1 Timothy 4

fullscreen1 ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।

fullscreen2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।

fullscreen3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।

fullscreen4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।

fullscreen5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।

1 Now the Spirit speaketh expressly, that in the latter times some shall depart from the faith, giving heed to seducing spirits, and doctrines of devils;

2 Speaking lies in hypocrisy; having their conscience seared with a hot iron;

3 Forbidding to marry, and commanding to abstain from meats, which God hath created to be received with thanksgiving of them which believe and know the truth.

4 For every creature of God is good, and nothing to be refused, if it be received with thanksgiving:

5 For it is sanctified by the word of God and prayer.

1 Timothy 4 in Tamil and English

1 ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
Now the Spirit speaketh expressly, that in the latter times some shall depart from the faith, giving heed to seducing spirits, and doctrines of devils;

2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।
Speaking lies in hypocrisy; having their conscience seared with a hot iron;

3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
Forbidding to marry, and commanding to abstain from meats, which God hath created to be received with thanksgiving of them which believe and know the truth.

4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।
For every creature of God is good, and nothing to be refused, if it be received with thanksgiving:

5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।
For it is sanctified by the word of God and prayer.