1 Samuel 2

fullscreen12 ਏਲੀ ਦੇ ਦੁਸ਼ਟ ਪੁੱਤਰ ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ।

fullscreen13 ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਵਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉੱਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈ ਕੇ ਆਉਣ,

fullscreen14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕੱਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕੱਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ।

fullscreen15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।

fullscreen16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।”

fullscreen17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ।

fullscreen18 ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।

fullscreen19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।

fullscreen20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ।

fullscreen21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।

12 Now the sons of Eli were sons of Belial; they knew not the Lord.

13 And the priests’ custom with the people was, that, when any man offered sacrifice, the priest’s servant came, while the flesh was in seething, with a fleshhook of three teeth in his hand;

14 And he struck it into the pan, or kettle, or caldron, or pot; all that the fleshhook brought up the priest took for himself. So they did in Shiloh unto all the Israelites that came thither.

15 Also before they burnt the fat, the priest’s servant came, and said to the man that sacrificed, Give flesh to roast for the priest; for he will not have sodden flesh of thee, but raw.

16 And if any man said unto him, Let them not fail to burn the fat presently, and then take as much as thy soul desireth; then he would answer him, Nay; but thou shalt give it me now: and if not, I will take it by force.

17 Wherefore the sin of the young men was very great before the Lord: for men abhorred the offering of the Lord.

18 But Samuel ministered before the Lord, being a child, girded with a linen ephod.

19 Moreover his mother made him a little coat, and brought it to him from year to year, when she came up with her husband to offer the yearly sacrifice.

20 And Eli blessed Elkanah and his wife, and said, The Lord give thee seed of this woman for the loan which is lent to the Lord. And they went unto their own home.

21 And the Lord visited Hannah, so that she conceived, and bare three sons and two daughters. And the child Samuel grew before the Lord.

1 Samuel 2 in Tamil and English

12 ਏਲੀ ਦੇ ਦੁਸ਼ਟ ਪੁੱਤਰ ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ।
Now the sons of Eli were sons of Belial; they knew not the Lord.

13 ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਵਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉੱਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈ ਕੇ ਆਉਣ,
And the priests’ custom with the people was, that, when any man offered sacrifice, the priest’s servant came, while the flesh was in seething, with a fleshhook of three teeth in his hand;

14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕੱਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕੱਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ।
And he struck it into the pan, or kettle, or caldron, or pot; all that the fleshhook brought up the priest took for himself. So they did in Shiloh unto all the Israelites that came thither.

15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।
Also before they burnt the fat, the priest’s servant came, and said to the man that sacrificed, Give flesh to roast for the priest; for he will not have sodden flesh of thee, but raw.

16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।”
And if any man said unto him, Let them not fail to burn the fat presently, and then take as much as thy soul desireth; then he would answer him, Nay; but thou shalt give it me now: and if not, I will take it by force.

17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ।
Wherefore the sin of the young men was very great before the Lord: for men abhorred the offering of the Lord.

18 ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।
But Samuel ministered before the Lord, being a child, girded with a linen ephod.

19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।
Moreover his mother made him a little coat, and brought it to him from year to year, when she came up with her husband to offer the yearly sacrifice.

20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ।
And Eli blessed Elkanah and his wife, and said, The Lord give thee seed of this woman for the loan which is lent to the Lord. And they went unto their own home.

21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।
And the Lord visited Hannah, so that she conceived, and bare three sons and two daughters. And the child Samuel grew before the Lord.