਮੈਦੇ ਦੇ 24 ਕੱਪ, ਭੇਡੂ ਨਾਲ 16 ਕੱਪ,അവയുടെ ഭോജനയാഗം എണ്ണചേർത്ത മാവു കാളെക്കു ഇടങ്ങഴി മൂന്നും ആട്ടുകൊറ്റന്നു ഇടങ്ങഴി രണ്ടും,
4 ਅਤੇ ਹਰੇਕ ਲੇਲੇ ਨਾਲ 8 ਕੱਪ ਮੈਦੇ ਦੇ ਦੇਵੋਂਗੇ।ഏഴു കുഞ്ഞാട്ടിൽ ഓരോന്നിന്നു ഇടങ്ങഴി ഓരോന്നും ആയിരിക്കേണം.
5 ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ।നിങ്ങൾക്കുവേണ്ടി പ്രായശ്ചിത്തം കഴിപ്പാൻ പാപയാഗത്തിന്നായി ഒരു കോലാട്ടുകൊറ്റനും വേണം.
6 ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।അമാവാസിയിലെ ഹോമയാഗത്തിന്നും അതിന്റെ ഭോജനയാഗത്തിന്നും നാൾതോറുമുള്ള ഹോമയാഗത്തിന്നും അതിന്റെ ഭോജനയാഗത്തിന്നും അവെക്കു നിയമപ്രകാരമുള്ള പാനീയയാഗങ്ങൾക്കും പുറമെ യഹോവെക്കു സൌരഭ്യവാസനയായ ദഹനയാഗമായി തന്നേ.
7 ਪਰਾਸਚਿਤ ਦਾ ਦਿਨ “ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ।ഏഴാം മാസം പത്താം തിയ്യതി വിശുദ്ധസഭായോഗം കൂടേണം; അന്നു നിങ്ങൾ ആത്മതപനം ചെയ്യേണം; വേലയൊന്നും ചെയ്യരുതു.
8 ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।എന്നാൽ യഹോവെക്കു സുഗന്ധവാസനയായ ഹോമയാഗമായി ഒരു കാളക്കിടാവിനെയും ഒരു ആട്ടുകൊറ്റനെയും ഒരു വയസ്സു പ്രായമുള്ള ഏഴു കുഞ്ഞാടിനെയും അർപ്പിക്കേണം; അവ ഊനമില്ലാത്തവ ആയിരിക്കേണം.
9 ਤੁਹਾਨੂੰ ਹਰੇਕ ਬਲਦ ਨਾਲ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ ਭੇਡੂ ਨਾਲ 16 ਕੱਪ ਮੈਦਾ,അവയുടെ ഭോജനയാഗം എണ്ണ ചേർത്ത മാവു കാളെക്കു ഇടങ്ങഴി മൂന്നും ആട്ടുകൊറ്റന്നു ഇടങ്ങഴി രണ്ടും
10 ਅਤੇ ਹਰੇਕ ਲੇਲੇ ਨਾਲ ਅੱਠ ਕੱਪ ਮੈਦਾ ਭੇਟ ਕਰਨਾ ਚਾਹੀਦਾ ਹੈ।ഏഴു കുഞ്ഞാട്ടിൽ ഓരോന്നിന്നു ഇടങ്ങഴി ഓരോന്നും ആയിരിക്കേണം.
11 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਭੇਟ ਕਰੋਂਗੇ। ਇਹ ਪਰਾਸਚਿਤ ਦੇ ਦਿਨ ਪਾਪ ਦੀ ਭੇਟ ਤੋਂ ਇਲਾਵਾ ਹੋਵੇਗਾ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਵੀ ਇਲਾਵਾ ਹੋਵੇਗਾ।പ്രായശ്ചിത്തയാഗത്തിന്നും നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റന്നും വേണം.
12 ਆਸਰਿਆਂ ਦਾ ਪਰਬ “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।ഏഴാം മാസം പതിനഞ്ചാം തിയ്യതി വിശുദ്ധസഭായോഗം കൂടേണം; അന്നു സാമാന്യ വേലയൊന്നും ചെയ്യരുതു; ഏഴു ദിവസം യഹോവെക്കു ഉത്സവം അചരിക്കേണം.
13 ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ।നിങ്ങൾ യഹോവെക്കു സൌരഭ്യവാസനയായ ദഹനയാഗമായി പതിമൂന്നു കാളക്കിടാവിനെയും രണ്ടു ആട്ടുകൊറ്റനെയും ഒരു വയസ്സു പ്രായമുള്ള പതിന്നാലു കുഞ്ഞാടിനെയും ഹോമയാഗം കഴിക്കേണം; അവ ഊനമില്ലാത്തവ ആയിരിക്കേണം.
14 ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ,അവയുടെ ഭോജനയാഗം പതിമൂന്നു കാളയിൽ ഓരോന്നിന്നു എണ്ണചേർത്ത മാവു ഇടങ്ങഴി മുമ്മൂന്നും രണ്ടു ആട്ടുകൊറ്റനിൽ ഓരോന്നിന്നു ഇടങ്ങഴി ഈരണ്ടും
15 ਹਰ ਲੇਲੇ ਨਾਲ, ਤੇਲ ਨਾਲ ਮਿਲੇ ਮੈਦੇ ਦੇ 8 ਕੱਪ ਦੇਣੇ ਚਾਹੀਦੇ ਹਨ।പതിന്നാലു കുഞ്ഞാട്ടിൽ ഓരോന്നിന്നും ഇടങ്ങഴി ഓരോന്നും ആയിരിക്കേണം.
16 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਬਲੀ ਚੜ੍ਹਾਵੋਂਗੇ। ਇਹ ਰੋਜ਼ਾਨਾ ਦੀ ਬਲੀ ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും അതിന്റെ പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
17 “ਇਸ ਛੁਟੀ ਦੇ ਦੂਸਰੇ ਦਿਨ ਤੁਹਾਨੂੰ ਬਾਰ੍ਹਾਂ ਬਲਦ, ਦੋ ਭੇਡੂ ਅਤੇ 14 ਲੇਲੇ ਇੱਕ ਸਾਲ ਦੇ ਭੇਟ ਕਰਨੇ ਚਾਹੀਦੇ ਹਨ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।രണ്ടാം ദിവസം നിങ്ങൾ പന്ത്രണ്ടു കാളക്കിടാവിനെയും രണ്ടു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത പതിന്നാലു കുഞ്ഞാടിനെയും അർപ്പിക്കേണം.
18 ਤੁਸੀਂ ਬਲਦਾਂ, ਭੇਡੂਆਂ ਅਤੇ ਲੇਲਿਆ ਨਾਲ ਢੁਕਵਾਂ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਵੀ ਦਿਉਂਗੇ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
19 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
20 “ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।മൂന്നാം ദിവസം പതിനൊന്നു കാളയെയും രണ്ടു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത പതിന്നാലു കുഞ്ഞാടിനെയും അർപ്പിക്കേണം.
21 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
22 ਤੁਹਾਨੂੰ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਵੀ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
23 “ਇਸ ਛੁੱਟੀ ਦੇ ਚੌਥੇ ਦਿਨ, ਤੁਹਾਨੂੰ 10 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।നാലാം ദിവസം പത്തു കാളയെയും രണ്ടു ആട്ടുകൊറ്റനെയും ഒരു വയസ്സുപ്രായമുള്ള ഊനമില്ലാത്ത പതിന്നാലു കുഞ്ഞാടിനെയും അർപ്പിക്കേണം.
24 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
25 ਤੁਹਾਨੂੰ ਪਾਪ ਦੀ ਭੇਟ ਵਜੋਂ ਵੀ ਇੱਕ ਬੱਕਰਾ ਭੇਟ ਕਰਨਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
26 “ਇਸ ਛੁੱਟੀ ਦੇ ਪੰਜਵੇਂ ਦਿਨ, ਤੁਹਾਨੂੰ 9 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।അഞ്ചാം ദിവസം ഒമ്പതു കാളയെയും രണ്ടു ആട്ടുകൊറ്റനെയും ഒരു വയസ്സു പ്രായമുള്ളഊനമില്ലാത്ത പതിന്നാലു കുഞ്ഞാടിനെയും അർപ്പിക്കേണം.
27 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
28 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
29 “ਇਸ ਛੁੱਟੀ ਦੇ ਛੇਵੇਂ ਦਿਨ, ਤੁਹਾਨੂੰ 8 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।ആറാം ദിവസം എട്ടു കാളയെയും രണ്ടു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത പതിന്നാലും കുഞ്ഞാടിനെയും അർപ്പിക്കേണം.
30 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
31 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
32 “ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।ഏഴാം ദിവസം ഏഴു കാളയെയും രണ്ടു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത പതിന്നാലു കുഞ്ഞാടിനെയും അർപ്പിക്കേണം.
33 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
34 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായി ഒരു കോലാട്ടുകൊറ്റനും വേണം.
35 “ਇਸ ਛੁੱਟੀ ਦਾ 8ਵਾਂ ਦਿਨ ਤੁਹਾਡੇ ਲਈ ਬਹੁਤ ਖਾਸ ਸਭਾ ਵਾਲਾ ਹੈ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।എട്ടാം ദിവസം നിങ്ങൾക്കു അന്ത്യയോഗം ഉണ്ടാകേണം; അന്നു സാമാന്യവേലയൊന്നും ചെയ്യരുതു.
36 ਤੁਹਾਨੂੰ ਸੁਗਾਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਭੇਡੂ ਅਤੇ ਇੱਕ ਸਾਲ ਦੇ 7 ਲੇਲੇ ਭੇਟ ਕਰਨੇ ਚਾਹੀਦੇ ਹਨ ਜੋ ਬੇਨੁਕਸ ਹੋਣ।എന്നാൽ യഹോവെക്കു സൌരഭ്യവാസനയായ ദഹനയാഗമായി ഒരു കാളയെയും ഒരു ആട്ടുകൊറ്റനെയും ഒരു വയസ്സു പ്രായമുള്ള ഊനമില്ലാത്ത ഏഴു കുഞ്ഞാടിനെയും ഹോമയാഗം കഴിക്കേണം.
37 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।അവയുടെ ഭോജനയാഗവും പാനീയയാഗങ്ങളും കാള, ആട്ടുകൊറ്റൻ, കുഞ്ഞാടു എന്നിവയുടെ എണ്ണംപോലെയും നിയമംപോലെയും ആയിരിക്കേണം.
38 ਤੁਹਾਨੂੰ ਇੱਕ ਬੱਕਰਾ ਵੀ ਪਾਪ ਦੀ ਭੇਟ ਵਜੋਂ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।നിരന്തരഹോമയാഗത്തിന്നും അതിന്റെ ഭോജനയാഗത്തിന്നും പാനീയയാഗങ്ങൾക്കും പുറമെ പാപയാഗത്തിന്നായിട്ടു ഒരു കോലാട്ടുകൊറ്റനും വേണം.
39 “ਖਾਸ ਛੁੱਟੀਆਂ ਵੇਲੇ ਤੁਹਾਨੂੰ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਤੁਹਾਨੂੰ ਇਹ ਭੇਟਾਂ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਇਹ ਭੇਟਾਂ ਉਸ ਖਾਸ ਸੁਗਾਤ ਤੋਂ ਇਲਾਵਾ ਹਨ ਜਿਹੜੀਆਂ ਤੁਸੀਂ ਆਪਣੇ ਕਿਸੇ ਖਾਸ ਇਕਰਾਰ ਬਦਲੇ ਦੇਣੀਆਂ ਚਾਹੁੰਦੇ ਹੋਵੋ।”ഇവയെ നിങ്ങൾ നിങ്ങളുടെ നേർച്ചകളും സ്വമേധാദാനങ്ങളുമായ ഹോമയാഗങ്ങൾക്കും ഭോജനയാഗങ്ങൾക്കും പാനീയയാഗങ്ങൾക്കും പുറമെ നിങ്ങളുടെ ഉത്സവങ്ങളിൽ യഹോവെക്കു അർപ്പിക്കേണം.
40 ਮੂਸਾ ਨੇ ਇਸਰਏਲ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸਭ ਕੁਝ ਦੱਸਿਆ ਜਿਸ ਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।യഹോവ മോശെയോടു കല്പിച്ചതു ഒക്കെയും മോശെ യിസ്രായേൽമക്കളോടു പറഞ്ഞു.
Malayalam Bible