Bible

Proverbs 30 - PUNJABI (Nepali)

1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।यी हितोपदेशहरू आगूरले भनेका हुन्। आगूर याकेका छोरा थिए। यी हितोपदेशहरू इथीएल अनि यूकाललाई भनिएका हुन्,

2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।अरू कुनै मानिस भन्दा म धैरे अनभिज्ञ छु, जसरी बुझ्नु पर्छ त्यसरी बुझ्न म असक्षम छु।

3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।मैले ज्ञान के चीज हो जानिनँ, न त मैले परमेश्वरको विषयमा नै जान्न पाएँ।

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!स्वर्ग गएको छु र फेरि फर्केर आएको छु? कसले आफ्नो खोक्रो हातमा हावा जम्मा गरेको छ? कसले पानीलाई आफ्नो खाष्टोमा पोको पारेको छ? कसले पृथ्वीको सीमानाहरू स्थानपना गरेको छ? उनको नाम के हो उनको छोराको नाम के हो?

5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।परमेश्वरको प्रत्येक वचन दोष रहित हुन्छ औ जो परमेश्वरको शरणमा जान्छ उसको निम्ति उहाँ सुरक्षित स्थान हुनुहुन्छ।

6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।यसकारण परमेश्वरको वचनमा परिवर्तन नगर नत्र उहाँले दण्ड दिनु हुन्छ साथै तिमी झूट प्रमाणित हुनेछौ।

7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।हे परमप्रभु! मेरो मृत्यु अघि हजुरबाट केवल दुईओटा चीज माग्नेछु औ ती हुन्,

8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।मलाई झूटो नबोल्न सहायता गर्नुहोस् अनि साह्रै धनि अथवा साह्रै गरीब नपार्नु होस केवल मलाई ती चीजहरू दिनु होस जो प्रत्येक दिन खाँचो पर्छ।

9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।यदि मसँग चाहिने भन्दा वेशी भए, मैले तपाईसंगको सम्बध छोडने छु अनि भन्ने छु, “यो परमप्रभु को हो?” यदि म गरीब भए भने चोर बनेर परमेश्वरको नाममा दुर्नाम ल्याउने छु।

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।मालिक अघि उसको नोकरको विरोधमा नबोल। यदि तिमीले त्यो गर्यौ भने, उसले तिमीलाई सराप्ने छ अनि तिमीलाई दोषी बनाउनेछ।

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।कति मानिसहरूले आफ्नो बाबुको विरोधमा कुरा गर्छन् अनि आफ्नी आमा प्रति कुनै आदर गर्दैनन्।

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।केहि मानिसहरू आफैंलाई शुद्ध सम्झिन्छन्। तर वास्तवमा तिनीहरू आफ्नो फोहोरबाट सफा भएका हुदैनन्।

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।केहि मानिसहरू घमण्डी हुन्छन् अनि तिनीहरूले आफूलाई अरू मानिसहरू भन्दा उत्तम सोच्छन्।

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।मानिसहरू यस्ता पनि हुन्छन् जसका दाँत तरवार र बङ्गारा छुरी जस्ता हुन्छन्। तिनीहरू यी चीजले गरीब मानिसहरूबाट तिनीहरूको प्रत्येक चीज लिन्छन्।

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:जूकाका दुई जना छोरीहरू छन् अनि तिनीहरू “अझै देऊ, अझै देऊ” मात्र भन्छन्। तीनओटा यस्ता वस्तुहरू छन् जो कहिल्यै तृप्त हुदैनन् चौथोले कदापि प्रयाप्त भयो भन्दैन।

16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”चिहान, बाँझी गर्भ र भूमि, पानीले कहिल्यै तृप्त हुदैनन् अनि आगोले “अब पुग्यो कहिल्यै भन्दैन।”

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।जुन आँखाले आफ्नै बाबुलाई खिसी गर्छ, आफ्नी आमाको आज्ञालाई घृणा गर्छ, बेंसीको कागले त्यसलाई ठुंङ्गछ अनि गिद्धले मासु खान्छ।

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।तीनओटा कुराहरू मलाई अचम्म लाग्छ अनि चौथो कुरा त म बुझ्दिनँ।

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।आकाशमा उडने गरूडको चाल, चट्टानमा घस्रने साँपको चाल, समुद्रमा चल्ने जहाजको चाल र एक तरूणी कन्याको प्रेम पासोमा बाँधिएको पुरूषको चाल।

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”यसप्रकार कि एउटी आइमाईले व्यभिचार गर्छे, उसले खान्छे, मुख पुस्छे र भन्छे, “मैले केही पनि खराब काम गरेकी छैन।”

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:यी तीन कुराहरू यस्ता छन् जसले पृथ्वीलाई कमाउँछन् अनि चौथो यस्तो चिज हो जो पृथ्वीले यसलाई खप्न सक्दैन।

22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,एकजना कमारा जो राजा हुन्छ अनि एकजना मूर्ख जो खाएर टन्न अघाउँछ।

23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।माया नपाएकि आइमाई जसले विवाह गर्छे अनि एउटी केटी जसले आफ्नो मालिक्नीको ठाउँ लिन्छे।

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:पृथ्वीका प्राणीहरू बीचमा यी चारओटा प्राणीहरू सबै भन्दा साना छन्, तर तिनीहरू ज्ञानी मानिसहरू भन्दा बुद्धिमान् छन।

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।कमिलाहरूको एक्दमै बलियो समुदाय हुँदैन तर तिनीहरूले ग्रीष्म ऋतुमा हिउँदको भोजन संचय गर्छन्।

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।पहराको न्याउरी मुसाको समुदाय शक्तिशाली हुँदैन् तापनि चट्टानमा तिनीहरू आफ्नो घर बनाउँछन्।

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।सलहको कोही नेता हुँदैन तापनि तिनीहरू लहरै हूल बाँधेर अघि बढ्छन।

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।अनि छेपारो जसलाई हातले सजिलै समात्न सकिन्छ त्यो राजमहलहरूमा पनि बस्छ।

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।तीनओटा प्राणीहरू आर्कषक ढंगले हिंडछन् अनि वास्तवमा चारवोटा प्राणी मर्यादित भएर हिंडछन्।

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।सबै पशुहरू भन्दा बलियो अनि कहिल्यै कसैसित नडराउने सिंह।

31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।लचकमा हिंडने कुखुराको भाले, र बोका अनि आफ्नो मानिसहरूलाई नेतृत दिने राजा।

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।यदि तिमी आफैंलाई प्रशंसा गर्ने मूर्ख भयो भने, यदि तिमीले दुष्ट योजनाहरू बनाएका छौ, भने तिमी आफ्नो मुख आफ्नै हातले बन्द गर।

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।जसरी दूध मथ्यो भने घिउ पाइन्छ, नाक वेस्सरी घस्दा रगत निस्कन्छ र त्यसरी नै रीस उठाउदा झगडा मच्चिन्छ।

Nepali Bible