Bible

Proverbs 22 - PUNJABI (Nepali)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।धन सम्पत्तीको मालिक हुनु भन्दा सम्मान पाउनु असल हो। सम्मानित हुनु सुन चाँदी भन्दा उत्तम हो।

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।सबै परमप्रभुका सृष्टि हुन यसर्थ कुन धनी कुन गरीब बराबरी हो।

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।एउटा बुद्धिमान मानिसले कष्टलाई पहिले नै देखेर यसबाट अघि नै तर्किन्छ, तर अनुभव नभएका मानिसहरू सिधै ती कष्टहरूमा पर्छन अनि दुःख पाउँछन्।

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।नम्र बन अनि परमप्रभुलाई आदर गर, तब तिमीहरू बाच्नेछौ अनि धन र सम्मान पाउने छौ।

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।दुष्ट मानिस नाना थरीका फंदामा पर्छ, तर आफ्नो आत्माको पर्वाह गर्ने मानिस यस्तो कष्ट देखि टाडो बस्छ।

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।नानीहरूलाई सही जीवन निर्वाह गर्नु सानै बाट सिकाउनु पर्छ, तब त्यो नानी बढे पनि त्यही प्रकारले जीवन यापन् गर्छ।

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।धनी मानिसहरूले गरीब मानिसहरूलाई शासन गर्छन् अनि उधारो लिनेहरू उधारो दिनेहरूको कमारा बन्छन्।

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।अन्याय रोप्ने मानिसले आफन्तको वाली काट्छ अनि उसको अत्याचारी शासनको अन्त हुन्छ।

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।एकजना उदार योग्य मानिसले आशिषू पाउँछ। उसले आशिषू पाउँछ किनभने उसले आफ्नो भोजन गरीबलाई दिन्छ।

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।यदि कुनै मानिसले अरूलाई खिसी गर्छ भने उसलाई त्यहाँबाट बल लगाएर निकाली देऊ। जब ऊ मानिस नै हट्छ झगडाहरू जान्छ र अनि लडाईं र अपमानहरू पनि सकिन्छ।

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।एउटा मानिस जसले शुद्ध हृदयलाई प्रेम गर्छ, जसको बोलीवचन करूणामय हुन्छ, ऊ राजाको मित्र हुनेछ।

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।परमप्रभुले सत्यता माथि पहरा दिनु हुन्छ, अनि अविश्वासी मानिसहरूले भनेका कुराहरूलाई विफल बनाउनु हुन्छ।

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”अलछे मानिसले भन्छ, “सिंह बाहिर बसिरहेको छ,” अथवा “म गल्लीमा मारिनेछु।”

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।व्यभिचारी पापको जाल हो यसर्थ परमप्रभु यस्तो जालमा फँस्नेसित अत्यन्तै क्रोधित हुनुहुन्छ।

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।नानीको मनका मूर्खता रहेको हुन्छ। अनुशसनको डण्डाले यस मूर्खतालाई ऊबाट भगाइन्छ।

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।आफ्नो धन बढाउनु जसले गरीबलाई ठग्छ अनि धनी मानिसलाई उपहार चढाउँछ भने ती दुवै जना पछि दरिद्र हुन्छन्।

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।राम्रोसंग ध्यान देऊ, म के भन्छु सुन। म तिमीहरूलाई त्यो ज्ञान शिकाउने छु, जुन ज्ञानी मानिसहरूले मलाई दिएका छन्। मैले त्यो शिक्षाहरूबाट सिकें।

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।यदि तिमीले यी कुराहरू याद राख्यौ भने असल हुनेछ। यी वचनहरू भन्नु सक्यौ भने तिमीलाई सहायता हुनेछ।

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।अब म तिमीलाई ती कुराहरू नै सिकाउनेछु र म चाहन्छु, कि तिमीले परमप्रभु माथि भरोसा गर।

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।तिम्रो लागि मैले तीसओटा नीति-वचनहरू लेखेकोछु, यी सबै ज्ञान र उपदेशका वचनहरू हुन्।

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।यी वचनहरूले सत्य र महत्वपूर्ण कुराहरू सिकाउँछ। तब तिमीलाई जसले पठाउनु भएको छ उहाँलाई सही जवाफ दिन सक्छौ।-1-

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।गरीबलाई शोषण नगर किनभने तिनीहरू गरीब छन्, अनि गरीबलाई अदालतमा न्यायबाट बञ्चित नगर

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।परमप्रभुले तिनीहरूको मुद्दाको पक्ष लिनु हुन्छ, अनि उहाँले तिनीहरूको जीवन लिनु हुनेछ जसले उनीहरूलाई लुट्छन र शोषण गर्छन्।-2-

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।झट्टै रिसाउने मानिससित मित्रता नजोड। सितिमिति रिसाउने मानिससित संगत नगर।

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।नत्र भने तिमीले उसको बाटो जान्ने छौ र फन्दामा फँस्ने छौ।-3-

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।कहिल्यै कसैको जिम्मवारी लिने नहोऊ अर्काले लिएको ऋणको लागि जमानी नबस्।

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।तिमीले त्यो ऋण चुक्ता गराउनु नसके निमीकहाँ भएको सबै गुमाउनु पर्नेछ। तिमीले आफ्नो ओढने ओछ्याउने सम्म गुमाउनु पर्नेछ।-4-

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।तिम्रो जमीन जसमा सिमाना तिम्रा पुर्खाहरूले कोरेका हुन, त्यो सिमाना कहिल्यै हल्लिन नदेऊ।-5-

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।यदि कोही मानिस आफ्नो काममा निपुण छ भने ऊ राजाको सेवा गर्ने योग्यको हुन्छ। उसले नचिनेका मानिसहरूको सेवा गर्दैन।-6-

Nepali Bible