Bible

Proverbs 20 - PUNJABI (Nepali)

1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।दाखरस उपहास गरिने बस्तू हो, निगार चाहिँ एउटा झगडा ल्याउने चीज हो। जो यसको प्रभावमा पर्छ ऊ ज्ञानी हुने छैन।

2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।राजाको क्रोध सिंहको गर्जन झैं हो, जसले उसलाई क्रोधित बनाउँछ आफ्नो जीवनलाई खतरामा पार्छ।

3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।झगडा गर्न अस्वीकार गर्ने मानिस आदरणीय हुनेछ तर मूर्ख मानिस त सदैव झगडाको लागि तत्पर रहन्छ।

4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।एउटा अल्छे मानिसले शरद ऋतुमा खेत जोत्दैन, समयमा उसले अन्नहरू खोज्छ अनि त्यहाँ केही हुँदैन्।

5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।मानिसहरूको हृदयमा रहेका कुराहरू गहिरो कुवाको पानी जस्तै हुन्, तर समझदार मानिसले त्यो तानेर निकाल्छ।

6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।धेरै मानिसहरूले भन्ने गर्छन तिनीहरू विश्वास योग्य मानिस छन्, तर विश्वासनीय मानिस कसले भेटून सक्छ?

7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।एकजना धर्मी मानिस सधै ईमान्दारी पूर्वक बास्छ र उसका नानीहरूलाई पाछि फायदा पुर्याउँछ।

8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।जब राजा उनका मानिसहरूको न्याय गर्नु बस्छन् उनले दुष्टतालाई आफ्नै आँखाले छानबिन गर्छन्।

9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!के कसैले म शुद्ध छु भनि दावी गर्न सक्छ? के कुनै मानिसले दावी गर्न सक्छ की ऊ आफ्नो पापबाट शुद्ध हुन सक्छ?

10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।परमप्रभुले त्यो तौल र नापहरूलाई घृणा गर्नुहुन्छ जुन बेठीक छन्।

11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।एउटा बालकलाई उसको चाल-चलनबाट पनि जान्नु सकिन्छ उसको व्यवहार असल छ की छैन।

12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!परमप्रभुले देख्ने आँखा र सुन्ने कान दुबैलाई सृष्टि गर्नु भयो।

13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।यदि तिमी धेरै सुत्न मन पराउछौं भनें। तिमी गरीब हुने छौ। जागा रहो अनि तिमीसंग प्रशस्त खाने कुरा हुनेछ।

14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।राम्रो छैन! यो राम्रो छैन! भन्दै ग्राहकले किन्छ तर पछि उसले भाउ कसेकोमा आफैंलाई प्रशंसा गर्छ।

15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।सुन अनि धेरै लालमणिहरू छन्, तर ज्ञानीको भाषण, निखुर गहना हो।

16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।एउटा अपरिचित मानिसलाई उधारो दिन्छौं भने उसको कोट बन्धक लेऊ। निश्चित होऊ की उसले तिमीलाई ती विदेशीहरूको बन्धकको रूपमा केहि दिन्छ।

17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।छल गरि कमाएको अन्न खान मीठो लाग्छ, तर अन्तमा त्यसले मुखभरी ढुङ्गा चपाए जस्तो हुन्छ।

18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।कुनै योजना बनाउनु अघी राम्रो सल्लाह गर्नु। यदि युद्धमा जानु छ भने असल मार्गदर्शन लिनु।

19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।अर्काको गोप्यनीय कुराहरू भन्ने मानिसलाई भरोसा गर्न सकिँदैन। यसर्थ धेरै बोल्ने मानिसबाट जोगिएर बस।

20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।यदि कुनै मानिसले आफ्ना आमा-बाबुलाई सराप्छ भने उसको बत्ती राती अन्धकारको बीचमा निभ्ने छ।

21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।यदि तिमी सित भएको सम्पत्ति तिमीले छिटो छिटो र सजिलै हासिल गरेको भए यो अन्तमा आशिषपूर्ण हुनेछैन।

22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।यसो नभन, “म दुष्टको बदला लिनेछु।” परमप्रभुको निम्ति पर्ख अनि उहाँले तिम्रो रक्षा गर्नु हुनेछ।

23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।परमप्रभुले गलत तौललाई घृणा गर्नु हुन्छ अनि झूटा तराजूहरू असल होइनन्।

24 ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?मानिसले चाल्ने प्रत्येक कदम नै परमप्रभुले तोक्नु हुन्छ। तब मानिस कसरी जान्दछ कि उसको जीवनमा के परी आँउछ।

25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।परमप्रभुलाई भाकल गर्न अघि नै सोचेर भाकल गर्नु, पछि पछुताउनु नपरोस कि “मैले यस्तो भाकल नगर्नु पर्ने रहेछ।”

26 ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।एकजना ज्ञानी राजाले दूष्टहरूलाई भूस निफाने झैं गरी छुट्टायाउनछन् अनि तिनीहरूलाई सजाय दिन्छन्।

27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।एकजना मानिसको आत्मा परमप्रभुको दियो हो जसले उसको आत्माको गहिराई देखाउछ।

28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।यदि राजा विश्वासी र सत्यवादी छन् भने, उसले शक्ति सुरक्षित राख्नु सक्छन्। उसको विश्वासनीयताले उसको राज्य बलियो राख्ने छ।

29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।एकजना जवान मानिसको गौरव उसको बल हो, अनि एउटा बूढो मानिसको गौरव उसको फूलेको केश हो।

30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।कुटाइले चोट पुर्याउ र खराबी हटाउँछ अनि मुक्कारहरूले भित्रि जीवलाई सफा गर्छ।

Nepali Bible