1 Timothy 2

fullscreen8 ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।

fullscreen9 ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।

fullscreen10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।

fullscreen11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।

fullscreen12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।

fullscreen13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ।

fullscreen14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ।

8 I will therefore that men pray every where, lifting up holy hands, without wrath and doubting.

9 In like manner also, that women adorn themselves in modest apparel, with shamefacedness and sobriety; not with broided hair, or gold, or pearls, or costly array;

10 But (which becometh women professing godliness) with good works.

11 Let the woman learn in silence with all subjection.

12 But I suffer not a woman to teach, nor to usurp authority over the man, but to be in silence.

13 For Adam was first formed, then Eve.

14 And Adam was not deceived, but the woman being deceived was in the transgression.

1 Timothy 2 in Tamil and English

8 ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
I will therefore that men pray every where, lifting up holy hands, without wrath and doubting.

9 ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
In like manner also, that women adorn themselves in modest apparel, with shamefacedness and sobriety; not with broided hair, or gold, or pearls, or costly array;

10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
But (which becometh women professing godliness) with good works.

11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
Let the woman learn in silence with all subjection.

12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
But I suffer not a woman to teach, nor to usurp authority over the man, but to be in silence.

13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ।
For Adam was first formed, then Eve.

14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ।
And Adam was not deceived, but the woman being deceived was in the transgression.