ਪੰਜਾਬੀ
2 Kings 7:14 Image in Punjabi
ਤਾਂ ਕੁਝ ਆਦਮੀ ਰੱਥ ਨਾਲ ਘੋੜੇ ਬੰਨ੍ਹਕੇ ਉੱਥੇ ਗਏ। ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ। ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਜਾਓ ਤੇ ਵੇਖੋ ਕਿ ਕੀ ਵਾਪਰਿਆ ਹੈ?”