Proverbs 17 - PUNJABI (Nepali)
1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।प्रत्येक मानिसले झगडा गर्दै खाद्ययन्ले भरिएको घरमा बस्नु भन्दा एक टुक्रा सूख्खा रोटी खाँदै शान्तिमा बस्नु असल हो।
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।एकजना बुद्धिमान नोकरले एकजना हडबडाउने छोरामाथि शासन् गर्छ, अनि उसले एउटा दाज्यू-भाई झैं पैतृक धन प्राप्त गर्छ।
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।सुन अनि चादीलाई तिनीहरू कति शुद्ध छन् भनी हेर्न आगोमा पगालीन्छ, अनि मनुष्यको हृदय परमप्रभुद्वारा जाचिन्छ।
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।दुष्ट मानिसले अरू मानिसहरूले बोलेको दुष्ट चीजहरूमा ध्यान दिन्छ, अनिढँटुवाहरूले अरूको निन्दा सुन्छ।
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।जसले गरीबलाई घृणा गर्छ उसले सृष्टिकर्तालाई अपमान गर्छ। जो अरूको विपत्तिमा रमाउँछ ऊ दण्डबाट उम्कने छैन।
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।नाति-नातिनीहरू बृद्धमानिसको निम्ति मुकुट हुन्, अनि आमा-बाबुहरू आफ्ना छरा-छरीका गौरव हुन्।
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।मूर्ख मानिसले धेरै बोल्नु असल हुदैन, त्यसरी नै शासकलाई झूटो बोल्नु सुहाउँदैन।
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।घूस ग्रहण गर्ने मानिसलाई घूस महामन्त्र झैं लाग्छ, र त्यो मानिस जहाँ जान्छ वही उसले सफलता पाए जस्तो लाग्छ।
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।जसले अरूको गल्तीको बारेमा भूलिदिन्छ उसले प्रेमलाई अघि बढाउँनेछ, तर जसले अर्काको गल्ती घरि-घरि ल्याउँछ त्यसले घनिष्ट साथीहरूलाई गुमाउँछ।
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।विवेकी मानिसलाई एउटा वचनले जति असर पार्छ, मूर्खलाई एक सय कोर्राले पनि असर पार्दैन।
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।एउटा दुष्ट मानिस सधैं नै बिद्रोह गरिरहन्छ। यसर्थ उसको बिरोधमा एकजना निष्ठूरी मानिस पठाइन्छ।
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।मूर्खको सामुने पर्नु भन्दा बच्चाहरू खोसिएको भालूको सामने पर्नु असल हुन्छ।
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।यदि कसैले असलको बद्ला दुष्टाईंले लिन्छ भने घरले सधैं कठिनाइहरूको सामना गर्नेछ।
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।झगडा शुरू गर्नुको अर्थ नदीको बाँधमा प्वाल पार्नु बराबरै हो। यसैकारण नियन्त्रण भन्दा बाहिर जानु अघिनै बहसलाई अन्त गरिदेऊ।
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।जसले एउटा दोषी मानिसलाई निर्दोष ठहराउँछ अनि एउटा निर्दोष मानिसलाई दोषी, तिनीहरू दुवैलाई परमप्रभुले घृणा गर्नु हुन्छ।
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।एकजना मूर्खलाई सम्पत्तिको के काम? ज्ञान किन्न? उसको दिमाग नै छैन।
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।असल मित्रले सधैं माया गरिरहेको हुन्छ। त्यसरी नै साँचो दाज्यू-भाइले पनि कष्टको समयमा सहायता पुर्याइरहेको हुन्छ।
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।समझ नभएको मानिसले नै वाचा-बन्धन गर्छ। अनि अर्काको ऋणमा जमानी बस्छ।
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।लडाईं-झगडा मन पराउनेले पाप मन पराउँछ, अनि जसले शेखी गर्छ उसले त आफ्नै सर्वनाशलाई निम्तो दिन्छ।
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।कुटिल हृदय भएको मानिसको कहिल्यै उन्नति हुँदैन, अनि जसको बोलीमा छल कपट हुन्छ त्यो त आफैं सत्यनाश हुन्छ।
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।मूर्ख छोरा भएको पिता दुःखी हुन्छ। मूर्ख छोरोको बाबु कहिल्यै सुखी हुँदैन।
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।आफ्नो मनलाई प्रसन्न राख्नु नै सब भन्दा असल औषधी सेवन गर्नु हो। दुःखेको मनले हड्डीहरू पनि नरम पारिदिन्छ।
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।एकजना दुष्ट मानिसले न्याय बिर्गानको लागि गोप्य तरिकाले घूस दिन्छ।
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।ठीक विचार भएको मानिसले सधै ज्ञानको बिषयमा सोचिरहन्छ तर मूर्ख मानिसले सधैं टाडा-टाडा ठाउँको सपना देख्छ।
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।मूर्ख छोरोले उसको बाबुलाई शोक दिइरहन्छ, अनि आफूलाई जन्म दिने आमालाई पीर मार्कामा पार्छ।
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।अन्याय नगरी दण्ड दिनु गल्ती हो। यसरी नै ईमानदार अगुवाहरूलाई ठीक काम गरे बापत सजाय दिनु अनुचित हो।
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।एकजना ज्ञानी मानिस सजिलै रिसाउँदैन। ज्ञानी मानिसले होशियारसित शब्द प्रयोग गर्दै बात मार्छ।
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।चुपचाप बसे मूर्खलाई पनि ज्ञानी ठानिन्छ अनि जसले उसको मुखतालाई बन्द राख्छ ऊ विवेकी देखिन्छ।
Nepali Bible