1 Chronicles 6:53
ਸਾਦੋਕ ਅਹੀਟੂਬ ਦਾ ਪੁੱਤਰ ਤੇ ਅਹੀਮਅਸ ਸਾਦੋਕ ਦਾ ਪੁੱਤਰ ਸੀ।
1 Chronicles 6:53 in Other Translations
King James Version (KJV)
Zadok his son, Ahimaaz his son.
American Standard Version (ASV)
Zadok his son, Ahimaaz his son.
Bible in Basic English (BBE)
Zadok his son, Ahimaaz his son.
Darby English Bible (DBY)
Zadok his son, Ahimaaz his son.
Webster's Bible (WBT)
Zadok his son, Ahimaaz his son.
World English Bible (WEB)
Zadok his son, Ahimaaz his son.
Young's Literal Translation (YLT)
Zadok his son, Ahimaaz his son.
| Zadok | צָד֥וֹק | ṣādôq | tsa-DOKE |
| his son, | בְּנ֖וֹ | bĕnô | beh-NOH |
| Ahimaaz | אֲחִימַ֥עַץ | ʾăḥîmaʿaṣ | uh-hee-MA-ats |
| his son. | בְּנֽוֹ׃ | bĕnô | beh-NOH |
Cross Reference
2 Samuel 8:17
ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।
Ezekiel 44:15
“ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
1 Chronicles 24:31
ਇਨ੍ਹਾਂ ਨੂੰ ਵਿਸ਼ੇਸ਼ ਕੰਮਾਂ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ, ਜਾਜਕਾਂ ਵਾਂਗ ਗੁਣੇ ਪਾਏ। ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੇ ਰਾਜੇ ਦਾਊਦ, ਸਾਦੋਕ, ਅਹੀਮਲਕ, ਅਤੇ ਜਾਜਕਾਂ ਦੇ ਪਰਿਵਾਰਾਂ ਦੇ ਆਗੂਆਂ ਅਤੇ ਲੇਵੀ ਪਰਿਵਾਰਾਂ ਦੇ ਸਾਹਮਣੇ ਗੁਣੇ ਪਾਏ ਸਨ। ਜਦੋਂ ਇਨ੍ਹਾਂ ਦੇ ਕੰਮ ਦੀ ਚੋਣ ਹੁੰਦੀ ਸੀ ਤਾਂ ਵੱਡੇ-ਛੋਟੇ ਘਰਾਣਿਆਂ ਨੂੰ ਬਰਾਬਰ ਦੀ ਨਿਗਾਹ ਨਾਲ ਵੇਖਿਆ ਜਾਂਦਾ ਸੀ।
1 Chronicles 24:3
ਦਾਊਦ ਨੇ ਅਲਆਜ਼ਾਰ ਅਤੇ ਈਥਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਸਮੂਹਾਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਥਾਮਾਰ ਦੇ।
1 Chronicles 23:16
ਗੇਰਸ਼ੋਮ ਦੇ ਵੱਡੇ ਪੁੱਤਰ ਦਾ ਨਾਂ ਸਬੁਏਲ ਸੀ।
1 Chronicles 12:28
ਸਾਦੋਕ ਵੀ ਇਸ ਸਮੂਹ ਵਿੱਚ ਸੀ ਤੇ ਇੱਕ ਜਵਾਨ ਬਹਾਦੁਰ ਸਿਪਾਹੀ ਸੀ ਅਤੇ ਉਹ ਆਪਣੇ ਪਰਿਵਾਰ ਦੇ 22 ਸਰਦਾਰਾਂ ਦੇ ਨਾਲ ਆਇਆ ਸੀ।
1 Chronicles 6:8
ਅਹੀਟੂਬ ਸਾਦੋਕ ਦਾ ਪਿਤਾ ਅਤੇ ਉਸਦਾ ਪੁੱਤਰ ਅਹੀਮਾਅਸ ਸੀ।
1 Kings 4:4
ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ। ਸਾਦੋਕ ਅਤੇ ਅਬਯਾਥਾਰ ਜਾਜਕ ਸਨ।
1 Kings 2:35
ਤਦ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਯੋਆਬ ਦੀ ਥਾਵੇਂ ਸੈਨਾਪਤੀ ਬਣਾਇਆ ਅਤੇ ਅਬਯਾਥਾਰ ਦੀ ਥਾਵੇਂ ਸਾਦੋਕ ਨੂੰ ਨਵਾਂ ਜਾਜਕ ਬਣਾਇਆ।
1 Kings 1:34
ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’
1 Kings 1:26
ਪਰ ਉਸ ਨੇ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ, ਜਾਂ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ।
1 Kings 1:8
ਪਰ ਸਾਦੋਕ ਜਾਜਕ, ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਪਾਤਸ਼ਾਹ ਦੇ ਖਾਸ ਪਹਿਰੇਦਾਰਾਂ ਨੇ ਅਦੋਨੀਯਾਹ ਦਾ ਪੱਖ ਨਾ ਲਿਆ।
2 Samuel 20:25
ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।
2 Samuel 17:15
ਹੂਸ਼ਈ ਨੇ ਦਾਊਦ ਨੂੰ ਖਬਰਦਾਰ ਕੀਤਾ ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤਦ ਹੂਸ਼ਈ ਨੇ ਕਿਹਾ,
2 Samuel 15:35
ਸਾਦੋਕ ਅਤੇ ਅਬਯਾਥਾਰ ਜਾਜਕ ਤੇਰੇ ਨਾਲ ਹਨ। ਸੋ ਅਜਿਹਾ ਹੋਵੇ ਕਿ ਜੋ ਕੁਝ ਵੀ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇ ਸੋ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਦੱਸ ਦੇਵੀਂ।
2 Samuel 15:24
ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।
1 Samuel 2:35
ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ।