Bible

John 13 - PUNJABI (Nepali)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।यो प्राय यहूदीहरूको निस्तार चाड आइसकेको बेला थियो। येशूले जान्नु हुन्थ्यो कि अब उहाँ को संसार छोडने समय आइपुग्कोछ। अब आफ्ना पिता कहाँ फर्की जाने समय आइपुगेकोछ। येशूले सधैं तिनीहरूलाई प्रेम गर्नु भयो जो उहाँसंग त्यस संसारमा थिए। अब येशूले तिनीहरूलाई आफ्नो पूर्ण प्रेम देखाउने समय आएको थियो।

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।येशू र उहाँका चेलाहरूको, निम्ति बेलुकाको भोजन थियो। शिमोन इस्कारयोतीको छोरा यहूदालाई येशूको विरुद्ध हुने कुरा अघिबाटै शैतानले प्रेरित गराएको थियो।

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।पिताले येशूलाई सबै कुरामाथि शक्ति दिनुभएको थियो। येशूले यी कुराहरू जान्नु हुन्थ्यो। उहाँ यो पनि जान्नु हुन्थ्यो कि उहाँ परमेश्वरबाट आउनु भएको हो। अनि परमश्वर तर्फै र्फकिरहनु भएको थियो भन्ने पनि जान्नु हुन्थ्यो।

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।जब तिनीहरूले खाई रहेका थिए, येशू उठनु भयो र आफ्ना पोशाकलाई पन्साउनु भयो। उहाँले तौलिया लिएर आफ्नो कम्मरमा बेह्रनु भयो।

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।तब येशूले भाँडामा पानी खन्याउनु भयो। उहाँले तब चेलाहरू खुट्टा धुन थाल्नु भयो। र आफ्ना कम्मरमा बेहेरेको तौलियाले उनीहरूका खुट्टा पुछिदिनु भयो।

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”येशू शिमोन पत्रुस कहाँ आउनु भयो। तर पत्रुसले येशूलाई भने, “प्रभु, मेरो खुट्टा धुनु पर्दैन।”

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”येशूले जवाफमा भन्नुभयो, “अहिले मैले के गरिरहेछु तिमी जान्दैनौ। तर पछि बुझने छौं।”

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”पत्रुसले भने, “अहँ! तपाईंले मेरो खुट्टा कहिल्यै धुनुहुँदैन।”येशूले भन्नुभयो, “यदि मैले तिम्रो खुट्टा धोइनँ भने, मसँग तिम्रो कुनै अंश रहने छैन।”

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”शिमोन पत्रुसले भने, “प्रभु, मेरो खुट्टामात्र होइन, मेरो हात र टाउँको पनि धोइदिनु हवस्।”

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”येशूले भन्नुभयो, “नुहाइसके पछि एक मानिस सम्पूर्ण रूपले सफा हुँदछ। उसको खुट्टामात्र धुनु पर्दछ। तिमीहरू सबैजना शुद्ध छौ तर कोही कोही मात्र छैनौ।”

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”यशूले उहाँको विरुद्ध को जाने छ चिन्नुहुन्थ्यो। त्यसैकारणले येशूले भन्नुभयो, “तिमीहरूमा सबै शुद्ध छैनौं।”

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?येशूले तिनीहरूका खुट्टा धोइसक्नु भयो। तब आफ्नो पोशाक लगाई टेबलतर्फ फर्की जानुभयो उहाँले भन्नुभयो, “तिमीहरू जान्दछौ मैले तिमीहरूलाई के गरें?”

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।तिमीहरूले मलाई ‘गुरूज्यू’ र ‘प्रभु’ भनेर बोलाउँछौ। अनि यो ठीक हो किनभने म त्यही हुँ।

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।तिमीहरूका प्रभु र गुरू हुँ। किनेभने मैले तिमीहरूका खुट्टा एक नोकरले जस्तो धोएँ। यसैले तिमीहरूले पनि एकअर्काको खुट्टा धुनु पर्छ।

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।मैले तिमीहरूको अघि उदाहरणको लागि यो गरें । र तिमीहरूले एकाअर्कामा त्यसै गर्नु पर्छ जस्तो मैले गरें।

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।म सत्य भन्छु। एक नोकर उसको मालिक भन्दा ठूलो हुँदैन जसलाई केही कार्यका निम्ति पठाइएको छ ऊ ती पठाउने भन्दा ठूलो होइन।

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।यदि तिमीहरूले यी कुराहरू जान्दछौ, गर्‌यौ भने सुखी हुनेछौ।

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’“मैले तिमीहरू सबैको विषयमा भनिरहेको होइन। मैले छानेका मानिसहरू म चिन्दछु। तर धर्मशास्त्रमा जे भनिएकोछ त्यो हुन्छः जसले मेरो भोजन खायो ऊ नै शत्रु भयो।

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।अब योस हुन अगाडि नै म भनिरहेछु। जब यस्तो घटनेछ तब म उही नै हुँ भनेर तिमीहरूले विश्वास गर्नेछौ।

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”यसर्थ म साँचो भन्छु। जसले मैले पठाएको मानिसलाई ग्रहण गर्दछ तब उसले मलाई पनि ग्रहण गर्दछ। र जसले मलाई ग्रहण गर्छ भने उसले मलाई जसले पठाउनु भयो उहाँलाई पनि ग्रहण गर्छ।”

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”जब येशूले यी कुराहरू भनी सक्नु भयो, येशू आत्मामा साह्रै विचलित हुनुभयो। उहाँले खुल्लम-खुल्ला भन्नुभयो, “म साँचो भन्छु कि तिमीहरू मध्ये एकजना मेरो विरुद्ध हुनछौ।”

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।येशूका चेलाहरूले एक-अर्कालाई हेरे। तिनीहरूले बुझेनन् कि येशूले कसको विषयमा भनिरहनु भएको थियो।

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।उहाँका चेलाहरू मध्ये एकजना उहाँकै छेउमा बसिरहका थिए। तिनलाई येशूले अत्यन्त प्रेम गर्नु हुन्थ्यो।

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।शिमोन पत्रुसले त्यस चेलालाई इशारा गरेर सोध्नु लगाए कि उहाँले भन्नु भएको मानसि को होला।

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”त्यो चेला उहाँको छातीमा अडेस लाग्यो अनि सोध्यो, “प्रभु त्यो को होला जो तपाईंको विरूद्ध जानेछ?”

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।येशूले जवाफ दिनुभयो, “म यो रोटी प्यालामा चोब्नेछु र जसलाई म त्यो चोबेको रोटी दिन्छु ऊ नै मेरो विरुद्ध हुनेछ।” यसर्थ येशूले रोटीको एक टुक्रा लिनु भयो। उहाँले त्यो चोब्नु भयो र शिमोनको छोरो यहूदा इस्करियोतलाई दिनुभयो।

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”जब यहूदाले त्यो रोटीको टुक्रा लियो शैतान उसकोभित्र पस्यो, येशूले यहूदालाई भन्नु भयो, “तिमीले जे गर्नु छ त्यो झट्टै गरिहाल!”

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।भोजनमा बसिरहेकाहरू कसैले येशूले यहूदालाई त्यसो भन्नुभएको तात्पर्य बुझेनन्।

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।यहूदा मात्र एक त्यस्तो चरित्रको थियो जसले पैसाको थैली राख्दथ्यो। अरूहरूले के सोचे भने येशूले यहूदालाई भोजको निम्ति आवश्यक चीजहरू किन्न पठाउनु भयो। अर्थात् यसो पनि अरूहरूले सम्झे कि येशूले गरिबहरूका लागि केही किन्न यहूदालई पठाउनु भयो।

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।यहूदाले येशूले दिनुभएको त्यो रोटीको टुक्रा ग्रहण गर्‌यो र तुरुन्तै बाहिर निस्की हाल्यो। त्यसबेला रात परिसकेको थियो।

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।यहूदा जब गइसकेको थियो, तब येशूले भन्नु भयो, “अब मानिसको पुत्रले महिमा प्राप्त गर्छ अनि परमेश्वरले मानिसको पुत्रबाट महिमा प्राप्त गर्नुहुन्छ।

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”यदि परमेश्वरले पनि उसको माध्यमबाट महिमा प्राप्त गर्दछ भने, उहाँले छोरोलाई स्वयंबाट महिमा तुरून्तै दिनुहुनेछ।”

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।येशूले भन्नुभयो, “मेरा छोरा-छोरीहो, अब म तिमीहरूसंग केही समय सम्म मात्र रहनेछु। तिमीहरूले मलाई खोज्नेछौ। अनि यहूदीहरूलाई मैले जे भने त्यो तिमीहरूलाई भन्नेछु, अब जहाँ म गइरहेछु त्यहाँ तिमीहरू जान सक्तैनौ।

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।“म तिमीहरूलाई एउटा नयाँ आज्ञा दिन्छः एकअर्कामा प्रेम गर। तिमीहरूले मैले जस्तो एकाअर्कामा प्रेम गर्नु पर्छ।

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”यदि तिमीहरूले आपसमा प्रेम गर्यौ भने यस तरिकाबाट सबै मानिसहरूले जान्नेछन् कि तिमीहरू मेरा चेलाहरू हौ।”

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”शिमोन पत्रुसले येशूलाई सोधे, “प्रभु, तपाईं कहाँ जानु हुँदैछ?”येशूले जवाफ दिनुभयो, “जहाँ म गइरहेछु त्यहाँ तिमी पछ्याउन सक्तैनौ अब। तर पछि मात्र पछ्याउनु सक्ने छौ।”

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”पत्रुसले सोधे, “प्रभु, अहिले म तपाईंलाई किन पछ्यान सक्तिन? म तपाईंका निम्ति मर्न तयार छु!”

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”येशूले जवाफ दिनुभयो, “साँचि नै तिमी आफ्नो जीवन मेरा निम्ति त्याग्न सक्नेछौ? म साँचो भन्छु। भाले बास्नु अघि, तिमीले तिनपल्ट भन्नेछौ कि तिमीले मलाई चिन्दैनौ।”

Nepali Bible