Deuteronomy 3:15
“ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ।
Deuteronomy 3:15 in Other Translations
King James Version (KJV)
And I gave Gilead unto Machir.
American Standard Version (ASV)
And I gave Gilead unto Machir.
Bible in Basic English (BBE)
And Gilead I gave to Machir.
Darby English Bible (DBY)
And I gave Gilead to Machir.
Webster's Bible (WBT)
And I gave Gilead to Machir.
World English Bible (WEB)
I gave Gilead to Machir.
Young's Literal Translation (YLT)
And to Machir I have given Gilead.
| And I gave | וּלְמָכִ֖יר | ûlĕmākîr | oo-leh-ma-HEER |
| נָתַ֥תִּי | nātattî | na-TA-tee | |
| Gilead | אֶת | ʾet | et |
| unto Machir. | הַגִּלְעָֽד׃ | haggilʿād | ha-ɡeel-AD |
Cross Reference
Numbers 32:39
ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ।
Genesis 50:23
ਯੂਸੁਫ਼ ਦੇ ਜੀਵਨ ਕਾਲ ਵਿੱਚ ਇਫ਼ਰਾਈਮ ਦੇ ਪੁੱਤਰ ਅਤੇ ਪੋਤਰੇ ਹੋਏ। ਅਤੇ ਉਸ ਦੇ ਪੁੱਤਰ ਮਨੱਸ਼ਹ ਦਾ ਇੱਕ ਪੁੱਤਰ ਸੀ, ਮਾਕੀਰ। ਯੂਸੁਫ਼ ਮਾਕੀਰ ਦੇ ਬੱਚਿਆਂ ਨੂੰ ਦੇਖਣ ਤੱਕ ਜੀਵਿਆ।
Numbers 26:29
ਮਨੱਸ਼ਹ ਦੇ ਪਰਿਵਾਰ ਸਨ: ਮਾਕੀਰ-ਮਾਕੀਰੀਆਂ ਪਰਿਵਾਰ। (ਮਾਕੀਰ ਗਿਲਆਦ ਦਾ ਪਿਤਾ ਸੀ।) ਗਿਲਆਦ-ਗਿਲਆਦੀਆਂ ਪਰਿਵਾਰ।
Joshua 17:1
ਫ਼ੇਰ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਧਰਤੀ ਦਿੱਤੀ ਗਈ। ਮਨੱਸ਼ਹ ਯੂਸੁਫ਼ ਦਾ ਵੱਡਾ ਪੁੱਤਰ ਸੀ। ਮਨੱਸ਼ਹ ਦਾ ਵੱਡਾ ਪੁੱਤਰ ਮਾਕੀਰ ਸੀ ਜਿਹੜਾ ਗਿਲਆਦ ਦਾ ਪਿਤਾ ਮਾਕੀਰ ਮਹਾਨ ਸਿਪਾਹੀ ਸੀ ਇਸ ਲਈ ਗਿਲਆਦ ਅਤੇ ਬਾਸ਼ਾਨ ਦੇ ਇਲਾਕੇ ਮਕਾਰ ਪਰਿਵਾਰ ਨੂੰ ਦਿੱਤੇ ਗਏ।
Joshua 22:7
ਮੂਸਾ ਨੇ ਬਾਸ਼ਾਨ ਦੀ ਧਰਤੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਯਹੋਸ਼ੁਆ ਨੇ ਯਰਦਨ ਨਦੀ ਦੇ ਪੱਛਮ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਦੂਸਰੇ ਅੱਧ ਨੂੰ ਦੇ ਦਿੱਤੀ। ਯਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ।