2 Peter 1 - MALAYALAM (Punjabi)
1 യേശുക്രിസ്തുവിന്റെ ദാസനും അപ്പൊസ്തലനുമായ ശിമോൻ പത്രൊസ്, നമ്മുടെ ദൈവത്തിന്റെയും രക്ഷിതാവായ യേശുക്രിസ്തുവിന്റെയും നീതിയാൽ ഞങ്ങൾക്കു ലഭിച്ചതുപോലെ അതേ വിലയേറിയ വിശ്വാസം ലഭിച്ചവർക്കു എഴുതുന്നതു:ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।
2 ദൈവത്തിന്റെയും നമ്മുടെ കർത്താവായ യേശുവിന്റെയും പരിജ്ഞാനത്തിൽ നിങ്ങൾക്കു കൃപയും സമാധാനവും വർദ്ധിക്കുമാറാകട്ടെ.ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
3 തന്റെ മഹത്വത്താലും വീര്യത്താലും നമ്മെ വിളിച്ചവന്റെ പരിജ്ഞാനത്താൽ അവന്റെ ദിവ്യശക്തി ജീവന്നും ഭക്തിക്കും വേണ്ടിയതു ഒക്കെയും നമുക്കു ദാനം ചെയ്തിരിക്കുന്നുവല്ലോ.ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।
4 അവയാൽ അവൻ നമുക്കു വിലയേറിയതും അതിമഹത്തുമായ വാഗ്ദത്തങ്ങളും നല്കിയിരിക്കുന്നു. ഇവയാൽ നിങ്ങൾ ലോകത്തിൽ മോഹത്താലുള്ള നാശം വിട്ടൊഴിഞ്ഞിട്ടു ദിവ്യസ്വഭാവത്തിന്നു കൂട്ടാളികളായിത്തീരുവാൻ ഇടവരുന്നു.ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
5 അതുനിമിത്തം തന്നേ നിങ്ങൾ സകലഉത്സാഹവും കഴിച്ചു, നിങ്ങളുടെ വിശ്വാസത്തോടു വീര്യവും വീര്യത്തോടു പരിജ്ഞാനവുംਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;
6 പരിജ്ഞാനത്തോടു ഇന്ദ്രീയജയവും ഇന്ദ്രീയജയത്തോടു സ്ഥിരതയും സ്ഥിരതയോടു ഭക്തിയുംਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;
7 ഭക്തിയോടു സഹോദരപ്രീതിയും സഹോദരപ്രീതിയോടു സ്നേഹവും കൂട്ടിക്കൊൾവിൻ.ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।
8 ഇവ നിങ്ങൾക്കുണ്ടായി വർദ്ധിക്കുന്നു എങ്കിൽ നിങ്ങൾ നമ്മുടെ കർത്താവായ യേശുക്രിസ്തുവിന്റെ പരിജ്ഞാനം സംബന്ധിച്ചു ഉത്സാഹമില്ലാത്തവരും നിഷ്ഫലന്മാരും ആയിരിക്കയില്ല.ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।
9 അവയില്ലാത്തവനോ കുരുടൻ അത്രേ; അവൻ ഹ്രസ്വദൃഷ്ടിയുള്ളവനും തന്റെ മുമ്പിലത്തെ പാപങ്ങളുടെ ശുദ്ധീകരണം മറന്നവനും തന്നേ.ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।
10 അതുകൊണ്ടു സഹോദരന്മാരേ, നിങ്ങളുടെ വിളിയും തിരഞ്ഞെടുപ്പും ഉറപ്പാക്കുവാൻ അധികം ശ്രമിപ്പിൻ.ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।
11 ഇങ്ങനെ ചെയ്താൽ നിങ്ങൾ ഒരുനാളും ഇടറിപ്പോകാതെ നമ്മുടെ കർത്താവും രക്ഷിതാവുമായ യേശുക്രിസ്തുവിന്റെ നിത്യരാജ്യത്തിലേക്കുള്ള പ്രവേശനം ധാരാളമായി പ്രാപിക്കും.ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
12 അതുകൊണ്ടു നിങ്ങൾ അറിഞ്ഞവരും ലഭിച്ച സത്യത്തിൽ ഉറെച്ചു നില്ക്കുന്നവരും എന്നു വരികിലും ഇതു നിങ്ങളെ എപ്പോഴും ഓർപ്പിപ്പാൻ ഞാൻ ഒരുങ്ങിയിരിക്കും.ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
13 നമ്മുടെ കർത്താവായ യേശുക്രിസ്തു എനിക്കു അറിവു തന്നതുപോലെ എന്റെ കൂടാരം പൊളിഞ്ഞുപോകുവാൻ അടുത്തിരിക്കുന്നു എന്നു അറിഞ്ഞിരിക്കയാൽਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
14 ഞാൻ ഈ കൂടാരത്തിൽ ഇരിക്കുന്നേടത്തോളം നിങ്ങളെ ഓർപ്പിച്ചുണർത്തുക യുക്തം എന്നു വിചാരിക്കുന്നു.ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
15 നിങ്ങൾ അതു എന്റെ നിര്യാണത്തിന്റെശേഷം എപ്പോഴും ഓർത്തു കൊൾവാന്തക്കവണ്ണം ഞാൻ ഉത്സാഹിക്കും.ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
16 ഞങ്ങൾ നമ്മുടെ കർത്താവായ യേശുക്രിസ്തുവിന്റെ ശക്തിയും പ്രത്യക്ഷതയും നിങ്ങളോടു അറിയിച്ചതു നിർമ്മിതകഥകളെ പ്രമാണിച്ചിട്ടല്ല, അവന്റെ മഹിമ കണ്ട സാക്ഷികളായിത്തീർന്നിട്ടത്രേ.ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।
17 “ഇവൻ എന്റെ പ്രിയപുത്രൻ; ഇവങ്കൽ ഞാൻ പ്രസാദിച്ചിരിക്കുന്നു” എന്നുള്ള ശബ്ദം അതി ശ്രേഷ്ഠതേജസ്സിങ്കൽ നിന്നു വന്നപ്പോൾ പിതാവായ ദൈവത്താൽ അവന്നു മാനവും തേജസ്സും ലഭിച്ചു.ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
18 ഞങ്ങൾ അവനോടുകൂടെ വിശുദ്ധപർവ്വതത്തിൽ ഇരിക്കുമ്പോൾ സ്വർഗ്ഗത്തിൽ നിന്നും ഈ ശബ്ദം ഉണ്ടായതു കേട്ടു.ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
19 പ്രവാചകവാക്യവും അധികം സ്ഥിരമായിട്ടു നമുക്കുണ്ടു. നേരം വെളുക്കുകയും നിങ്ങളുടെ ഹൃദയങ്ങളിൽ ഉദയനക്ഷത്രം ഉദിക്കയും ചെയ്വോളം ഇരുണ്ടു സ്ഥലത്തു പ്രകാശിക്കുന്ന വിളക്കുപോലെ അതിനെ കരുതിക്കൊണ്ടാൽ നന്നു.ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।
20 തിരുവെഴുത്തിലെ പ്രവചനം ഒന്നും സ്വയമായ വ്യാഖ്യാനത്താൽ ഉളവാകുന്നതല്ല എന്നു ആദ്യം തന്നേ അറിഞ്ഞു കൊള്ളേണം.ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
21 പ്രവചനം ഒരിക്കലും മനുഷ്യന്റെ ഇഷ്ടത്താൽ വന്നതല്ല, ദൈവകല്പനയാൽ മനുഷ്യർ പരിശുദ്ധാത്മനിയോഗം പ്രാപിച്ചിട്ടു സംസാരിച്ചതത്രേ.ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
Punjabi Bible