Proverbs 28 - PUNJABI (Oriya)
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।ଦୁଷ୍ଟ ଲୋମାନେ ସବୁକୁ ଭୟ କରନ୍ତି। ମାତ୍ର ଧାର୍ମିକ ଲୋକମାନେ ସିଂହପରି ଆତ୍ମନିର୍ଭରଶୀଳ ହୁଅନ୍ତି।
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।ଯଦି ଏକ ଦେଶର ଲୋକମାନେ କାହାକୁ ମାନିବେ ନାହିଁ, ତବେେ ସେ ଦେଶର ଅଧିକ ଅଧିପତିମାନେ ସୃଷ୍ଟି ହୁଅନ୍ତି। ମାତ୍ର ସମାନେେ ଖୁବ୍ କମ୍ ସମୟ ପାଇଁ ଶାସନ କରନ୍ତି। କିନ୍ତୁ ଦେଶର ଧାର୍ମିକ ଶାସନକର୍ତ୍ତା ଥିଲେ, ସେ ଅଧିକ ଦିନ ଶାସନ କରିବେ।
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।ଯଦି ଶାସକ ଦରିଦ୍ରମାନଙ୍କୁ ଶୋଷଷ କରନ୍ତି, ସହେି ରାଜା ପ୍ଲାବନକାରୀ ବୃଷ୍ଟି ପରି।
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।ବ୍ଯବସ୍ଥା ତ୍ଯାଗକାରୀମାନେ ଦୁଷ୍ଟମାନଙ୍କୁ ପ୍ରଶଂସା କରନ୍ତି। ମାତ୍ର ଆଜ୍ଞାପାଳିକା ଲୋକମାନେ ସମାନଙ୍କେୁ ବିରୋଧ କରନ୍ତି।
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।ମନ୍ଦ ଲୋକମାନେ ନ୍ଯାଯ ବୁଝନ୍ତି ନାହିଁ। ମାତ୍ର ସଦାପ୍ରଭୁଙ୍କ ଅନ୍ବଷେଣକାରୀମାନେ ଏହି ବିଷଯକୁ ଭଲ ରେ ବୁଝନ୍ତି।
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।ଜଣେ ଗରିବ ଲୋକ ୟିଏ ଦୋଷହୀନ ଭାବରେ ଜୀବନୟାପନ କରେ, ସେ ସହେି ଧନୀ ଲୋକଠାରୁ ଉତ୍ତମ ଯାହାର ପଥ କୁପଥଗାମୀ ହାଇେଛି।
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।ଯେଉଁ ଲୋକ ବ୍ଯବସ୍ଥା ମାନେ, ସେ ବୁଦ୍ଧିମାନ ପୁତ୍ର ପୁଣି ଯେ ଭୋକିଲାମାନଙ୍କର ସଙ୍ଗୀ ହୁଏ, ସେ ଆପଣା ପିତାକୁ ଲଜ୍ଜ୍ଯା ଦିଏ।
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।ଯେଉଁମାନେ ସୁଧ ଓ ବୁଦ୍ଧିଦ୍ବାରା ଆପଣା ସମ୍ପତ୍ତି ବୃଦ୍ଧି କରନ୍ତି, ସମାନେେ ଦୀନହୀନ ପାଇଁ ଦୟା କରିବା ପାଇଁ ତାହା ସଞ୍ଚଯ କରନ୍ତି।
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।ଯେଉଁ ଲୋକ କିଛି ଶିକ୍ଷା ଶୁଣିବା ପୂର୍ବରୁ ଆପଣା କର୍ଣ୍ଣ ବନ୍ଦ କରିଦିଏ, ତାହାର ପ୍ରାର୍ଥନା ହିଁ ଘୃଣାର ବିଷଯ ହୁଏ।
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।ଯେଉଁ ଲୋକ ସରଳ ଲୋକଙ୍କୁ ମନ୍ଦ ପଥରେ ୟିବାକୁ ଭୁଲାଏ। ସେ ନିଜେ ଗାତ ରେ ପଡ଼ିବ। କିନ୍ତୁ ନିରୀହ ଲୋକମାନେ ଉତ୍ତମ ଜିନିଷର ଅଧିକାରୀ ହବେେ।
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ଧନବାନ ଆପଣା ଦୃଷ୍ଟି ରେ ଜ୍ଞାନବାନ। ମାତ୍ର ବୁଦ୍ଧିମାନ ଦୀନହୀନ ଲୋକ ତାହାର ପରିଚଯ ନିଏ।
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।ଧାର୍ମିକମାନେ ଜଯ କଲେ ମହା ଗୌରବ ହୁଏ। ମାତ୍ର ଦୁଷ୍ଟମାନଙ୍କର ଉନ୍ନତି ହେଲେ, ଲୋକେ ଆପଣାକୁ ଲୁଚାନ୍ତି।
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।ଯେ ଆପଣା ଅଧର୍ମ ଆଚ୍ଛାଦନ କରେ, ସେ ମଙ୍ଗଳ ପାଏ ନାହିଁ। ମାତ୍ର ଯେଉଁ ଲୋକ ତାହା ସ୍ବୀକାର କରି ତାକୁ ପରିତ୍ଯାଗ କରେ, ସେ ଦୟା ପାଇବ।
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।ଯେଉଁ ଲୋକ ସର୍ବଦା ଭୟ ରେଖ, ସେ ଧନ୍ଯ, ମାତ୍ର ଯେ ଆପଣା ମନକୁ କଠିନ କରେ, ସେ ଆପଦ ରେ ପଡ଼ିବ।
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।ଯମେନ୍ତ ଗର୍ଜନକାରୀ ସିଂହ ଓ ଭ୍ରମଣକାରୀ ଭଲ୍ଲୁକ, ଠିକ୍ ସହେିପରି ଦୀନହୀନ ପ୍ରଜାଙ୍କ ଉପ ରେ ଦୁଷ୍ଟ ଶାସନକର୍ତ୍ତା ଅଟନ୍ତି।
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।ଯେଉଁ ଅଧ୍ଯକ୍ଷ ବୁଦ୍ଧିହୀନ, ସେ ମଧ୍ଯ ଆଜି ଉପଦ୍ରବୀ ହୁଏ। ମାତ୍ର ଯେ ଲୋଭକୁ ଘୃଣା କରେ, ସେ ଆପଣା ଦିନ ବଢ଼ାଇବ।
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।ଯେଉଁ ଲୋକ କୌଣସି ଲୋକର ରକ୍ତ ରେ ଭାରଗ୍ରସ୍ତ ହୁଏ, ସେ ଗର୍ତ୍ତ ପର୍ୟ୍ଯନ୍ତ ପଳାଇବ। ତାକୁ କହେି ଅଟକାଇବେ ନାହିଁ।
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।ସହେି ଜଣେ ୟିଏ ନିର୍ଦ୍ଦୋଶ ଭାବରେ ଜୀବନ ୟାପନ କରେ, ସେ ନଜକୁ ରକ୍ଷା କରେ। କିନ୍ତୁ ଜଣେ ୟିଏ ତା'ର ନଜ ପଥକୁ ବିପଥରେ ନିଏ ସେ ଅକସ୍ମାତ ପଡ଼ିୟିବ।
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।ଆପଣା ଭୂମିକୁ ଯେ ଚଷେ, ସେ ୟଥେଷ୍ଟ ଆହାର ପାଇବ। ଯେଉଁ ଲୋକ ଅସାର ଲୋକର ଅନୁଗାମୀ ହବେ, ତାହାର ୟଥେଷ୍ଟ ଦରିଦ୍ରଦା ପାଇବ।
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।ବିଶ୍ବସ୍ତ ଲୋକ ଆଶୀର୍ବାଦ ରେ ବର୍ଦ୍ଧିଷ୍ଣୁ ହବେ। ମାତ୍ର ଯେ ଧନବାନ ହବୋକୁ ଅତି ଉଦ୍ଯମ କରେ, ସେ ନିଶ୍ଚିତ ଦଣ୍ଡିତ ହବେ।
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।ଜଣେ ବିଚାରକ ଜଣଙ୍କର ମୁହଁ ଦେଖି ବିଚାର କରିବା ଉଚିତ୍ ନୁହେଁ, କିଅବା ଲାଞ୍ଚ ନଇେ ବିଚାର କରିବା ଉଚିତ୍ ନୁହେଁ।
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।କୃପଣ ମନୁଷ୍ଯ ଧନୀ ହବୋକୁ ବ୍ଯଗ୍ର। ମାତ୍ର ତାହାକୁ ଦାରିଦ୍ର୍ଯ ଗ୍ରାସ କରିବ ବୋଲି ସେ ଜାଣେ ନାହିଁ।
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।ମୁହଁ ରେ ଚାଟୁବାକ୍ଯ କହିବା ଲୋକ ଅପେକ୍ଷା ମନୁଷ୍ଯକୁ ଅନୁୟୋଗ କରିବା ଲୋକ ଶଷେ ରେ ଅଧିକ ଅନୁଗ୍ରହ ପାଏ।
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।ଯେ ଆପଣା ମାତା କି ପିତା ଧନ ଅପହରଣ କରି କ ହେ, ଏଥି ରେ କିଛି ଅଧର୍ମ ନାହିଁ, ସେ ସଂହାରକର ସଙ୍ଗୀ ଅଟେ।
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।ଜଣେ ଲୋଭି ମନୁଷ୍ଯ କଳହ ସୃଷ୍ଟି କରେ। କିନ୍ତୁ ସହେି ମନୁଷ୍ଯ ୟିଏ ସଦାପ୍ରଭୁଙ୍କ ଉପ ରେ ବିଶ୍ବାସ ରେଖ ସେ ଉନ୍ନତି କରିବ।
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।ଯେଉଁ ଲୋକ ନିଜ ବଳ ଉପ ରେ ବିଶ୍ବାସ ରେଖ ସେ ମୂର୍ଖ। କିନ୍ତୁ ସେ ଯିଏ ଜ୍ଞାନ ରେ ଚାଲେ, ବିପର୍ୟ୍ଯଯରୁ ରକ୍ଷା ପାଇବ।
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।ଯେ ଦରିଦ୍ରକୁ ଦାନ କରେ, ତାର ଅଭାବ ହବେ ନାହିଁ। ମାତ୍ର ଯେ ଆପଣା ଆଖି ବନ୍ଦ କରେ, ସେ ଅନକେ ଅଭିଶାପ ପାଇବ।
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।ଦୁଷ୍ଟମାନେ ଉନ୍ନୀତ ହେଲେ, ଲୋକେ ଆପଣାମାନଙ୍କୁ ଲୁଚାନ୍ତି। ମାତ୍ର ସମାନେେ ବିନଷ୍ଟ ହେଲେ, ଧାର୍ମିକଗଣ ବର୍ଦ୍ଧିଷ୍ଣୁ ହୁଅନ୍ତି।
Oriya Bible