2 Samuel 21

fullscreen15 ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।

fullscreen16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।

fullscreen17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”

fullscreen18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।

fullscreen19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।

fullscreen20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸ ਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।

fullscreen21 ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)

15 Moreover the Philistines had yet war again with Israel; and David went down, and his servants with him, and fought against the Philistines: and David waxed faint.

16 And Ishbi-benob, which was of the sons of the giant, the weight of whose spear weighed three hundred shekels of brass in weight, he being girded with a new sword, thought to have slain David.

17 But Abishai the son of Zeruiah succoured him, and smote the Philistine, and killed him. Then the men of David sware unto him, saying, Thou shalt go no more out with us to battle, that thou quench not the light of Israel.

18 And it came to pass after this, that there was again a battle with the Philistines at Gob: then Sibbechai the Hushathite slew Saph, which was of the sons of the giant.

19 And there was again a battle in Gob with the Philistines, where Elhanan the son of Jaare-oregim, a Bethlehemite, slew the brother of Goliath the Gittite, the staff of whose spear was like a weaver’s beam.

20 And there was yet a battle in Gath, where was a man of great stature, that had on every hand six fingers, and on every foot six toes, four and twenty in number; and he also was born to the giant.

21 And when he defied Israel, Jonathan the son of Shimea the brother of David slew him.

2 Samuel 21 in Tamil and English

15 ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।
Moreover the Philistines had yet war again with Israel; and David went down, and his servants with him, and fought against the Philistines: and David waxed faint.

16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।
And Ishbi-benob, which was of the sons of the giant, the weight of whose spear weighed three hundred shekels of brass in weight, he being girded with a new sword, thought to have slain David.

17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”
But Abishai the son of Zeruiah succoured him, and smote the Philistine, and killed him. Then the men of David sware unto him, saying, Thou shalt go no more out with us to battle, that thou quench not the light of Israel.

18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।
And it came to pass after this, that there was again a battle with the Philistines at Gob: then Sibbechai the Hushathite slew Saph, which was of the sons of the giant.

19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।
And there was again a battle in Gob with the Philistines, where Elhanan the son of Jaare-oregim, a Bethlehemite, slew the brother of Goliath the Gittite, the staff of whose spear was like a weaver’s beam.

20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸ ਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।
And there was yet a battle in Gath, where was a man of great stature, that had on every hand six fingers, and on every foot six toes, four and twenty in number; and he also was born to the giant.

21 ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)
And when he defied Israel, Jonathan the son of Shimea the brother of David slew him.