ਪੰਜਾਬੀ
1 Samuel 3:5 Image in Punjabi
ਸਮੂਏਲ ਨੇ ਸੋਚਿਆ ਕਿ ਉਸ ਨੂੰ ਏਲੀ ਬੁਲਾ ਰਿਹਾ ਹੈ, ਇਸ ਲਈ ਉਹ ਏਲੀ ਵੱਲ ਭੱਜਦਾ ਗਿਆ ਅਤੇ ਜਾਕੇ ਏਲੀ ਨੂੰ ਕਿਹਾ, “ਮੈਂ ਇੱਥੇ ਹਾਂ। ਕੀ ਤੂੰ ਮੈਨੂੰ ਬੁਲਾਇਆ ਹੈ?” ਪਰ ਏਲੀ ਨੇ ਕਿਹਾ, “ਮੈਂ ਤੈਨੂੰ ਨਹੀਂ ਬੁਲਾਇਆ। ਤੂੰ ਜਾਕੇ ਸੌਂ ਜਾ।” ਸਮੂਏਲ ਆਪਣੇ ਬਿਸਤਰੇ ਉੱਤੇ ਵਾਪਸ ਚੱਲਾ ਗਿਆ।