Proverbs 22 - PUNJABI (Oriya)
1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।ବହୁ ଧନ ଅପେକ୍ଷା ସୁନାମ ଅର୍ଜନ କରିବା ଭଲ। ଖ୍ଯାତି ଅର୍ଜନ କରିବା ସୁନା ରୂପା ଅର୍ଜନ କରିବାଠାରୁ ନିଶ୍ଚିତ ଉତ୍ତମ।
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।ଧନୀ ଓ ଗରିବ ସମସ୍ତେ ସମାନ। କାରଣ ସଦାପ୍ରଭୁ ସମସ୍ତଙ୍କର ସୃଷ୍ଟିକର୍ତ୍ତା।
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।ଚତୁର ଲୋକ ବିପଦ ଦେଖେ ଏବଂ ଏହାକୁ ଦୂର କରେ। ମାତ୍ର ଅ ବୋଧ ଲୋକମାନେ ବିପଦକୁ ଆବୋରି ନିଅନ୍ତି ଏବଂ କ୍ଷତିଗ୍ରସ୍ତ ହୁଅନ୍ତି।
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।ନମ୍ରତାର ଓ ସଦାପ୍ରଭୁଙ୍କ ବିଷଯକ ଭୟର ପୁରସ୍କାର ଧନ, ସମ୍ମାନ ଓ ଜୀବନ ଅଟେ।
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।କୁଟିଳ ଲୋକମାନଙ୍କ ପଥ କଣ୍ଟକାକୀର୍ଣ୍ଣ ଓ ଫାନ୍ଦପୂର୍ଣ୍ଣ। ଯେ ଆପଣା ପ୍ରାଣ ରକ୍ଷା କରେ, ସମାନଙ୍କେଠାରୁ ଦୂର ରେ ରହିବ।
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।ନିଜର ୟୁବାବସ୍ଥା ରେ ସଠିକ୍ ଜୀବନ ଧାରଣ କରିବା ପାଇଁ, ବାଳକକୁ ଶିକ୍ଷା ଦିଅ। ତେଣୁ ସେ ବୃଦ୍ଧ ହେଲେ ହେଁ ତହିଁରୁ ବିମୁଖ ହବେ ନାହିଁ।
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ଧନବାନ ଦରିଦ୍ର ଉପ ରେ କତ୍ତୃର୍ତ୍ବ କରେ, ପୁଣି ଋଣୀ ମହାଜନର ଦାସ ହୁଏ।
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।ଯେ ଅଧର୍ମ ବୀଜ ବୁଣେ, ସେ ବିପଦରୂପ ଶସ୍ଯ କାଟିବ ଏବଂ ତାହାର କୋପରୂପ ଦଣ୍ଡ ଲୁପ୍ତ ହବେ।
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।ଯାହାର ଦୟାଳୁ ଦୃଷ୍ଟି, ସେ ଆଶିଷ ପାଇବ, ଯେ ହତେୁ ସେ ଆପଣା ଆହାରରୁ ଦୀନହୀନକୁ ବିତରଣ କରେ।
10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।ନିନ୍ଦକକୁ ବାହାର କରି ଦିଅ, ତହିଁରେ ବିବାଦ ଓ ଅପମାନ ବନ୍ଦ ହବେ।
11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।ଯେଉଁଲୋକ ହୃଦଯ ରେ ପବିତ୍ର ତା'ର କଥା ଅନୁଗ୍ରହ ୟୁକ୍ତ, ସେ ରାଜାର ବନ୍ଧୁ ହାଇପୋରିବ।
12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।ସଦାପ୍ରଭୁଙ୍କ ଚକ୍ଷୁ ଜ୍ଞାନପ୍ରାପ୍ତ ଲୋକକୁ ନଜର ରେଖ। ମାତ୍ର ବିଶ୍ବାସଘାତକର ସେ ବିନାଶ କରନ୍ତି।
13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”ଆଳସ୍ଯ ଲୋକ କ ହେ, ବାହା ରେ ସିଂହ ଅଛି। ମୁଁ ସଡ଼କରେ ହତ ହବେି।
14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।ପର ସ୍ତ୍ରୀର ମୁଖ ଗଭୀର ଗାତ ଅଟେ, ସଦାପ୍ରଭୁଙ୍କର ଘୃଣିତ ଲୋକ ତହିଁରେ ପଡ଼ିବ।
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।ପିଲାର ମନ ରେ ଅଜ୍ଞାନତା ଥାଏ। ପୁଣି ଶାସନ ବାଡ଼ି ତାହା ବାହାର କରି ତାହାଠାରୁ ଦୂର କରିଦିଏ।
16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।ଯେଉଁଲୋକ ଆପଣା ଧନ ବଢ଼ାଇବା ପାଇଁ ଦରିଦ୍ର ପ୍ରତି ଉପଦ୍ରବ କରେ, ପୁଣି ଯେ ଧନିକି ଦାନ କରେ, ତାହାକୁ କବଳେ ଅଭାବ ଘଟିବ।
17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।ଆପଣା କର୍ଣ୍ଣ ଡ଼ରେି ଜ୍ଞାନବାନମାନଙ୍କ କଥା ଶୁଣ, ମୁଁ ଯାହା ଶିକ୍ଷା ଦିଏ ଆପଣା ମନ ଲଗାଅ।
18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।ତୁମ୍ଭେ ଖୁସି ହବେ, ଯଦି ତୁମ୍ଭେ ସମାନଙ୍କେୁ ମନେ ରଖିବ ଏବଂ ଆବୃତ୍ତି କରିବ।
19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।ମୁଁ ତୁମ୍ଭକୁ ବର୍ତ୍ତମାନ ସହେି ଶିକ୍ଷା ଦବେି। ତେଣୁ ସଦାପ୍ରଭୁଙ୍କଠା ରେ ତୁମ୍ଭେ ବିଶ୍ବାସ କରିବ।
20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।ମୁଁ ତୁମ୍ଭମାନଙ୍କ ପାଇଁ ତିରିଶଟି ସତ୍ଯତାରୂପ ବାକ୍ଯ ଲେଖିଅଛି। ସଗେୁଡ଼ିକ ଜ୍ଞାନ ଗର୍ଭକପୂର୍ଣ୍ଣ ଉପଦେଶ ଅଟେ।
21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।ଏହି ସତ୍ଯତା ରୂପକ ବାକ୍ଯ ତୁମ୍ଭକୁ ସତ୍ଯତା ଗୁରୁତ୍ବପୂର୍ଣ୍ଣ କଥା ଶିକ୍ଷା ଦବେ। ଏହାପ ରେ ତୁମ୍ଭମାନେେ ଉତ୍ତମ ଶିକ୍ଷା ଦଇପୋରିବ।
22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।ଦରିଦ୍ର ଲୋକଠାରୁ ଚୋରି କରିବା ଅତି ସହଜ କିନ୍ତୁ ଏପରି କର ନାହିଁ। ଏବଂ ସହେି ଦରିଦ୍ର ଲୋକମାନଙ୍କୁ ନ୍ଯାଯରୁ ବଞ୍ଚିତ କର ନାହିଁ।
23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।ସଦାପ୍ରଭୁ ସମାନଙ୍କେ ପକ୍ଷ ରେ ପ୍ରତିବାଦ କରିବେ। ପୁଣି ଯେଉଁମାନେ ସମାନଙ୍କେ ଦ୍ରବ୍ଯ ଅପହରଣ କରିବେ, ସେ ସମାନଙ୍କେର ପ୍ରାଣ ଅପହରଣ କରିବେ।
24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।ରାଗୀ ଲୋକ ସଙ୍ଗ ରେ ମିତ୍ରତା କର ନାହିଁ। ପୁଣି କ୍ରୋଧୀ ଲୋକ ସହିତ ଗମନ କର ନାହିଁ।
25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।ଏପରି କଲେ ତୁମ୍ଭେ ତାହାର ବାଟ ଶିକ୍ଷାକରି ଆପଣା ପ୍ରାଣ ପାଇଁ ଫାନ୍ଦ ପ୍ରସ୍ତୁତ କରିବ।
26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।ଅନ୍ୟମାନଙ୍କର ଋଣ ପାଇଁ ତୁମ୍ଭେ ଲଗା ହୁଅ ନାହିଁ।
27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।ଯଦି ତୁମ୍ଭେ ତାହ ଋଣ ନ ଦଇେ ପାରିବ, ତବେେ ତୁମ୍ଭେ ତୁମ୍ଭର ସମସ୍ତ ହରାଇବ। କାହିଁକି ତୁମ୍ଭେ ତୁମ୍ଭର ଶୟ୍ଯା ହରାଇବ ?
28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।ତୁମ୍ଭର ପିତୃ ଲୋକମାନେ ଯେଉଁ ପୁସ୍ତକ ପୁରାତନ ସୀମା ନିର୍ଦ୍ଧାରଣ କରିଛନ୍ତି, ତାହା ଘୁଞ୍ଚାଅ ନାହିଁ।
29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।ଯଦି ଜଣେ ଲୋକ ତା'ର କାର୍ୟ୍ଯ ରେ ନିପୁଣ ଓ ତତ୍ପର। ତବେେ ସେ ରାଜାଙ୍କର ସବୋ କରିବାକୁ ସକ୍ଷମ, ସେ କୌଣସି ନୀଚ ଲୋକର ସବୋ କରିବ ନାହିଁ।
Oriya Bible