Proverbs 21 - PUNJABI (Oriya)
1 ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।କୃଷକ ତା'ର ଜମି ରେ ପାଣି ମଡ଼ାଇବା ପାଇଁ େଛାଟ ନାଳ କରେ। ସେ ତା'ର ଜଳ ୟୁଆଡ଼େ ନବୋକୁ ଚା ହେଁ ସେଆଡ଼େ ତା'ର ନାଳ ବଙ୍କଇେ ନିଏ। ରାଜାଙ୍କର ମନ ଠିକ୍ ଜଳର ଗତିପରି, ୟୁଆଡ଼େ ଇଚ୍ଛା ସିଆଡ଼େ ନଇୟୋଏ।
2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।ମନୁଷ୍ଯ ଯାହା କର୍ମ କରେ ତାହା ତା'ର ଦୃଷ୍ଟି ରେ ଠିକ୍ ଅଟେ। ମାତ୍ର ସଦାପ୍ରଭୁ ହୃଦଯ ସବୁ ତୌଲନ୍ତି।
3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।ବଳିଦାନ ଅପେକ୍ଷା ନ୍ଯାଯ ଓ ସୁବିଚାର ସଦାପ୍ରଭୁଙ୍କ ପ୍ରିଯ ବିଷଯ।
4 ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।ଦୁଷ୍ଟ ଲୋକମାନଙ୍କର ଗର୍ବ ଚାହାଁଣି ଓ ଗର୍ବୀତ ଚିନ୍ତା ପାପପରି। ତାହା ଲୋକର ପ୍ରଦୀପ ପରି ଦଖାୟୋଏ, ତାହା ଦୁଷ୍ଟମାନଙ୍କୁ ଅନୁଶାସନ କରେ।
5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।ଚିନ୍ତାଧାରା ଯୋଜନା ଏବଂ କଠିନ କର୍ମ ପ୍ରଚୁରତା ଜନ୍ମାଏ। କିନ୍ତୁ ଦୃଢ଼ ଭାବରେ ଅଳ୍ପକୁ ଅତିଶୀଘ୍ର ଧ ରେ। କବଳେ ଦାରିଦ୍ର୍ଯ ଆଡ଼କୁ ପଥ ଦଖାେଏ।
6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।ଯଦି ତୁମ୍ଭେ ଠକିକରି ଧନ ଅର୍ଜନ କରିଥାଅ, ସହେି ଧନ ଶୀଘ୍ର ଚାଲିୟିବ, ଠିକ୍ ବାଷ୍ଫପରି। ସହେି ଧନ ମୃତ୍ଯୁ ଆଡ଼କୁ ପରିଚାଳିତ ହବେ।
7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।ଦୁଷ୍ଟମାନଙ୍କର ଦୌରାତ୍ମ୍ଯ ସମାନଙ୍କେୁ ବିନାଶ କରିବ। ଯେ ହତେୁ ସମାନେେ ନ୍ଯାଯ କର୍ମ କରିବାକୁ ନାସ୍ତି କରନ୍ତି।
8 ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।ଦୋଷ ରେ ଭାରାକ୍ରାନ୍ତ ଲୋକର ପଥ ଅତିଶଯ ବକ୍ର, ମାତ୍ର ଜଣେ ପବିତ୍ର ଲୋକର ପଥ ସଳଖ ଏବଂ ସାଧୁ।
9 ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।କଳିହୁଡ଼ି ସ୍ତ୍ରୀ ସଙ୍ଗ ରେ ପ୍ରଶସ୍ତ ଗୃହ ରେ ବାସ କରିବା ଅପେକ୍ଷା ଛାତର ଏକ କଣ ରେ ବାସ କରିବା ଭଲ।
10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।ଦୁଷ୍ଟ ଲୋକର ମନ ସର୍ବଦା ଅନଷ୍ଟ ପାଞ୍ଚେ। ପୁଣି ତା'ର ଦୃଷ୍ଟି ରେ ତା'ର ପ୍ରତିବେଶୀ କିଛି ଅନୁଗ୍ରହ ପାଏ ନାହିଁ।
11 ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।ନିନ୍ଦକମାନଙ୍କୁ ଦଣ୍ଡ ଦେଲେ, ନିର୍ବୋଧ ଲୋକ ବୁଦ୍ଧିମାନ୍ ହୁଏ। ମାତ୍ର ବୁଦ୍ଧିମାନ୍କୁ ବୁଝାଇ ଦେଲେ ସେ ଆହୁରି ଜ୍ଞାନବାନ୍ ହୁଏ।
12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।ଧାର୍ମିକ ଲୋକ ଦୁଷ୍ଟର ବଂଶ ବିଷଯ ରେ ବିବଚେନା କରେ। ସହେି ଦୁଷ୍ଟ ଲୋକମାନେ କିପରି ଉତ୍ପାଟିତ ହାଇେ କିପରି ସର୍ବନାଶ ହୁଅନ୍ତି। ଏହା ସୁବିବଚେନା କରେ।
13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।ଯେଉଁ ଲୋକ ଦୁଃଖୀ ଦରିଦ୍ରର ଡ଼ାକ ଶୁଣେ ନାହିଁ, ସେ ମଧ୍ଯ ଆପେ ଡ଼ାକିବ। କିନ୍ତୁ ଉତ୍ତର ପାଇବ ନାହିଁ।
14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।ଗୁପ୍ତ ରେ ଦାନ ଦେଲେ କୋରଧ ଶାନ୍ତ ହୁଏ। ପୁଣି ଅଣ୍ଟି ରେ ଲାଞ୍ଚ ପ୍ରଦାନ ପ୍ରଚଣ୍ଡ କୋପ ଶାନ୍ତ କରେ।
15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।ନ୍ଯାଯ ଆଚରଣ ଧାର୍ମିକ ପ୍ରତି ଆନନ୍ଦର ବିଷଯ। ମାତ୍ର ତାହା କୁକର୍ମକାରୀମାନଙ୍କ ପ୍ରତି ବିନାଶଜନକ।
16 ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।ଯେ ଜ୍ଞାନ ପଥ ଛାଡ଼ି ଭ୍ରମଣ କରେ, ସେ ମୃତ୍ଯୁ ଲୋକ ମଧିଅରେ ଶଷେ ହବେ।
17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।ଯେଉଁ ଲୋକ ଆମାଦେ ଭଲପାଏ, ସେ ଦରିଦ୍ର ହବେ। ପୁଣି ଯେ ଦ୍ରାକ୍ଷାରସ ଓ ତୈଳ ଭଲପାଏ, ସେ ଧନବାନ ହବେ ନାହିଁ।
18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।ଦୁଷ୍ଟଲୋକ ଧାର୍ମିକର ମୁକ୍ତିର ମୂଲ୍ଯ ସ୍ବରୂପ, ପୁଣି ବିଶ୍ବାସଘାତକ ସରଳ ଲୋକର ବଦଳି ସ୍ବରୂପ।
19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।କଳହକାରିଣୀ ଓ ଚିଡ଼ିଚିଡ଼ିଆ ସ୍ତ୍ରୀ ସଙ୍ଗ ରେ ବାସ କରିବା ଅପେକ୍ଷା ନିର୍ଜନ ଭୂମିରେ ବାସ କରିବା ଭଲ।
20 ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।ଜ୍ଞାନବାନର ଗୃହ ରେ ବହୁମୂଲ୍ଯ ସମ୍ପତ୍ତି ଥାଏ ଓ ତୈଳ ଥାଏ, ମାତ୍ର ଗୋଟିଏ ମୂର୍ଖ ଶୋଷି ଦିଏ ଏବଂ ଏହା ସମସ୍ତ ଶଷେ କରେ।
21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।ଯେଉଁ ଲୋକ ଧାର୍ମିକତା ଓ ଦୟାର ପଶ୍ଚାଦ୍ଗାମୀ, ସେ ଜୀବନ, ଧାର୍ମିକତା ଓ ସମ୍ମାନ ପାଏ।
22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।ଜ୍ଞାନୀ ଲୋକ ବଳବାନ୍ ଲୋକମାନଙ୍କର ଆକ୍ରମଣ କଲେ। ପୁଣି ଦୁର୍ଗସବୁ ଧ୍ବଂସ କଲେ ସମାନେେ ବିଶ୍ବାସ କରନ୍ତି।
23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।ଯେ ଆପଣା ମୁଖ ଓ ଜିହ୍ବା ରକ୍ଷା କରେ ସେ କ୍ଲେଶରୁ ଆପଣା ପ୍ରାଣକୁ ରକ୍ଷା କରେ।
24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।ଅହଙ୍କାରୀ ଓ ଦାମ୍ଭିକ ଲୋକ ନିନ୍ଦୁକ ନାମ ରେ ବିଖ୍ଯାତ। ସେ ଆତ୍ମଗର୍ବ ଦଖାେଏ।
25 ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।ଅଳସୁଆର ବାଞ୍ଚିତ ବିଷଯ ତାହାର ମୃତ୍ଯୁ ଘଟାଏ। କାରଣ ତାହାର ହସ୍ତ କର୍ମ କରିବାକୁ ମନା କରେ।
26 ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।କିଛି ଲୋଭୀ ଲୋକ ଦିନୟାକ କାଟନ୍ତି ବହୁ ଜିନିଷ ଗୁଡ଼ିକ ପାଇଁ ବାସନା କରି, ମାତ୍ର ଧାର୍ମିକ ଲୋକ ଉଦାର ସହିତ ଦିଅନ୍ତି।
27 ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।ଦୁଷ୍ଟମାନଙ୍କର ବଳିଦାନ ଘୃଣାର ବିଷଯ, ମାତ୍ର ସେ କୁଅଭିପ୍ରାଯ ରେ ତାହା କଲେ ବହୁତ ଘୃଣିତ ହୁଏ।
28 ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।ମିଥ୍ଯାସାକ୍ଷୀ ବିନଷ୍ଟ ହବେ, କିନ୍ତୁ ପ୍ରକୃତ ସାକ୍ଷୀ ପୁନର୍ବାର ପରୀକ୍ଷା ହବେ।
29 ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।ଦୁଷ୍ଟ ଲୋକ ଆପଣା ମୁଖ କଠିନ କରେ। ମାତ୍ର ସରଳ ଲୋକ ଆପଣା ବାଟ ଜାଣିଥାଏ।
30 ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।ସଦାପ୍ରଭୁଙ୍କ ବିରୁଦ୍ଧ ରେ କୌଣସି ଜ୍ଞାନ କି ବୁଦ୍ଧି କି ମନ୍ତ୍ରଣା ନାହିଁ।
31 ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।ୟୁଦ୍ଧ ଦିନ ପାଇଁ ଅଶ୍ବ ସୁସଜ୍ଜିତ ହୁଏ। ମାତ୍ର ଜଯ ସଦାପ୍ରଭୁଙ୍କଠାରୁ ସର୍ବଦାଆ ସେ।
Oriya Bible