Bible

John 13 - PUNJABI (Oriya)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।ସେତବେେଳେ ଯିହୂଦୀମାନଙ୍କର ନିସ୍ତାର ପର୍ବ ସମୟ ପ୍ରାୟ ହାଇଯୋଇଥିଲା। ଯୀଶୁ ଜାଣିଥିଲେ, ତାହାଙ୍କୁ ଜଗତକୁ ଛାଡି ୟିବାର ସମୟ ଉପସ୍ଥିତ ହାଇଗେଲାଣି। ବର୍ତ୍ତମାନ ସେ ତାହାଙ୍କ ପରମପିତାଙ୍କ ନିକଟକୁ ଫରେିଯିବେ। ସେ ସବୁବେଳେ ଏହି ଜଗତ ରେ ଥିବା ତାହାଙ୍କ ନିଜର ହାଇଯୋଇଥିବା ଲୋକମାନଙ୍କୁ ଭଲ ପାଉଥିଲେ। ସେ ସମାନଙ୍କେ ପ୍ରତି ତାହାଙ୍କର ଗଭୀର ଓ ଚୁଡାନ୍ତ ପ୍ ରମେ ଦଖାଇେଥିଲେ।

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।ଯୀଶୁ ଓ ତାହାଙ୍କ ଶିଷ୍ଯମାନେ ସନ୍ଧ୍ଯା ଭୋଜନ ରେ ବସିଥିଲେ। ଶିମାନରେ ପୁତ୍ର ଈଷ୍କରିଯୋଥ ୟିହୂଦାଙ୍କୁ ଯୀଶୁଙ୍କ ବିରୁଦ୍ଧ ରେ ଶୟତାନ ପ୍ରବର୍ତ୍ତାଇ ସାରିଥିଲା।

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।ପରମପିତା ଯୀଶୁଙ୍କୁ ସବୁ ବିଷୟ ରେ କ୍ଷମତା ଦଇେଥିଲେ। ଯୀଶୁ ଏହା ଜାଣିଥିଲେ। ସେ ପରମେଶ୍ବରଙ୍କଠାରୁ ଆସିଛନ୍ତି, ବୋଲି ମଧ୍ଯ ଜାଣିଥିଲେ। ସେ ତାହାଙ୍କ ପାଖକୁ ଫରେିଯାଉଛନ୍ତି ବୋଲି ମଧ୍ଯ ଜାଣିଥିଲେ।

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।ସମାନେେ ଖାଇବା ସମୟରେ ଯୀଶୁ ଠିଆ ହାଇେ ପିନ୍ଧିଥିବା ଲମ୍ବା ପୋଷାକଟି ଖାଲିେ ଦେଲେ। ସେ ଅଣ୍ଟା ରେ ଗୋଟିଏ ତଉଲିଆ ଗୁଡଇେ ହାଇେ ପଡିଲେ।

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।ତା'ପରେ ସେ ପାତ୍ର ରେ ଜଳ ଭର୍ତ୍ତି କଲେ ଓ ଶିଷ୍ଯମାନଙ୍କର ପାଦ ଧୋଇବା ଆରମ୍ଭ କଲେ। ସେ ଅଣ୍ଟା ରେ ବାନ୍ଧିଥିବା ତଉଲିଆ ରେ ସମାନଙ୍କେର ପାଦ ପୋଛିଲେ।

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”ଯୀଶୁ ଶିମାନେ ପିତରଙ୍କ ପାଖକୁ ଆସିଲେ। କିନ୍ତୁ ପିତର ତାହାଙ୍କୁ କହିଲେ, ପ୍ରଭୁ, ତୁମେ ମାରେ ପାଦ ଧୋଇବା ଉଚିତ ନୁହେଁ।

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”ଯୀଶୁ କହିଲେ, ତୁମେ ଏବେ ଜାଣିପାରୁ ନାହଁ ଯେ, ମୁଁ କ'ଣ କରୁଛି। କିନ୍ତୁ ପରେ ତୁମେ ବୁଝିବ।

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”ପିତର କହିଲେ, ନା, ଆପଣ ମାେ ପାଦ କବେେ ଧୋଇବେ ନାହିଁ।

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”ଶିମାନେ ପିତର ଉତ୍ତର ଦେଲେ, ହେ ପ୍ରଭୁ, ତୁମେ ମାରେ ପାଦ ଧୋଇବା ପରେ ମାରେ ହାତ ଓ ମୁଣ୍ଡ ମଧ୍ଯ ଧୋଇ ଦିଅ।

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”ଯୀଶୁ କହିଲେ, ଜଣେ ଲୋକ ସ୍ନାନ କରିବାପରେ ତା'ର ସମ୍ପୂର୍ଣ୍ଣ ଶରୀରଟା ନିର୍ମଳ ହାଇଯୋଏ। କବଳେ ତା'ର ପାଦ ସେ ଧୋଇବ ଦରକାର। ମୁଁ ଜାଣେ ତୁମ୍ଭମାନେେ ପରିଷ୍କାର ହାଇେଛ, କିନ୍ତୁ ତୁମ୍ଭମାନଙ୍କ ଭିତରୁ ସମସ୍ତେ ପରିଷ୍କାର ନୁହନ୍ତି।

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”ଯୀଶୁ ଜାଣିଥିଲେ ଯେ କିଏ ତାହାଙ୍କ ବିରୁଦ୍ଧ ରେ ଉଠିବ, ତେଣୁ ସେ କହିଲେ, ତୁମ୍ଭମାନଙ୍କ ଭିତରୁ ସମସ୍ତେ ପରିଷ୍କାର ନୁହଁନ୍ତି।

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?ଯୀଶୁ ଶିଷ୍ଯମାନଙ୍କ ପାଦ ଧୋଇ ସାରିଲେ। ତା'ପରେ ସେ ଲୁଗାପଟା ପିନ୍ଧି ମଜେ ପାଖ ରେ ପୁଣି ବସିଲେ, ଯୀଶୁ ପଚାରିଲେ, ମୁଁ ତୁମ ପାଇଁ କ'ଣ କଲି, ତୁମ୍ଭେ ତାହା ବୁଝିପାରିଲ କି?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।ତୁମେ ମାେତେ 'ଗୁରୁ' ଓ 'ପ୍ରଭୁ' କହୁଛ। ଅବଶ୍ଯ, ଏହା ଠିକ୍, କାରଣ ମୁଁ ତାହା ଅଟେ।

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।ମୁଁ ତୁମ୍ଭର ଗୁରୁ ଓ ପ୍ରଭୁ। କିନ୍ତୁ ମୁଁ ତୁମ୍ଭର ପାଦକୁ ଗୋଟିଏ ସବେକ ରୂପେ ଧୋଇଲି। ତେଣୁ ତୁମେ ମଧ୍ଯ ପରସ୍ପରର ପାଦ ଧୋଇବା ଉଚିତ।

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।ମୁଁ ଏହା ତୁମ୍ଭ ପାଇଁ ଗୋଟିଏ ଆଦର୍ଶ ସ୍ବରୂପ କଲି। ତେଣୁ ତୁମ୍ଭେ ପରସ୍ପର ମଧିଅରେ ଏହିପରି କରିବ।

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।ମୁଁ ଏହା ସତ୍ଯ କହୁଛି, ଜଣେ ସବେକ ତାର ପ୍ରଭୁଠାରୁ ବଡ ନୁହେଁ। ଯେଉଁ ଲୋକକୁ କିଛି କାର୍ୟ୍ଯ କରିବା ପାଇଁ ପଠାଯାଇଛି, ସେ ପ୍ ରରଣକେର୍ତ୍ତାଙ୍କଠାରୁ ବଡ ନୁହେଁ।

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।ଯଦି ତୁମ୍ଭେ ଏହା ସବୁ ଜାଣ ତବେେ ତୁମ୍ଭେ ଏହି କାର୍ୟ୍ଯ କରି ଖୁସି ହବେ।

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’ମୁଁ ତୁମ୍ଭ ସମସ୍ତଙ୍କ ବିଷୟ ରେ କହୁନାହିଁ। ମୁଁ ଯେଉଁମାନଙ୍କୁ ବାଛିଛି, ସମାନଙ୍କେୁ ଜାଣେ। କିନ୍ତୁ ଶାସ୍ତ୍ର ରେ ଯାହା ଲଖାେଅଛି, ତାହା ନିଶ୍ଚୟ ଘଟିବ: ' ଯେଉଁଲୋକ ମାେ ସହିତ ଖାଏ, ସେ ମାେ ବିରୁଦ୍ଧ ରେ ଠିଆ ହବେ।'

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।ବର୍ତ୍ତମାନ ଏହା ନ ଘଟିବା ପୂର୍ବରୁ ମୁଁ ତୁମ୍ଭକୁ ଏକଥା କହୁଛି। ତେଣୁ ଯେତବେେଳେ ଏହା ଘଟିବ, ତୁମ୍ଭେ ବିଶ୍ବାସ କରିବ, ମୁଁ ସହେି ଅଟେ।

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”ମୁଁ ତୁମ୍ଭକୁ ସତ୍ଯ କହୁଛି, ମାେତେ ପଠାଇଥିବା ବ୍ଯକ୍ତିକୁ ୟିଏ ଗ୍ରହଣ କରେ ସେ ମାେତେ ଗ୍ରହଣ କରେ। ମାେତେ ଯେଉଁ ଲୋକ ଗ୍ରହଣ କରେ, ସେ ମାରେ ପ୍ ରରଣକେର୍ତ୍ତାଙ୍କୁ ମଧ୍ଯ ଗ୍ରହଣ କରେ।

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”ଯୀଶୁ ଏକଥା କହିବା ପରେ ସେ ବହୁତ ଦୁଃଖିତ ହେଲେ। ସେ ମୁକ୍ତ ରେ କହିଲେ, ମୁଁ ତୁମ୍ଭକୁ ସତ୍ଯ କହୁଛି, ତୁମ୍ଭମାନଙ୍କ ମଧ୍ଯରୁ ଜଣେ ମାେ ବିରୁଦ୍ଧ ରେ ୟିବ।

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।ଯୀଶୁଙ୍କର ଶିଷ୍ଯମାନେ ସମସ୍ତେ ପରସ୍ପରକୁ ଚାହିଁଲେ। ସମାନେେ ବୁଝି ପାରିଲେ ନାହିଁ ଯେ ଯୀଶୁ କାହା ବିଷୟ ରେ କହୁଛିନ୍ତି।

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।ଯୀଶୁଙ୍କ ପାଖ ରେ ଆଉ ଜଣେ ଶିଷ୍ଯ ବସିଥିଲା। ଯୀଶୁ ତାହାକୁ ବହୁତ ଭଲ ପାଉଥିଲେ।

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।ଶିମାନେ ପିତର, ସହେି ଶିଷ୍ଯକୁ ଯୀଶୁ କାହା ସମ୍ବନ୍ଧ ରେ କହୁଛନ୍ତି ତାହା ତାହାଙ୍କୁ ପଚାରିବା ପାଇଁ ଠାରିଲେ।

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”ସେ ଷ୍ଯ ଜଣକ ଯୀଶୁଙ୍କର ବକ୍ଷସ୍ଥଳ ରେ ଆହୁରି ଆଉଜି ପଡି ପଚାରିଲେ, ପ୍ରଭୁ କିଏ ତୁମ୍ଭ ବିରୁଦ୍ଧ ରେ ୟିବ?

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।ଯୀଶୁ ଉତ୍ତର ଦେଲେ, ମୁଁ ଏହି ରୋଟୀ ଖଣ୍ଡିକ ପାତ୍ର ରେ ବୁଡଇେ ଯାହାକୁ ଦବେି, ସହେି ଲୋକ ମାେ ବିରୁଦ୍ଧ ରେ ୟିବ। ତେଣୁ ଯୀଶୁ ଖଣ୍ଡେ ରୋଟୀ ନଇେ ପାତ୍ର ରେ ବୁଡାଇଲେ ଓ ଶିମାନଙ୍କେ ପୁତ୍ର ଈଷ୍କରିଯୋଥ ୟିହୂଦାକୁ ଦେଲେ।

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”ୟିହୂଦା ରୋଟୀ ନଲୋ ବେଳେ ଶୟତାନ ତା' ଭିତ ରେ ପ୍ରବେଶ କଲା। ଯୀଶୁ ୟିହୂଦାକୁ କହିଲେ, ତୁମ୍ଭେ ଯାହା କରିବା କଥା, ତାହା ଶୀଘ୍ର କର।

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।ଯୀଶୁ ଏକଥା ୟିହୂଦାଙ୍କୁ କାହିଁକି କହିଲେ ତାହା ମଜେ ପାଖ ରେ ବସିଥିବା ଲୋକମାନଙ୍କ ଭିତରୁ କହେି ହେଲେ ବୁଝିପାରିଲେ ନାହିଁ।

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।ୟିହୂଦା ଦଳର ସାମୂହିକ ଟଙ୍କା ବାକ୍ସ ନିଜ ପାଖ ରେ ରଖୁଥିଲା। ତେଣୁ କେତକେ ଶିଷ୍ଯ ଭାବିଲେ ଯେ ଯୀଶୁ ତାକୁ ପର୍ବ ପାଇଁ କିଛି କିଣିବାକୁ କହିଲେ। କିଅବା ସମାନେେ ଏକଥା ମଧ୍ଯ ଭାବିଲେ, ଯୀଶୁ ବୋଧେ ୟିହୂଦାକୁ ଦରିଦ୍ରମାନଙ୍କୁ କିଛି ଦାନ ଦବୋ ପାଇଁ କହିଲେ।

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।ୟିହୂଦା ଯୀଶୁ ଦଇେଥିବା ରୋଟୀ ଗ୍ରହଣ କଲେ। ତା'ପରେ ୟିହୂଦା ବାହାରି ଚାଲିଗଲେ। ସେତବେେଳେ ରାତ୍ରି ହାଇେଥିଲା।

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।ୟିହୂଦା ଗଲାପରେ ଯୀଶୁ କହିଲେ, ବର୍ତ୍ତମାନ ମନୁଷ୍ଯପୁତ୍ର ଗୌରବ ପାଉଛନ୍ତି। ପରମେଶ୍ବର ମଧ୍ଯ ମନୁଷ୍ଯ ପୁତ୍ରଙ୍କ ଦ୍ବାରା ଗୌରବ ପାଉଛନ୍ତି।

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”ଯଦି ପରମେଶ୍ବର ତାହାଙ୍କ ମାଧ୍ଯମ ରେ ଗୌରବ ଅର୍ଜ୍ଜନ କରନ୍ତି, ତବେେ ପରମେଶ୍ବର ତାହାଙ୍କଠା ରେ ପୁତ୍ରଙ୍କୁ ଗୌରବ ଦବେେ। ସେ ତାହାଙ୍କୁ ଅତି ଶୀଘ୍ର ଗୌରବନ୍ବିତ କରିବେ।

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।ଯୀଶୁ କହିଲେ, ମାରେ ସନ୍ତାନମାନେ, ମୁଁ ତୁମ୍ଭମାନଙ୍କ ସହିତ ମାତ୍ର ଅଳ୍ପ ସମୟ ପାଇଁ ରହିବି। ତୁମ୍ଭେ ମାେତେ ଖାଜେିବ। ମୁଁ ଯିହୂଦୀମାନଙ୍କୁ ଯାହା କହିଛି, ତାହା ମୁଁ ବର୍ତ୍ତମାନ ତୁମ୍ଭକୁ କହୁଛି। ମୁଁ ଯେଉଁଠିକୁ ଯାଉଛି, ତୁମ୍ଭେ ସଠାେକୁ ଆସିପାରିବ ନାହିଁ।

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।ମୁଁ ତୁମ୍ଭକୁ ଗୋଟିଏ ନୂତନ ଆଜ୍ଞା ଦେଉଛି। ତୁମ୍ଭମାନେେ ପରସ୍ପରକୁ ପ୍ ରମେ କର। ମୁଁ ତୁମ୍ଭମାନଙ୍କୁ ଯେପରି ପ୍ ରମେ କରୁଛି, ତୁମ୍ଭମାନେେ ପରସ୍ପରକୁ ସହେିପରି ପ୍ ରମେ କରିବା ଉଚିତ୍ ା

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”ତୁମ୍ଭେ ଯଦି ପରସ୍ପରକୁ ପ୍ ରମେ କରିବ, ତବେେ ସମସ୍ତେ ଜାଣିବେ ଯେ ତୁମ୍ଭମାନେେ ମାରେ ଶିଷ୍ଯ।

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”ଶିମାନେ ପିତର ଯୀଶୁଙ୍କୁ ପଚାରିଲେ, ପ୍ରଭୁ, ତୁମ୍ଭେ କେଉଁଆଡେ ଯାଉଛ? ଯୀଶୁ ଉତ୍ତର ଦେଲେ ମୁଁ ଯେଉଁ ଆଡେ ଯାଉଛି ତୁମେ ମାରେ ପେଛ ପେଛ ଏବେ ସଠାେକୁ ଯାଇ ପାରିବ ନାହିଁ। କିନ୍ତୁ ପରେ ତୁମେ ମାରେ ଅନୁଗମନ କରିବ।

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”ପିତର ପଚାରିଲେ, ପ୍ରଭୁ, ମୁଁ ବର୍ତ୍ତମାନ କାହିଁକି ତୁମ୍ଭର ପେଛ ପେଛ ଯାଇ ପାରିବି ନାହିଁ? ମୁଁ ତୁମ୍ଭ ପାଇଁ ମରିବାକୁ ମଧ୍ଯ ପ୍ରସ୍ତୁତ।

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”ଯୀଶୁ ଉତ୍ତର ଦେଲେ, ତୁମ୍ଭେ କ'ଣ ପ୍ରକୃତ ରେ ମାେ ପାଇଁ ଜୀବନ ଦବେ? ମୁଁ ତୁମ୍ଭକୁ ସତ୍ଯ କହୁଛି, କୁକୁଡା ଡାକିବା ପୂର୍ବରୁ ତୁମ୍ଭେ ମାେତେ ଚିହ୍ନିନାହଁ ବୋଲି ତିନିଥର ଅସ୍ବୀକାର କରିବ।

Oriya Bible