Acts 21 - PUNJABI (Oriya)
1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।ଆମ୍ଭମାନେେ ସମାନଙ୍କେଠାରୁ ବିଦାୟ ନଲେୁ। ତା'ପରେ ଆମ୍ଭେ ସିଧା କୋସ୍ ଉପଦ୍ବୀପକୁ ଜଳଯାତ୍ରା କଲୁ। ତହିଁ ଆରଦିନ ଆମ୍ଭେ ସଠାରୁେ ରୋଦା ଉପଦ୍ବୀପକୁ ଆସିଲୁ। ପୁଣି ସଠାରୁେ ଆମ୍ଭେ ପାତାରା ରେ ପହଞ୍ଚିଲୁ।
2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।ପାତାରା ରେ ଫୈନିକୀଆକୁ ଯାଉଥିବା ଗୋଟିଏ ଜାହାଜ ପାଇ ଆମ୍ଭେ ସେଥି ରେ ଚ଼ଢ଼ିଲୁ ଓ ଯାତ୍ରା କଲୁ।
3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।ଆମ୍ଭେ ଯାଇ କୁପ୍ର ଉପଦ୍ବୀପ ପାଖ ରେ ପହଞ୍ଚି ତାର ବାମ ପଟେ ସୁରିଆକୁ ଯାତ୍ରା କଲୁ। ଆମ୍ଭେ ସୋର ନଗର ରେ ଓହ୍ଲଇେଲୁ, କାରଣ ସଠାେରେ ଜାହାଜରୁ ମାଲ ଖଲାସ କରିବାକୁ ଥିଲା।
4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।ଆମ୍ଭେ ସଠାେରେ ଯୀଶୁଙ୍କର କେତକେ ଶିଷ୍ଯମାନଙ୍କୁ ଦେଖିଲୁ। ସମାନଙ୍କେ ସହିତ ସାତ ଦିନ ପର୍ୟ୍ଯନ୍ତ ରହିଲୁ। ସମାନେେ ପବିତ୍ର ଆତ୍ମାଙ୍କ ଦ୍ବାରା ପାଉଲଙ୍କୁ ୟିରୁଶାଲମ ନୟିବା ପାଇଁ ଚେ଼ତାବନୀ ଦେଲେ।
5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।ସମୟ ପୁରିଗଲା ପରେ ଆମ୍ଭେ ସଠାରୁେ ବିଦାୟ ନଲେୁ। ସେତବେେଳେ ସମାନେେ ସମସ୍ତେ ସ୍ତ୍ରୀ, ପିଲାମାନଙ୍କ ସହିତ ନଗର ବାହାର ପର୍ୟ୍ଯନ୍ତ ଆମ୍ଭ ସହିତ ଆସିଲେ। ଆମ୍ଭେ ସମସ୍ତେ ସମୁଦ୍ର କୂଳ ରେ ଆଣ୍ଠୁମାଡି ପାର୍ଥନା କଲୁ।
6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।ଆମ୍ଭେ ସମସ୍ତେ ପରସ୍ପରଠାରୁ ବିଦାୟ ନଇେ ଜାହାଜ ରେ ଚ଼ଢ଼ିଲୁ। ଶିଷ୍ଯମାନେ ନିଜ ନିଜ ଘରକୁ ଫରେିଗଲେ।
7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।ସୋର ନଗରରୁ ଆମ୍ଭେ ଆମ୍ଭର ଯାତ୍ରା ଆରମ୍ଭ ଯାତ୍ରା ଆରମ୍ଭ କଲୁ ଓ ପତଲମାଇ ରେ ପହଞ୍ଚିଲୁ। ସଠାେରେ ଭାଇମାନଙ୍କୁ ଅଭିନନ୍ଦନ ଜଣଇେ ସମାନଙ୍କେ ସହିତ ଗୋଟିଏ ଦିନ ରହିଲୁ।
8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।ଆମ୍ଭେ ତହିଁ ଆରଦିନ କାଇସରୀଆ ନଗର ରେ ପହଞ୍ଚିଲୁ। ତା'ପରେ ଆମ୍ଭେ ସୁସମାଚ଼ାର ପ୍ରଚ଼ାରକ ଫିଲିପ୍ପଙ୍କ ଘ ରେ ପ୍ରବେଶ କଲୁ। ସେ ସାତ ଜଣ ବିଶଷେ ସବେକମାନଙ୍କ ମଧ୍ଯରୁ ଜଣେ ଥିଲେ। ଆମ୍ଭମାନେେ ତାହାଙ୍କ ସହିତ ରହିଲୁ।
9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।ତାହାଙ୍କର ଚ଼ା ରୋଟି ଅବିବାହିତା ଝିଅ ଥିଲେ। ସମାନେେ ଭାବବାଦିନୀ ଥିଲେ।
10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।ସଠାେରେ ଆମ୍ଭେ ବହୁତ ଦିନ ରହିଲା ପରେ ୟିହୂଦା ଦେଶରୁ ଆଗାବ ନାମ ରେ ଜଣେ ଭବିଷ୍ଯଦ୍ବକ୍ତା ଆସି ପହନ୍ଚିଲେ।
11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”ସେ ଆମ୍ଭପାଖକୁ ଆସି ପାଉଲଙ୍କ କଟୀବନ୍ଧନ ମାଗି ନଇେ ନିଜ ହାତ ଗୋଡ ବାନ୍ଧି ପକାଇଲେ ଓ କହିଲେ, ପବିତ୍ର ଆତ୍ମା ଏପରି କହନ୍ତି ଏହି କଟୀବନ୍ଧନ ଯାହାର ଅଟେ, 'ତାହାଙ୍କୁ ୟିରୁଶାଲମ ରେ ଯିହୂଦୀମାନେ ଏହିପରି ବାନ୍ଧି ପକାଇବେ। ସମାନେେ ତାହାଙ୍କୁ ଅଣଯିହୂଦୀମାନଙ୍କ ହାତ ରେ ସମର୍ପଣ କରିବେ।'
12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।ଆମ୍ଭମାନେେ ଓ ଅନ୍ୟ ବିଶ୍ବାସୀମାନେ ଏହି କଥା ଶୁଣି ପାଉଲଙ୍କୁ ୟିରୂଶାଲମ ନୟିବା ପାଇଁ ବହୂତ ଅନୁ ରୋଧ କଲୁ।
13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”କିନ୍ତୁ ପାଉଲ କହିଲେ, ତୁମ୍ଭମାନେେ କାହିଁକି କାନ୍ଦୁଛ? ତୁମ୍ଭମାନେେ କାହିଁକି ଏପରି ମାେତେ ଦୁଃଖିତ କରୁଛ? ୟିରୂଶାଲମ ରେ ମୁଁ ବନ୍ଧା ହବୋ ପାଇଁ ଯେ କବଳେ ପ୍ରସ୍ତୁତ ଅଛି, ତାହା ନୁହେଁ, ମାତ୍ର ମୁଁ ପ୍ରଭୁ ଯୀଶୁଙ୍କ ନାମ ରେ ମରିବା ପାଇଁ ମଧ୍ଯ ପ୍ରସ୍ତୁତ ଅଛି।
14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”ସେ ଆମ୍ଭ କଥା ରେ ପ୍ରଭାବିତ ନ ହବୋରୁ ଆମ୍ଭମାନେେ ଚୁପ୍ ରହିଲୁ। ଆମ୍ଭେ କହୁଲୁ, ପ୍ରଭୁଙ୍କର ଯାହା ଇଚ୍ଛା, ତାହା ହିଁ ହେଉ।
15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।ଏହି ସମସ୍ତ ଦିନ ବିତିଗଲା ପରେ ଆମ୍ଭେ ନିଜର ସାମଗ୍ରୀ ପ୍ରସ୍ତୁତ କଲୁ ଓ ୟିରୂଶାଲମ ପାଇଁ ଯାତ୍ରା ଆରମ୍ଭ କଲୁ।
16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।କାଇସରୀଆ ରେ ଥିବା ଯୀଶୁଙ୍କ କେତକେ ଶିଷ୍ଯ ଆମ୍ଭ ସହିତ ଆସିଲେ। ସମାନେେ ଆମ୍ଭକୁ କୁପ୍ର ଉପଦ୍ବୀପର ମନାସୋନ (ୟିଏ କି ଯୀଶୁଙ୍କ ପ୍ରଥମ ଶିଷ୍ଯମାନଙ୍କ ମଧିଅରେ ଜଣେ) ନାମକ ଜଣେ ଶିଷ୍ଯଙ୍କ ଘରକୁ ନଇଗେଲେ। ସଠାେରେ ଆମ୍ଭେ ରାତି କଟାଇବା କଥା ଥିଲା।
17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।ଆମ୍ଭମାନେେ ୟିରୂଶାଲମ ରେ ପହଞ୍ଚିବା ମାତ୍ ରେ ଆମ୍ଭକୁ ଭାଇମାନେ ଖୁସି ରେ ସ୍ବାଗତ ଜଣାଇଲେ।
18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।ତା' ପରଦିନ ପାଉଲ ଆମ୍ଭମାନଙ୍କ ସାଙ୍ଗ ରେ ଯାକୁବଙ୍କୁ ଭଟେିବାକୁ ଗଲେ। ସବୁ ପ୍ରାଚ଼ୀନ ଲୋକମାନେ ସମସ୍ତେ ସଠାେରେ ଉପସ୍ଥିତ ଥିଲେ।
19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।ପାଉଲ ସମାନଙ୍କେୁ ଅଭିନନ୍ଦନ ଜଣାଇଲେ। ପରମେଶ୍ବର ତାହାଙ୍କ ସବୋକାର୍ୟ୍ଯ ମାଧ୍ଯମ ରେ ଅଣଯିହୂଦୀମାନଙ୍କ ମଧିଅରେ ଯେଉଁ ସବୁ କାର୍ୟ୍ଯ କରିଛନ୍ତି, ସେସବୁ ସେ ସମାନଙ୍କେୁ ଗୋଟି ଗୋଟି କରି କହିଲେ।
20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।ସମାନେେ ଏହା ଶୁଣି ପରମେଶ୍ବରଙ୍କର ପ୍ରଶଂସା କଲେ। ସମାନେେ ପାଉଲଙ୍କୁ କହିଲେ, ଭାଇ, ତୁମ୍ଭେ ଦେଖିଛ ଯେ, ହଜାର ହଜାର ଯିହୂଦୀମାନେ ବିଶ୍ବାସୀ ହାଇେ ଅଛନ୍ତି। କିନ୍ତୁ ସମାନେେ ମନେ କରନ୍ତି ଯେ, ବ୍ଯବସ୍ଥା ପାଳନ କରିବା ଅଧିକ ମହତ୍ବପୂର୍ଣ୍ଣ ଅଟେ।
21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।ସମାନେେ ତୁମ୍ଭ ବିଷୟ ରେ ଶୁଣିଛନ୍ତି ଯେ, ତୁମ୍ଭେ ଅଣଯିହୂଦୀମାନଙ୍କ ଦେଶ ରେ ରହୁଥିବା ଯିହୂଦୀମାନଙ୍କୁ, ମାଶାଙ୍କେର ବ୍ଯବସ୍ଥା ତ୍ଯାଗ କରିବା ପାଇଁ ଶିକ୍ଷା ଦେଉଛ। ତୁମ୍ଭେ ସମାନଙ୍କେୁ ସମାନଙ୍କେର ପିଲାମାନଙ୍କର ସନ୍ନତ ନ କରିବାପାଇଁ ଓ ୟିହୁଦୀ ରୀତିନୀତି ଗୁଡିକୁ ନ ମାନିବା ପାଇଁ ଶିକ୍ଷା ଦଇେଛ।
22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।ତେଣୁ ଆମ୍ଭକୁ କ'ଣ କରିବା ଉଚ଼ିତ୍? ତୁମ୍ଭେ ଯେ ଏଠାକୁ ଆସିଛ, ଏହା ସମାନେେ ନିଶ୍ଚୟ ଶୁଣିବାକୁ ପାଇବେ।
23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।ତେଣୁ ଆମ୍ଭ କହିବା ଅନୁସାରେ କାମ କର। ଆମ୍ଭ ପାଖ ରେ ପରମେଶ୍ବରଙ୍କ ଠା ରେ ମାନତ କରିଥିବାର ଚ଼ାରି ଜଣ ଲୋକ ଅଛନ୍ତି।
24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।ମ୍ଭେ ସମାନଙ୍କେୁ ସାଙ୍ଗ ରେ ନଇେ ସମାନଙ୍କେ ସହିତ ଆପଣାକୁ ଶୁଚି କରି ଓ ତୁମ୍ଭେ ସମାନଙ୍କେର ମୁଣ୍ଡ ଲଣ୍ଡା ହବୋପାଇଁ ଖର୍ଚ୍ଚ ଦିଅ। ଏହା ଦ୍ବାରା ସମସ୍ତେ ଭାବିବେ ଯେ, ସମାନେେ ତୁମ୍ଭ ବିଷୟ ରେ ଯାହା ସବୁ ଶୁଣିଛନ୍ତି ତାହା ମିଥ୍ଯା। ସମାନେେ ଦେଖିବେ ଯେ, ତୁମ୍ଭେ ନିଜ ଜୀବନ ରେ ମାଶାଙ୍କେ ବ୍ଯବସ୍ଥା ମାନି ଚ଼ଳୁଛ।
25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”ଆମ୍ଭେ ଅଣଯିହୂଦୀ ବିଶ୍ବାସୀ ଲୋକମାନଙ୍କୁ ପତ୍ର ଲେଖିଛୁ। ଆମ୍ଭେ ସମାନଙ୍କେୁ ଲେଖିସାରିଛୁ:
26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।ତେଣୁ ପାଉଲ ତହିଁ ଆରଦିନ ସହେି ଚ଼ାରିଜଣ ଲୋକଙ୍କୁ ସାଙ୍ଗ ରେ ନଇେ ଆପଣାକୁ ଶୁଚ଼ି କଲେ। ତା'ପରେ ସେ ମନ୍ଦିରକୁ ଯାଇ କେଉଁ ଦିନ କ୍ରିଯା ସମାରୋହର ଦିନ ପୁରି ୟିବ ଓ ସମାନଙ୍କେ ମଧ୍ଯରୁ ପ୍ରେତ୍ୟକକଙ୍କ ପାଇଁ ଦାନ ଦିଆୟିବ, ସହେି ବିଷୟ ରେ ଘୋଷଣା କଲେ।
27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।ସାତଦିନ ପୁରି ୟିବା ଦିନ ଏସିଆର କେତକେ ଯିହୂଦୀମାନେ ତାହାଙ୍କୁ ମନ୍ଦିର ରେ ଦେଖିଲେ। ସମାନେେ ସମଗ୍ର ଲୋକଙ୍କୁ ତାହାଙ୍କ ବିରୁଦ୍ଧ ରେ ଉତ୍ତଜେିତ କଲେ ଓ ତାହାଙ୍କୁ ଧରି ପକଇେଲେ।
28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”ସମାନେେ ଖୁବ୍ ଜାରେ ରେ ଚ଼ିତ୍କାର କରି କହିଲେ, ହେ ଇଶ୍ରାୟେଲୀୟ ଲୋକମାନେ, ଆମ୍ଭକୁ ସାହାୟ୍ଯ କର। ଏ ଲୋକ ଆମ୍ଭ ଲୋକମାନଙ୍କ ବିରୁଦ୍ଧ ରେ, ଆମ୍ଭ ବ୍ଯବସ୍ଥା ଓ ଏହି ସ୍ଥାନ ବିରୁଦ୍ଧ ରେ ସବୁ ଲୋକମାନଙ୍କୁ ଶିକ୍ଷା ଦେଉଛି। ସେ ବର୍ତ୍ତମାନ କେତକେ ଗ୍ରୀକ୍ ଲୋକମାନଙ୍କୁ ମଧ୍ଯ ମନ୍ଦିର ଭିତରକୁ ଆଣିଛି ଓ ଆମ୍ଭର ଏହି ପବିତ୍ର ସ୍ଥାନକୁ ଅପବିତ୍ର କରିଛି।
29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)ସମାନେେ ଆଗରୁ ଏଫିସର ତ୍ରଫିମ ସହିତ ପାଉଲଙ୍କୁ ଦେଖିଥିଲେ। ତ୍ରଫିମ ଜଣେ ଗ୍ରୀକ୍ ଲୋକ ଥିଲେ। ତେଣୁ ସମାନେେ ଅନୁମାନ କରି ନେଲେ ଯେ, ପାଉଲ ତାହାଙ୍କୁ ମନ୍ଦିରକୁ ଆଣିଥିବେ।
30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।ପୁରା ନଗରଟା ରେ ଉତ୍ତଜେନା ସୃଷ୍ଟି ହାଇଗେଲା। ଲୋକମାନେ ଏକାଠି ଦୌଡ଼ି ଯାଇ ପାଉଲଙ୍କୁ ମନ୍ଦିର ଭିତରୁ ଟାଣି ନଇେ ଗଲେ। ସଙ୍ଗେ ସଙ୍ଗେ ଦ୍ବାର ଗୁଡ଼ିକ ବନ୍ଦ ହାଇଗେଲା।
31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।ଲୋକମାନେ ପାଉଲଙ୍କୁ ହତ୍ଯା କରିବା ପାଇଁ ଚେ଼ଷ୍ଟା କରୁଥିବା ସମୟରେ ରୋମୀୟ ସନୋପତିଙ୍କ ନିକଟରେ ଏହି ଖବର ପହଞ୍ଚିଲା। ସେ ଜାଣିବାକୁ ପାଇଲେ ଯେ ସମଗ୍ର ୟିରୂଶାଲମ ରେ ଉତ୍ତଜେନା ଖଳେି ଯାଇଛି।
32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।ସେ ସଙ୍ଗେ ସଙ୍ଗେ କେତକେ ସୈନ୍ଯ ଓ ଅଧିକାରୀମାନଙ୍କ ସହିତ ଆସି ପହନ୍ଚିଲେ। ସେ ପାଉଲଙ୍କୁ ହତ୍ଯା କରିବାକୁ ଉଦ୍ଯମ ହେଉଥିବା ଯିହୂଦୀମାନଙ୍କ ପାଖକୁ ଗଲେ। ସମାନେେ ସନୋପତି ଓ ସୈନ୍ଯସାମନ୍ତଙ୍କୁ ଦେଖି ପାଉଲଙ୍କୁ ମାଡ଼ ମାରିବା ବନ୍ଦ କଲେ।
33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”ତା'ପରେ ସନୋପତି ପାଖକୁ ଆସିଲେ ଓ ପାଉଲଙ୍କୁ ବନ୍ଦୀ କଲେ। ସେ ପାଉଲଙ୍କୁ ଦୁଇଟି ଶିକୁଳି ରେ ବାନ୍ଧି ଦବୋ ପାଇଁ ସୈନ୍ଯମାନଙ୍କୁ ଆଦେଶ ଦେଲେ। ତା'ପରେ ପାଉଲ କିଏ ଓ ସେ କ'ଣ କରିଛନ୍ତି ବୋଲି ସନୋପତି ପଚ଼ାରିଲେ।
34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।ଲୋକ ଗହଳି ଭିତରୁ ଲୋକେ ଚ଼ିତ୍କାର କରି ଭିନ୍ନ ଭିନ୍ନ କଥା କହିଲେ। ସନୋପତି ଏପରି କୋଳାହଳ ଦେଖି କାହାର କଥା ସତ୍ଯ ତାହା ଠିକ୍ ଭାବରେ ଜାଣି ପାରିଲେ ନାହିଁ। ତେଣୁ ସେ ପାଉଲଙ୍କୁ ସୈନ୍ଯ ନିବାସକୁ ନଇେ ୟିବା ପାଇଁ ଆଦେଶ ଦେଲେ। ସବୁ ଲୋକମାନେ ତାହାଙ୍କ ପେଛ ପେଛ ଚ଼ିତ୍କାର କରି ଯାଉଥିଲେ।
35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।ଲୋକମାନେ ଅତ୍ଯନ୍ତ ହିଂସ୍ରକ ହାଇେ ଉଠିବାରୁ ପାହାଚ଼ ନିକଟରେ ସୈନିକମାନେ ପାଉଲଙ୍କୁ ଟକେି ନଇଗେଲେ।
36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”ତଥାପି ଲୋକସମୂହ ତାହାଙ୍କ ପଛ ରେ ଯାଉ ଯାଉ ପାଟି କଲେ, ତାହାଙ୍କୁ ହତ୍ଯାକର।
37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?ସନୋନିବାସକୁ ନବୋ ସମୟରେ ସନୋପତିଙ୍କୁ ପାଉଲ ପଚ଼ାରିଲେ, ମୁଁ ଆପଣଙ୍କୁ କିଛି କହିବା ଅଧିକାର ଅଛି କି?
38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”ତବେେ ତୁମ୍ଭେ କ'ଣ ସେ ମିଶରୀୟ ଲୋକ ନୁହଁ, ୟିଏ କିଛି ବର୍ଷ ପୂର୍ବେ ସରକାରଙ୍କ ବିରୁଦ୍ଧ ରେ ବିଦ୍ରୋହ କରିଥିଲା ଓ ଚ଼ାରି ହଜାର ଆତଙ୍କବାଦୀଙ୍କୁ ନଇେ ମରୁଭୂମିକୁ ଚ଼ାଲିଯାଇଥିଲା।
39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”ପାଉଲ କହିଲେ, ମୁଁ କିଲିକିଆର ତାର୍ଷ ନଗରର ଜଣେ ଯିହୂଦୀ। ଗୋଟିଏ ପ୍ରଧାନ ନଗରର ମୁଁ ଜଣେ ନାଗରିକ। ତେଣୁ ମୁଁ ଲୋକମାନଙ୍କୁ କଥା କହିବା ପାଇଁ ଆପଣଙ୍କଠାରୁ ଅନୁମତି ଚ଼ାହୁଁଛି।
40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।ପାଉଲ ସନୋପତିଙ୍କଠାରୁ ଅନୁମତି ପାଇ ପାହାଚ଼ ଉପରେ ଠିଆ ହାଇଗେଲେ। ସେ ଲୋକମାନଙ୍କୁ ହାତ ରେ ସଙ୍କତେ କରିବା ହତେୁ ସମସ୍ତେ ଅତି ଶାନ୍ତ ହାଇଗେଲେ। ତା'ପରେ ସେ ଏବ୍ରୀ ଭାଷା ରେ କହିଲେ।
Oriya Bible