Bible

Proverbs 27 - PUNJABI (Nepali)

1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।तिमीलाई ज्ञान छैन भोलि के हुने हो, यसर्थ भविष्यमा हुने कुरा लिएर शेखी नगर।

2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।आफ्नो प्रशंसा अरूले गरोस्, आफैंले होइन।

3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।ढुङ्गा गह्रौं हुन्छ, बलुवा ओसार्नु अप्ठेरो पर्छ तर क्रोधित मूर्खले गराएको कष्ट सहनु त्यो भन्दा अझ गाह्रो हुन्छ ।

4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।रिस निर्दयी हुन्छ अनि क्रोध एउटा बाढी झैं हुन्छ, तर डाहको सामुने को खडा हुन सक्छ?

5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।लुकेको माया भन्दा खुल्ला आलोचना राम्रो।

6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।साथीले तिमीलाई कुनै बेला कडा शब्द भन्ला उसको उदेश्य नराम्रो होइन। तर शुत्रको चुम्बनहरू झूटा हुन्छन्। उसले तिमीलाई दया नै देखाओस, तर उसको हृदयमा तिमीप्रति शत्रुताले नै बास गरेको हुन्छ।

7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।अघाएको बेला मह पनि मीठो हुँदैन, तर भोकाएको मानिसको लागि सबै तीतो चीज पनि मीठो हुन्छ।

8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।आफ्नो घर छाडे पछि गुँडबाट निस्केको चरा जस्तै भौतारिन्छ।

9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।अत्तर तथा सुगन्धित वस्तुहरूले मनमा आनन्द ल्याउँछ। अनि एकजना मानिसको साथीको आनन्ददायता हृदय देखि दिएको सल्लाहबाट आउँछ।

10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।आफ्नो साथी अनि बाबुको साथीलाई कहिल्यै नभूल्नु। आपद आइलागेको समयमा भाइ भनी टाडो सहायता माग्न नजानु कारण टाडाको भाइ भन्दा छिमेकी नै उपयोगी हुन्छ।

11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।हे मेरो छोरो! तिमी बुद्धिमान् भएर मेरो मन खुशी पारिदेऊ ताकि, जसले मलाई घृणागर्छ त्यसलाई म जवाफ दिन सकुँ।

12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।बुद्धिमानी मानिस आपत आईलाग्ने चाल पाए, सुरक्षाको निम्ति शरण लिन्छ तर अज्ञानीमानिस शिरहरू सीधा पारेर यसै आपततिर जान्छ अनि दुःख पाउँछ।

13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।एउटा अपरिचित मानिसलाई उधारो दिन्छौं भने उसको कोट बन्धक लेऊ। निश्चित होऊ की उसले तिमीलाई ती विदेशीहरूको बन्धकको रूपमा केहि दिन्छ।

14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।प्रभात स्वागतको लागि जसले छिमेकीको निंन्द्रा बिच्काउन जान्छ उसले श्राप पाउँछ।

15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।एउटा कचकचे, झगडालु, पत्नी वर्षाको दिनमा पानी चुहुने छाना जस्ती हो।

16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।उसलाई रोक्न कोशीष गर्नु हावा चल्नुबाट रोक्न प्रयास गर्नु जस्तै अथवा हातहरूले तेल समात्न प्रयास गर्नु जस्तै व्यर्थ हो।

17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।जसरी फलामको सानो टुक्राले फलाम कै छुरी तथा हतियारहरू उध्याइन्छ त्यसरी नै मानिसहरूले पनि एक-आर्काबाट ज्ञान सिक्छन्।

18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।जसले अञ्जीरको रूख रेखदेख गर्छ उसले त्यसको फल खानु पाउँछ, त्यसरी नै जसले मालिकको खुब सेवा गर्छ उसले पुरस्कार पाउँछ।

19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।जब मानिसले पानीमा हेर्छ उसले त्यहाँ आफ्नो अनुहारको प्रतिबिम्बि देख्छ, त्यसरी नै एकजना मानिसको हृदय कस्तो छ उसको व्यवहारबाट चाल पाइन्छ।

20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।जसरी चिहान कहिल्ये भरिदैन, मानिसको आँखा पनि कहिल्ये तृप्त हुँदैन।

21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।सुन र चाँदी आगोद्वारा जाचिन्छ, त्यसरी नै एकजना मानिसलाई उसको यशबाट जाँचिन्छ।

22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।मूर्खलाई जाँतोमा पिंधेर धूलो पिठो बनाई सक्दा पनि उसको मूर्खताले उसलाई छोडदैन।

23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।तिमी निश्चित हौ की तिम्रो भेडाहरूको अवस्था तिमी जान्दछौ अनि तिम्रो बथानहरूलाई राम्रो ध्यान देऊ।

24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।सम्पत्ति कसै सित पनि स्थायी भई बस्दैन। राजमुकुट पनि एउटा वंशको टाउकोमा बसिरहँदैन।

25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।जब घाँस काटिन्छ र नयाँ पलाउँछ र पहाडको डाँडा-काडाँमा पराला जम्मा गरिन्छ,

26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।तब थुमाहरूबाट तिम्रो लुगाफाटा प्राप्त हुनेछ, भेडाहरूबाट खेत किन्न सक्ने छौ बाख्राको दूध

27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।तिम्रो घर परिवारको लागि र तिम्रो नोकर्नीहरूको भरण पोषणको लागि प्रयाप्त हुनेछ।

Nepali Bible