ਪੰਜਾਬੀ
1 Samuel 4:14 Image in Punjabi
ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸ ਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸ ਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁੱਛਿਆ, “ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?”