ਪੰਜਾਬੀ
2 Samuel 1:15 Image in Punjabi
ਤਦ ਦਾਊਦ ਨੇ ਅਮਾਲੇਕੀ ਨੂੰ ਕਿਹਾ, “ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿੱਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।” ਤਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸ ਨੇ ਉਸ ਅਮਾਲੇਕੀ ਨੂੰ ਵੱਢ ਸੁੱਟਿਆ।