1 Chronicles 3:10
ਦਾਊਦ ਦੇ ਸਮੇਂ ਉਪਰੰਤ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ।
1 Chronicles 3:10 in Other Translations
King James Version (KJV)
And Solomon's son was Rehoboam, Abia his son, Asa his son, Jehoshaphat his son,
American Standard Version (ASV)
And Solomon's son was Rehoboam, Abijah his son, Asa his son, Jehoshaphat his son,
Bible in Basic English (BBE)
And Solomon's son was Rehoboam, Abijah was his son, Asa his son, Jehoshaphat his son,
Darby English Bible (DBY)
And Solomon's son was Rehoboam; Abijah his son, Asa his son, Jehoshaphat his son,
Webster's Bible (WBT)
And Solomon's son was Rehoboam, Abia his son, Asa his son, Jehoshaphat his son,
World English Bible (WEB)
Solomon's son was Rehoboam, Abijah his son, Asa his son, Jehoshaphat his son,
Young's Literal Translation (YLT)
And the son of Solomon `is' Rehoboam, Abijah his son, Asa his son, Jehoshaphat his son,
| And Solomon's | וּבֶן | ûben | oo-VEN |
| son | שְׁלֹמֹ֖ה | šĕlōmō | sheh-loh-MOH |
| was Rehoboam, | רְחַבְעָ֑ם | rĕḥabʿām | reh-hahv-AM |
| Abia | אֲבִיָּ֥ה | ʾăbiyyâ | uh-vee-YA |
| son, his | בְנ֛וֹ | bĕnô | veh-NOH |
| Asa | אָסָ֥א | ʾāsāʾ | ah-SA |
| his son, | בְנ֖וֹ | bĕnô | veh-NOH |
| Jehoshaphat | יְהֽוֹשָׁפָ֥ט | yĕhôšāpāṭ | yeh-hoh-sha-FAHT |
| his son, | בְּנֽוֹ׃ | bĕnô | beh-NOH |
Cross Reference
1 Kings 11:43
ਫ਼ਿਰ ਸੁਲੇਮਾਨ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ, ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰ ਉਸਤੋਂ ਬਾਅਦ, ਉਸਦਾ ਪੁੱਤਰ ਰਹਬੁਆਮ ਰਾਜਾ ਬਣ ਗਿਆ।
1 Kings 14:31
ਰਹਬੁਆਮ ਦੇ ਮਰਨ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਆਪਣੇ ਪੁਰਖਿਆਂ ਦੇ ਸ਼ਹਿਰ “ਦਾਊਦ ਦੇ ਸ਼ਹਿਰ” ਵਿੱਚ ਦਫ਼ਨਾਇਆ ਗਿਆ। (ਉਸਦੀ ਮਾਂ ਨਾਅਮਾਹ ਸੀ ਜੋ ਕਿ ਅੰਮੋਨਣ ਸੀ) ਰਹਬੁਆਮ ਦਾ ਪੁੱਤਰ ਅਬੀਯਾਮ ਉਸ ਦੇ ਉਪਰੰਤ ਪਾਤਸ਼ਾਹ ਬਣਿਆ।
1 Kings 15:8
ਜਦੋਂ ਅਬੀਯਾਮ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਅਬੀਯਾਮ ਦਾ ਪੁੱਤਰ ਆਸਾ ਉਸਤੋਂ ਬਾਅਦ ਪਾਤਸ਼ਾਹ ਬਣਿਆ।
1 Kings 15:24
ਆਸਾ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਆਸਾ ਤੋਂ ਬਾਦ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ।
2 Chronicles 17:1
ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਹੂਦਾਹ ਵਿੱਚ ਆਸਾ ਦੀ ਥਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਹੂਦਾਹ ਨੂੰ ਪੱਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸੱਕੇ।
1 Kings 15:6
ਰਹਬੁਆਮ ਅਤੇ ਯਾਰਾਬੁਆਮ ਹਮੇਸ਼ਾ ਇੱਕ-ਦੂਸਰੇ ਦੇ ਖਿਲਾਫ਼ ਜੰਗ ਲੜਦੇ ਰਹਿੰਦੇ ਸਨ।
2 Chronicles 13:1
ਅਬੀਯਾਹ ਦਾ ਯਹੂਦਾਹ ਉੱਪਰ ਰਾਜ ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ।
2 Chronicles 14:1
ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ ’ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਥਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ।
Matthew 1:7
ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।