Amos 5 - WEB (Punjabi)
1 Listen to this word which I take up for a lamentation over you, O house of Israel.ਇਸਰਾਏਲ ਲਈ ਇੱਕ ਸ਼ੋਕ ਗੀਤ ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।
2 "The virgin of Israel has fallen; She shall rise no more. She is cast down on her land; There is no one to raise her up."ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।
3 For thus says the Lord Yahweh: "The city that went forth a thousand shall have a hundred left, And that which went forth one hundred shall have ten left to the house of Israel."ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ, ਸੌ ਆਦਮੀ ਲੈ ਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।”
4 For thus says Yahweh to the house of Israel: "Seek me, and you will live;ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।
5 But don't seek Bethel, Nor enter into Gilgal, And don't pass to Beersheba: For Gilgal shall surely go into captivity, And Bethel shall come to nothing.ਪਰ ਬੈਤ-ਏਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ਏਲ ਤਬਾਹ ਹੋ ਜਾਵੇਗਾ।
6 Seek Yahweh, and you will live; Lest he break out like fire in the house of Joseph, And it devour, and there be no one to quench it in Bethel.ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਂਗੇ। ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ। ਬੈਤ-ਏਲ ਵਿੱਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।
7 You who turn justice to wormwood, And cast down righteousness to the earth:ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ, ਉਹੀ ਹਨੇਰ ਨੂੰ ਦਿਨ ’ਚ ਅਤੇ ਦਿਨ ਨੂੰ ਰਾਤ ’ਚ ਉਲਬਾਉਣ ਵਾਲਾ ਹੈ ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ। ਉਹ ਇੱਕ ਮਜ਼ਬੂਤ ਸ਼ਹਿਰ ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।” ਇਸਰਾਏਲੀਆਂ ਦੀਆਂ ਬਦ ਕਰਨੀਆਂ ਤੂੰ ਚੰਗਿਆਈ ਨੂੰ ਜ਼ਹਿਰ ’ਚ ਬਦਲ ਦਿੱਤਾ ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।
8 Seek him who made the Pleiades and Orion, And turns the shadow of death into the morning, And makes the day dark with night; Who calls for the waters of the sea, And pours them out on the surface of the earth, Yahweh is his name,
9 Who brings sudden destruction on the strong, So that destruction comes on the fortress.
10 They hate him who reproves in the gate, And they abhor him who speaks blamelessly.ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।
11 Forasmuch therefore as you trample on the poor, And take taxes from him of wheat: You have built houses of hewn stone, But you will not dwell in them. You have planted pleasant vineyards, But you shall not drink their wine.ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।
12 For I know how many your offenses, And how great are your sins-- You who afflict the just, Who take a bribe, And who turn aside the needy in the courts.ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
13 Therefore he who is prudent shall keep silence in such a time; For it is an evil time.ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
14 Seek good, and not evil, That you may live; And so Yahweh, the God of hosts, will be with you, As you say.ਤੁਸੀਂ ਕਹਿੰਦੇ ਹੋ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ਇਸ ਲਈ ਤੁਹਾਨੂੰ ਭੈੜੇ ਕੰਮ ਛੱਡ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ ਤੁਸੀਂ ਜਿਉਂਦੇ ਰਹੋਂਗੇ ਅਤੇ ਸਰਬ ਸ਼ਕਤੀਮਾਨ ਯਹੋਵਾਹ ਸਦਾ ਤੁਹਾਡੇ ਅੰਗ-ਸੰਗ ਹੋਵੇਗਾ।
15 Hate evil, love good, And establish justice in the courts. It may be that Yahweh, the God of hosts, will be gracious to the remnant of Joseph."ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।
16 Therefore thus says Yahweh, the God of hosts, the Lord: "Wailing will be in all the broad ways; And they will say in all the streets, 'Alas! Alas!' And they will call the farmer to mourning, And those who are skillful in lamentation to wailing.ਮਹਾਂ ਉਦਾਸੀ ਦਾ ਸਮਾਂ ਆ ਰਿਹਾ ਹੈ ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ, “ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।
17 In all vineyards there will be wailing; For I will pass through the midst of you," says Yahweh.ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।
18 "Woe to you who desire the day of Yahweh! Why do you long for the day of Yahweh? It is darkness, And not light.ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।
19 As if a man fled from a lion, And a bear met him; Or he went into the house and leaned his hand on the wall, And a snake bit him.ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬੱਬਰ-ਸ਼ੇਰ ਤੋਂ ਬਚ ਜਾਂਦਾ ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ। ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ’ਚ ਵੜਕੇ, ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।
20 Will the day of Yahweh not be darkness, and not light? Even very dark, and no brightness in it?ਯਹੋਵਾਹ ਦਾ ਖਾਸ ਦਿਨ ਖੁਸ਼ੀ ਦਾ ਨਹੀਂ ਸੋਗ ਦਾ ਹੋਵੇਗਾ ਹਨੇਰੇ ਦਾ ਨਾ ਕਿ ਰੋਸ਼ਨੀ ਦਾ ਘੁੱਪ ਹਨੇਰ ਦਾ ਜਿਸ ਵਿੱਚ ਕੋਈ ਰੋਸ਼ਨੀ ਦੀ ਲੀਕ ਨਹੀਂ।
21 I hate, I despise your feasts, And I can't stand your solemn assemblies.ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ “ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
22 Yes, though you offer me your burnt offerings and meal-offerings, I will not accept them; Neither will I regard the peace offerings of your fat animals.ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।
23 Take away from me the noise of your songs! I will not listen to the music of your harps.ਆਪਣੇ ਗੀਤ ਮੈਥੋਂ ਦੂਰ ਰੱਖੋ ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।
24 But let justice roll on like rivers, And righteousness like a mighty stream.ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ।
25 "Did you bring to me sacrifices and offerings in the wilderness forty years, house of Israel?ਹੇ ਇਸਰਾਏਲ, ਕੀ ਤੁਸੀਂ ਉਜਾੜ ਵਿੱਚਲੇ ਚਾਲੀ ਵਰ੍ਹਿਆਂ ਦੌਰਾਨ ਮੈਨੂੰ ਭੇਟਾਵਾਂ ਅਤੇ ਬਲੀਆਂ ਚੜ੍ਹਾਈਆਂ? ਨਹੀਂ।
26 Yes, you have borne the tent of your king and the shrine of your images, the star of your god, which you made for yourselves.ਅਤੇ ਤੁਸੀਂ ਉਹ ਮੂਰਤੀਆਂ ਚੁੱਕੋਂਗੇ ਜਿਹੜੀਆਂ ਤੁਸੀਂ ਆਪਣੇ ਰਾਜੇ ਸੱਕੂਬ ਅਤੇ ਕੈਵਾਨ, ਆਪਣੇ ਤਾਰੇ-ਦੇਵਤੇ ਦੀਆਂ ਬਣਾਈਆਂ, ਜਿਨ੍ਹਾਂ ਨੂੰ ਤੁਸੀਂ ਆਪਣੇ ਦੇਵਤੇ ਹੋਣ ਲਈ ਬਣਾਇਆ।
27 Therefore will I cause you to go into captivity beyond Damascus," says Yahweh, whose name is the God of hosts.ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।
Punjabi Bible