Bible

2 Peter 3 - PUNJABI (Nepali)

1 ਯਿਸੂ ਫ਼ੇਰ ਆਵੇਗਾ ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।मेरा मित्रहरु, यो तिमीहरुलाई मेरो दोस्रो पत्र हो। मैले तिमीहरुको इमान्दारी हृदयहरुलाई केही चीजहरु सम्झनु सहायता होस् भनी यी दुइवटा चिट्ठीहरु लेखें।

2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।धेरै अघि पवित्र अगमवक्ताहरुले भनेको कुराहरु तिमीहरुले याद राख भन्ने म चाहन्छु। अनि ती आदेश सम्झौ जो हाम्रा प्रभु अनि उद्धारकर्त्ताले हामीलाई दिनुभयो। हामीलाई त्यो आदेश उहाँले तिमीहरुका प्रेरितहरु मार्फत दिनु भयो।

3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।तिमीहरुले बुझ्नै पर्छ कि अन्तिम दिनहरुमा के हुनेछ। मानिसहरु आउनेछन् जसले तिमीहरुलाई खिसी गर्नेछन्। ती मानिसहरु तिनीहरुको इच्छाले मागेको कुकर्महरु गरेर बाँच्नेछन्।

4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”ती मानिसहरुले भन्नेछन्, “उहाँले फेरि आउने प्रतिज्ञा गर्नु भएकोछ। यो प्रतिज्ञा के भयो? हाम्रा पिता-पूर्खा मरे। तर संसार सृष्टि भएको समयदेखि प्रत्येक वस्तु त्यही प्रकारले चलिरहेको छ।”

5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।तर ती मानिसहरु धेरै अधि के घटेको थियो सो सम्झन चाहँदैनन्। आकाशहरु थिए अनि परमेश्वरले जलबाट पृथ्वी सृष्टि गर्नु भयो। यी सबै परमेश्वरको बचन अनुसार हुन गयो।

6 ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।तब त्यस संसार जो अस्तित्वमा रहेको थियो, बाढी आयो अनि पानीले ध्वंश पार्यो।

7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।अनि परमेश्वरको त्यही बचनले आकाश अनि पृथ्वी आगोले नष्ट पार्न राखिएको छ। आकाशहरु अनि पृथ्वी न्यायको दिनको निम्ति साँची राखिएको छ अनि परमेश्वरका विरुद्धको सबै मानिसहरु विनाश गरिनेछन्।

8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।यो एउटा कुरा नबिर्स, प्रिय मित्रहरु प्रभुका निम्ति एक दिन हजार र्वष जस्तै अनि हजार र्वष एकदिन जस्तै हो।

9 ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।जस्तो अरु मानिसहरुले सुस्त बुझेका छन्, प्रभु आफ्नो प्रतिज्ञा पूरा गर्न सुस्त हुनु हुँदैन। तर परमेश्वर, तिमीहरु प्रति धैर्यवान हुनुहुन्छ। कुनै पनि मानिस नष्टहोस् भनी परमेश्वर चाहनु हुन्न। परमेश्वर इच्छा गर्नु हुन्छ कि हरेक मानिसले आफ्नो हृदय परिवर्त्तन गर्नु पर्छ अनि पाप गर्न बन्द गर्नु पर्छ।

10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।तर, त्यो दिन जब परमप्रभु आउनु हुन्छ, चोर जस्तै एक अचम्म प्रकारले आउनु हुनेछ। आकाश एक प्रबल गर्जनले अदृष्य हुनेछ। आकाशमा भएका सबै थोकहरु आगोले नष्ट पार्नेछ। अनि पृथ्वी र यसमा भएका सबै थोकहरु आगोले जलाउनेछ।

11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।यसर्थ, मैले भनेको जस्तै हरेक कुरा नष्ट हुनेछ। यसर्थ तिमी कस्तो किसिमको मानिस हुनुपर्छ? तिमीहरुले पवित्र जीवन जिउनु पर्छ अनि परमेश्वरको सेवा गर्नुपर्छ।

12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।तिमीहरुले परमेश्वरको दिनको प्रतिक्षा गर्नु पर्छ। तिमीहरुले त्यो दिनको आगमनको दृढतासंग चाहना गर्नु पर्छ। जब त्यो दिनको आगमन हुन्छ, आकाश अग्निले ध्वंश पार्नेछ, अनि आकाशको हरेक वस्तु आगोको रापले पग्लने छन्।

13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।तर परमेश्वरले हामीलाई प्रतिज्ञा गर्नु भएको छ। अनि हामी उहाँको प्रतिज्ञाको प्रतीज्ञा गरिरहेका छौ। एक नयाँ आकाश अनि एक नयाँ पृथ्वी। त्यस स्थानमा भलोपन स्थापना हुनेछ।

14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।प्रिय मित्रहरु, हामी यस्तो घटना घट्ने प्रतीक्षा गरिरहेका छौं। यसर्थ पापरहित अनि दोषरहित रहनु तिमीहरु प्रगाढ प्रयत्न गर। परमेश्वरसित शान्तिमा रहने प्रयास गर।

15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।स्मरण राख कि हामीहरु बँचाइएका छौ, किनभने हाम्रा प्रभु धैर्यवान हुनुहुन्छ। हाम्रा प्रिय भाइहरु पावलले तिमीहरुलाई त्यही कुरा भन्नु भयो जब उनले परमेश्वरले प्रदान गर्नु भएको ज्ञानद्वारा तिमीहरुलाई लेख्नु भयो।

16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।पावलले यी कुराहरुको बारेमा उनका सबै पत्रहरुमा यस्तो लेख्छन्। उनको पत्रहरुमा केही विषयहरु बुझ्नु गाह्रो पर्छ। कोही मानिसहरु ती कुराहरुलाई भूल प्रकारले व्याख्या गर्छन्। कोही मानिसहरु अज्ञानी अनि विश्वासमा दुर्वल छन्। ती मानिसहरु नै अन्य धर्मशास्त्रहरु पनि झूटो प्रकारले व्याख्या गर्छन्। तर तिनीहरुले त्यसो गरेर स्वयंलाई नै नष्ट गरिरहेका हुन्छन्।

17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।प्रिय मित्रहरु, तिमीहरुले यस विषयमा पहिल्यै जानेका छौ। यसर्थ होशियार बन। ती दुष्ट मानिसहरुलाई, तिनीहरुलाई भूल शिक्षातिर लान नदेऊ। सावधान बन, जसद्वारा तिमीहरु आफ्ना दृढ स्थितिबाट झर्ने छैनौं।

18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।तर हाम्रा प्रभु अनि उद्धार कर्त्ता येशू ख्रीष्टको अनुग्रह अनि ज्ञानमा अघि बढ। अहिले अनि सधैंको निम्ति उहाँमा महिमा रहोस्। आमिन्। 

Nepali Bible