1 Chronicles 21 - YLT (Punjabi)
1 And there standeth up an adversary against Israel, and persuadeth David to number Israel,ਦਾਊਦ ਤੋਂ ਇਸਰਾਏਲੀਆਂ ਦੀ ਗਿਣਤੀ ਦਾ ਪਾਪ ਸ਼ਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ।
2 And David saith unto Joab, and unto the heads of the people, `Go, number Israel from Beer-Sheba even unto Dan, and bring unto me, and I know their number.'ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, “ਜਾਓ ਅਤੇ ਬਏਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?”
3 And Joab saith, `Jehovah doth add to His people as they are a hundred times; are they not, my lord, O king, all of them to my lord for servants? why doth my lord seek this? why is he for a cause of guilt to Israel?'ਪਰ ਯੋਆਬ ਨੇ ਜਵਾਬ ਦਿੱਤਾ, “ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਨਾਲੋਂ ਸੌ ਗੁਣਾ ਵੱਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁੰਦਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?”
4 And the word of the king `is' severe against Joab, and Joab goeth out, and goeth up and down in all Israel, and cometh in to Jerusalem.ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚੱਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।
5 And Joab giveth the account of the numbering of the people unto David, and all Israel is a thousand thousand and a hundred thousand, each drawing sword, and Judah `is' four hundred and seventy thousand, each drawing sword.ਅਤੇ ਉਸ ਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦੱਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 11,00,000 ਸੀ। ਅਤੇ ਯਹੂਦਾਹ ਵਿੱਚ 4,70,000 ਤਲਵਾਰ ਧਾਰੀ ਸਨ।
6 And Levi and Benjamin he hath not numbered in their midst, for the word of the king was abominable with Joab.ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨ੍ਹਾਂ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸ ਨੂੰ ਦਾਊਦ ਦਾ ਇਹ ਹੁਕਮ ਭਾਇਆ ਨਹੀਂ ਸੀ।
7 And it is evil in the eyes of God concerning this thing, and He smiteth Israel,ਦਾਊਦ ਨੇ ਯਹੋਵਾਹ ਦੀ ਦਰਿਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ।
8 and David saith unto God, `I have sinned exceedingly, in that I have done this thing; and now, cause to pass away, I pray Thee, the iniquity of Thy servant, for I have acted very foolishly.'ਪਰਮੇਸ਼ੁਰ ਦਾ ਇਸਰਾਏਲ ਨੂੰ ਦੰਡ ਦੇਣਾ ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਬੜੀ ਮੂਰੱਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।”
9 And Jehovah speaketh unto Gad, seer of David, saying:ਗਾਦ ਦਾਊਦ ਦਾ ਸੰਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, “ਜਾਹ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮੁਤਾਬਕ ਸਜ਼ਾ ਦੇਵਾਂਗਾ।”
10 `Go, and thou hast spoken unto David, saying, Thus said Jehovah, Three -- I am stretching out unto thee; choose for thee one of these, and I do `it' to thee.'
11 And Gad cometh in unto David, and saith to him, `Thus said Jehovah, Take for thee --ਤਦ ਗਾਦ ਦਾਊਦ ਕੋਲ ਗਿਆ ਅਤੇ ਉਸ ਨੂੰ ਜਾ ਕੇ ਕਿਹਾ, “ਯਹੋਵਾਹ ਆਖਦਾ ਹੈ, ‘ਦਾਊਦ ਤੂੰ ਇਨ੍ਹਾਂ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਹਮਣਿਓ ਤਿੰਨਾਂ ਮਹੀਨਿਆਂ ਲਈ ਭੱਜਦਾ ਫਿਰੇਂ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ ਭਜਾਉਣ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾਏਲੀਆਂ ਨੂੰ ਤਬਾਹ ਕਰੇ।’ ਦਾਊਦ! ਪਰਮੇਸ਼ੁਰ ਨੇ ਮੈਨੂੰ ਇਸੇ ਲਈ ਭੇਜਿਆ ਹੈ ਤਾਂ ਜੋ ਇਨ੍ਹਾਂ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼ੁਰ ਨੂੰ ਜਵਾਬਦੇਹ ਹੋਵਾਂ।”
12 either for three years -- famine, or three months to be consumed from the face of thine adversaries, even the sword of thine enemies to overtake, or three days the sword of Jehovah, even pestilence in the land, and a messenger of Jehovah destroying in all the border of Israel; and now, see; what word do I return to Him who is sending me?'
13 And David saith unto Gad, `I am greatly distressed, let me fall, I pray thee, into the hand of Jehovah, for very many `are' His mercies, and into the hand of man let me not fall.'ਦਾਊਦ ਨੇ ਗਾਦ ਨੂੰ ਕਿਹਾ, “ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।”
14 And Jehovah giveth a pestilence in Israel, and there fall of Israel seventy thousand men,ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ।
15 and God sendeth a messenger to Jerusalem to destroy it, and as he is destroying Jehovah hath seen, and is comforted concerning the evil, and saith to the messenger who `is' destroying, `Enough, now, cease thy hand.' And the messenger of Jehovah is standing by the threshing-floor of Ornan the Jebusite,ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, “ਰੁਕ ਜਾ! ਬਸ ਬਹੁਤ ਹੋ ਗਿਆ!” ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।
16 and David lifteth up his eyes, and seeth the messenger of Jehovah standing between the earth and the heavens, and his sword drawn in his hand, stretched out over Jerusalem, and David falleth, and the elders, covered with sackcloth, on their faces.ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ।
17 And David saith unto God, `Did not I -- I say to number the people? Yea, I it `is' who have sinned, and done great evil: and these, the flock, what did they? O Jehovah, my God, let, I pray Thee, Thy hand be on me, and on the house of my father, and not on Thy people -- to be plagued.'ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।”
18 And the messenger of Jehovah spake unto Gad, saying for David, `Surely David doth go up to raise an altar to Jehovah in the threshing-floor of Ornan the Jebusite.'ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।
19 And David goeth up by the word of Gad, that he spake in the name of Jehovah.ਗਾਦ ਨੇ ਉਹ ਸਭ ਗੱਲਾਂ ਦੱਸੀਆਂ ਜੋ ਪਰਮੇਸ਼ੁਰ ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ।
20 And Ornan turneth back, and seeth the messenger, and his four sons `are' with him, hiding themselves, and Ornan is threshing wheat.ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸ ਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ।
21 And David cometh in unto Ornan, and Ornan looketh attentively, and seeth David, and goeth out from the threshing-floor, and boweth himself to David -- face to the earth.ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹੁੰਚ ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ ਝੁਕ ਗਿਆ।
22 And David saith unto Ornan, `Give to me the place of the threshing-floor, and I build in it an altar to Jehovah; for full silver give it to me, and the plague is restrained from the people.'ਦਾਊਦ ਨੇ ਆਰਨਾਨ ਨੂੰ ਕਿਹਾ, “ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸੱਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।”
23 And Ornan saith unto David, `Take to thee -- and my lord the king doth that which is good in his eyes: see, I have given the oxen for burnt-offerings, and the threshing instruments for wood, and the wheat for a present; the whole I have given.'ਆਰਨਾਨ ਨੇ ਦਾਊਦ ਨੂੰ ਕਿਹਾ, “ਤੂੰ ਇਹ ਪਿੜ ਸੰਭਾਲ ਲੈ। ਤੂੰ ਤਾਂ ਮੇਰਾ ਪਾਤਸ਼ਾਹ ਸੁਆਮੀ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ ਭੇਟ ਲਈ ਪਸ਼ੂ ਅਤੇ ਅਨਾਜ ਦੀ ਭੇਟ ਲਈ ਕਣਕ ਵੀ ਦੇਵਾਂਗਾ।”
24 And king David saith to Ornan, `Nay, for I surely buy for full silver; for I do not lift up that which is thine to Jehovah, so as to offer a burnt-offering without cost.'ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, “ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸੱਕਦਾ ਹਾਂ?”
25 And David giveth to Ornan for the place shekels of gold `in' weight six hundred;ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।
26 and David buildeth there an altar to Jehovah, and offereth burnt-offerings and peace-offerings, and calleth unto Jehovah, and He answereth him with fire from the heavens on the altar of the burnt-offering.ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ।
27 And Jehovah saith to the messenger, and he turneth back his sword unto its sheath.ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।
28 At that time when David seeth that Jehovah hath answered him in the threshing-floor of Ornan the Jebusite, then he sacrificeth there;ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜ੍ਹਾਈ।
29 and the tabernacle of Jehovah that Moses made in the wilderness, and the altar of the burnt-offering, `are' at that time in a high place, in Gibeon;(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।
30 and David is not able to go before it to seek God, for he hath been afraid because of the sword of the messenger of Jehovah.ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)
Punjabi Bible