Bible

1 Peter 2 - MALAYALAM (Punjabi)

1 ആകയാൽ സകലദുഷ്ടതയും എല്ലാ ചതിവും വ്യാജഭാവവും അസൂയയും എല്ലാനുണയും നീക്കിക്കളഞ്ഞുਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।

2 ഇപ്പോൾ ജനിച്ച ശിശുക്കളെപ്പോലെ രക്ഷെക്കായി വളരുവാൻ വചനം എന്ന മായമില്ലാത്ത പാൽ കുടിപ്പാൻਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।

3 വാഞ്ഛിപ്പിൻ. കർത്താവു ദയാലു എന്നു നിങ്ങൾ ആസ്വദിച്ചിട്ടുണ്ടല്ലോ.ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚੱਖ ਲਿਆ ਹੈ।

4 മനുഷ്യർ തള്ളിയതെങ്കിലും ദൈവസന്നിധിയിൽ ശ്രേഷ്ഠവും മാന്യവുമായ ജീവനുള്ള കല്ലായ അവന്റെ അടുക്കൽ വന്നിട്ടുਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।

5 നിങ്ങളും ജീവനുള്ള കല്ലുകൾ എന്നപോലെ ആത്മികഗൃഹമായി യേശുക്രിസ്തുമുഖാന്തരം ദൈവത്തിന്നു പ്രസാദമുള്ള ആത്മികയാഗം കഴിപ്പാന്തക്ക വിശുദ്ധപുരോഹിതവർഗ്ഗമാകേ ണ്ടതിന്നു പണിയപ്പെടുന്നു.ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।

6 “ഞാൻ ശ്രേഷ്ഠവും മാന്യവുമായോരു മൂലക്കല്ലു സീയോനിൽ ഇടുന്നു; അവനിൽ വിശ്വസിക്കുന്നവൻ ലജ്ജിച്ചുപോകയില്ല” എന്നു തിരുവെഴുത്തിൽ കാണുന്നുവല്ലോ.ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”

7 വിശ്വസിക്കുന്ന നിങ്ങൾക്കു ആ മാന്യതയുണ്ടു; വിശ്വസിക്കാത്തവർക്കോ “വീടു പണിയുന്നവർ തള്ളിക്കളഞ്ഞ കല്ലു തന്നേ മൂലക്കല്ലും ഇടർച്ചക്കല്ലും തടങ്ങൽ പാറയുമായിത്തീർന്നു.”ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”

8 അവർ വചനം അനുസരിക്കായ്കയാൽ ഇടറിപ്പോകുന്നു; അതിന്നു അവരെ വെച്ചുമിരിക്കുന്നു.ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।

9 നിങ്ങളോ അന്ധകാരത്തിൽനിന്നു തന്റെ അത്ഭുത പ്രകാശത്തിലേക്കു നിങ്ങളെ വിളിച്ചവന്റെ സൽഗുണങ്ങളെ ഘോഷിപ്പാന്തക്കവണ്ണം തിരഞ്ഞെടുക്കപ്പെട്ട ഒരു ജാതിയും രാജകീയപുരോഹിതവർഗ്ഗവും വിശുദ്ധവംശവും സ്വന്തജനവും ആകുന്നു.ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

10 മുമ്പെ നിങ്ങൾ ജനമല്ലാത്തവർ; ഇപ്പോഴോ ദൈവത്തിന്റെ ജനം; കരുണ ലഭിക്കാത്തവർ; ഇപ്പോഴോ കരുണ ലഭിച്ചവർ തന്നേ.ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।

11 പ്രിയമുള്ളവരേ, പ്രവാസികളും പരദേശികളുമായ നിങ്ങളെ ആത്മാവിനോടു പോരാടുന്ന ജഡമോഹങ്ങളെ വിട്ടകന്നു ജാതികൾ നിങ്ങളെ ദുഷ്‌പ്രവൃത്തിക്കാർ എന്നു ദുഷിക്കുന്തോറുംਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।

12 നിങ്ങളുടെ നല്ല പ്രവൃത്തികളെ കണ്ടറിഞ്ഞിട്ടു സന്ദർശനദിവസത്തിൽ ദൈവത്തെ മഹത്വപ്പെടുത്തേണ്ടതിന്നു അവരുടെ ഇടയിൽ നിങ്ങളുടെ നടപ്പു നന്നായിരിക്കേണം എന്നു ഞാൻ പ്രബോധിപ്പിക്കുന്നു.ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।

13 സകല മാനുഷനിയമത്തിന്നും കർത്താവിൻ നിമിത്തം കീഴടങ്ങുവിൻ.ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।

14 ശ്രേഷ്ഠാധികാരി എന്നുവെച്ചു രാജാവിന്നും ദുഷ്‌പ്രവൃത്തിക്കാരുടെ ദണ്ഡനത്തിന്നും സൽപ്രവൃത്തിക്കാരുടെ മാനത്തിന്നുമായി അവനാൽ അയക്കപ്പെട്ടവർ എന്നുവെച്ചു നാടുവാഴികൾക്കും കീഴടങ്ങുവിൻ.ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।

15 നിങ്ങൾ നന്മ ചെയ്തുകൊണ്ടു ബുദ്ധിയില്ലാത്ത മനുഷ്യരുടെ ഭോഷത്വം മിണ്ടാതാക്കേണം എന്നുള്ളതു ദൈവേഷ്ടം ആകുന്നു.ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।

16 സ്വതന്ത്രരായും സ്വാതന്ത്ര്യം ദുഷ്ടതെക്കു മറയാക്കാതെ ദൈവത്തിന്റെ ദാസന്മാരായും നടപ്പിൻ.ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।

17 എല്ലാവരെയും ബഹുമാനിപ്പിൻ; സഹോദരവർഗ്ഗത്തെ സ്നേഹിപ്പിൻ; ദൈവത്തെ ഭയപ്പെടുവിൻ; രാജാവിനെ ബഹുമാനിപ്പിൻ.ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।

18 വേലക്കാരേ, പൂർണ്ണഭയത്തോടെ യജമാനന്മാർക്കു, നല്ലവർക്കും ശാന്തന്മാർക്കും മാത്രമല്ല, മൂർഖന്മാർക്കും കൂടെ കീഴടങ്ങിയിരിപ്പിൻ.ਮਸੀਹ ਦੇ ਦੁੱਖ ਦੀ ਮਿਸਾਲ ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।

19 ഒരുത്തൻ ദൈവത്തെക്കുറിച്ചുള്ള മനോബോധം നിമിത്തം അന്യായമായി കഷ്ടവും ദുഃഖവും സഹിച്ചാൽ അതു പ്രസാദം ആകുന്നു.ਕਿਸੇ ਵਿਅਕਤੀ ਨੂੰ ਉਦੋਂ ਵੀ ਦੁੱਖ ਝੱਲਣਾ ਪੈ ਸੱਕਦਾ ਹੈ ਜਦੋਂ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।

20 നിങ്ങൾ കുറ്റം ചെയ്തിട്ടു അടികൊള്ളുന്നതു സഹിച്ചാൽ എന്തു യശസ്സുള്ളു? അല്ല, നന്മ ചെയ്തിട്ടു കഷ്ടം സഹിച്ചാൽ അതു ദൈവത്തിന്നു പ്രസാദം.ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।

21 അതിന്നായിട്ടല്ലോ നിങ്ങളെ വിളിച്ചിരിക്കുന്നതു. ക്രിസ്തുവും നിങ്ങൾക്കു വേണ്ടി കഷ്ടം അനുഭവിച്ചു, നിങ്ങൾ അവന്റെ കാൽച്ചുവടു പിന്തുടരുവാൻ ഒരു മാതൃക വെച്ചേച്ചു പോയിരിക്കുന്നു.ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।

22 അവൻ പാപം ചെയ്തിട്ടില്ല; അവന്റെ വായിൽ വഞ്ചന ഒന്നും ഉണ്ടായിരുന്നില്ല.“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”

23 തന്നെ ശകാരിച്ചിട്ടു പകരം ശകാരിക്കാതെയും കഷ്ടം അനുഭവിച്ചിട്ടു ഭീഷണം പറയാതെയും ന്യായമായി വിധിക്കുന്നവങ്കൽ കാര്യം ഭരമേല്പിക്കയത്രേ ചെയ്തതു.ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।

24 നാം പാപം സംബന്ധിച്ചു മരിച്ചു നീതിക്കു ജീവിക്കേണ്ടതിന്നു അവൻ തന്റെ ശരീരത്തിൽ നമ്മുടെ പാപങ്ങളെ ചുമന്നുകൊണ്ടു ക്രൂശിന്മേൽ കയറി; അവന്റെ അടിപ്പിണരാൽ നിങ്ങൾക്കു സൌഖ്യം വന്നിരിക്കുന്നു.ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।

25 നിങ്ങൾ തെറ്റി ഉഴലുന്ന ആടുകളെപ്പോലെ ആയിരുന്നു; ഇപ്പോഴോ നിങ്ങളുടെ ആത്മാക്കളുടെ ഇടയനും അദ്ധ്യക്ഷനുമായവങ്കലേക്കു മടങ്ങിവന്നിരിക്കുന്നു.ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।

Punjabi Bible