Proverbs 28 - PUNJABI (Nepali)
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।दुष्टको मनमा सधैं डर हुन्छ र कसैले नलखेटे पनि ऊ भागिहिंडछ। तर धर्मी मानिस सिंह झैं आँटिलो हुन्छ।
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।जब देशमा राजद्रोह हुन्छ अनगन्ती शासकहरू बलपूर्वक उठ्छन। तर जब शासक ज्ञानी अनि समझदार हुन्छ उसले सबै कुरालाई व्यवस्थित बनाएर राख्छ।
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।एकजना गरीब मानिस जसले अर्को गरीबमाथि अत्याचार गर्छ। ऊ एउटा मुसलधारे वर्षा जस्तै हो उसले अन्न बालि को विनाश गर्छ।
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।जसले व्यवस्थाको विधान त्यगि दिन्छ उसले दुष्टको प्रशंसा गर्छ तर जसले व्यवस्थाको पालन गर्छु। उसले तिनीहरूको विरोध गर्छ।
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।दुष्ट मानिसले न्याय के हो बुझ्दैन, तर जुन मानिसले परमप्रभुलाई खोज्छ उसले बुझेको हुन्छ।
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।इमान्दार भई गरीब हुनु राम्रो हो, धनी भई दुष्ट हुनु राम्रो होइन।
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।जसले व्यवस्थाको पालन गर्छ ऊ विवेकी छोरा हो, तर जसले बेकारका घिचुवाहरूलाई साथी बनाउँछ, त्यसले केवल आफ्नो बाबुलाई लज्जित बनाउँछ।
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।जसले अधिक ब्याज असुल गरी सम्पत्ति कमाउँछ तर त्यो सम्पत्ति उसले आफ्नो निम्ति होइन, तर कुनै गरीव मानिसको निम्ति सम्पत्ति जम्मा गर्छ।
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।यदि कसैले परमप्रभुको अनुशासन ग्रहण गर्न अस्वीकार गर्छ परमेश्वरले पनि उसको प्रार्थना सुन्न अस्वीकार गर्नु हुन्छ।
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।धर्मी मानिसहरूलाई पथभ्रष्ट बनाउन खोज्ने मानिस आफ्नै पासोमा पर्छ तर निर्दोष मानिसहरूले असल कुराहरू आर्जन गर्छन्।
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।धनी मानिस आफ्नो नजरमा बुद्धिमान् हुन सक्छ, तर ज्ञानी गरीब मानिसले उसलाई चिनिहाल्छ।
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।जब सज्जन मानिसहरूले जितछन्, विजय हुन्छ र सबै खुशी हुन्छन, तर जब दुष्ट मानिसहरूको हातहरूमा शक्ति जान्छ मानिसहरू आफैं लुक्छन्।
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।जसले आफ्नो पापहरू लुकाउँछ उसको कहिल्यै उन्नति हुदैन, तर जसले आफ्नो पापहरू स्वीकार गर्छ र यसलाई त्यागी दिन्छ उसले कृपा प्राप्त गर्छ।
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।त्यो मानिस धन्य हो जो परमप्रभु सित डराउँछ, तर जसले आफ्नो हृदय कठोर पार्छ त्यो संकष्टमा पर्छ।
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।एउटा दुष्ट शासक जसले गरीब राज्य माथि शासन गर्छ ऊ एकजना गर्जने सिंह जस्तो हो अथवा आक्रमक भालू जस्तो हो।
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।जब एउटा शासकको विवेक हुदैन त्यहाँ धेरै अत्याचार हुन्छ, तर जसले भ्रष्टचारको उपायबाट कमाएको धनलाई घृणा गर्छ उसले लामो शासन गर्नेछ।
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।मानिसलाई हत्या गर्ने मानिसले शान्ति पाउँदैन। त्यसलाई सहायता नगर।
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।यदि कुनै मानिस सही जीवन जीई रहेको छ भने सुरक्षित रहन्छ, तर जो इमान्दारी पूर्वक जीवन जिउदैन उसको अचानक पतन हुन्छ।
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।एकजना मानिस जसले आफ्नो जमीनमा काम गर्छ उसँग खाने कुरा प्रशस्त हुन्छ, तर जसले आफ्नो समय संसारको कल्पनामा विताउँछ, ऊ सधैं गरीब नै रहन्छ।
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।एकजना विश्वासनीय मानिसले धेरै आशिष पाउँछ, तर चाडै धनी हुन खोज्ने मानिस दण्डित हुनेछ।
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।न्यायधीश पक्षपाती हुनु हुदैन तर मानिसहरूले एउटा सानो रोटीको टुक्राको निम्ति पनि कुकर्म गर्छन्।
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।एकजना लोभि मानिस चाँडै नै धनी हुन खोज्छ, उसले यो बुझ्न सक्दैन कि उसको लोभले उसलाई गरीबीको झन झनै नजिक तानिरहेको हुन्छ।
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।चिप्लो घस्ने मानिस भन्दा सुधार गर्नेको लागि हप्काउने मानिस अन्तमा लोकप्रिय हुन्छ।
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।एकजना मानिस जसले उसको आफ्नै आमा-बाबुको धन चोर्छ अनि “मैले कुनै गलत गरिनँ” भन्छ भने त्यो मानिस विनाशकारी बर्षा जत्तिकै खराब हो।
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।एकजना लोभि मानिसले झगडा उठाउँछ, तर जुन मानिसको परमप्रभुमाथि भरोसा छ उसले त उन्नति गर्छ।
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।जो आफ्नै विचारमा भरोसा राख्छ एकजना मूर्ख हो। तर जो ज्ञानको बाटोमा हिंड्छ ऊ सुरक्षित रहन्छ।
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।जसले गरीबहरूलाई दान गरी बस्छ उसलाई अभावले कहिल्यै स्पर्श गर्दैन। तर जो गरीबलाई यादै गर्दैन उसले श्राप पाउँछ।
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।जब कुनै दुष्टले शक्ति हासिल गर्छ, तब मानिसहरू लुक्छन तर जब दुष्टको विनाश हुन थाल्छ धर्मीहरू सत्तामा आउने छन्।
Nepali Bible