Daniel 2 - GUJARATI (Punjabi)
1 રાજા નબૂખાદનેસ્સારને પોતાના રાજ્યકાળના બીજા વર્ષ દરમ્યાન એક ભયાનક સ્વપ્ન આવ્યું; તે ભયથી ધ્રુજી ગયો, તેની ઊંઘ હરામ થઇ ગઇ.ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।
2 તેથી રાજાએ પોતાના સ્વપ્નનો અર્થ સમજાવવા માટે તાત્કાલિક પોતાના બધા જાદુગરો, મંત્રવિદ્યા જાણનારાઓ, અને ભવિષ્યવેત્તાઓને બોલાવવા હુકમ કર્યો. તેઓ રાજા આગળ આવીને ઊભા રહ્યા.ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ।
3 એટલે રાજાએ તેમને કહ્યું, “મને એક સ્વપ્ન આવ્યું છે અને મારો જીવ એનો અર્થ જાણવા આતુર છે.”ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”
4 એ લોકોએ અરામી ભાષામાં કહ્યું, “રાજા સદા માટે રહો. રાજા ઘણું જીવો, આપ આ સેવકોને આપનું સ્વપ્ન જણાવો એટલે અમે તેનો અર્થ તમને જણાવી શકીએ.”ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”
5 રાજાએ ખાલદીઓને કહ્યું, “સ્વપ્ન મારા સ્મરણમાંથી જતું રહ્યું છે, મને તે યાદ રહ્યું નથી, તમે મને એ સ્વપ્ન તથા તેનો અર્થ નહિ કહો તો તમારા શરીરના ટુકડે ટુકડા કરવામાં આવશે. અને તમારાં ઘર તોડીને ઇંટો અને કાટમાળનાં ઢગલાઓમાં ફેરવી નાખવામાં આવશે.ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।
6 પરંતુ જો તમે મને સ્વપ્ન અને તેનો અર્થ જણાવશો, તો હું તમને ભેટો ઇનામો અને માનપાનથી આમંત્રીશ. માટે તમે મને સ્વપ્ન અને તેનો અર્થ જણાવો.”ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।”
7 ત્યારે તેમણે બીજી વાર કહ્યું, “આપ અમને સ્વપ્ન જણાવો અને અમે આપને તેનો અર્થ જણાવીશું.”ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”
8 રાજાએ કહ્યું, “હું સ્પષ્ટ જોઇ શકું છું કે, તમે વખત મેળવવા ઇચ્છો છો, કારણ, તમે જાણો છો કે, મારો નિર્ણય પાકો છે.ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ।
9 પણ જો તમે મને સ્વપ્ન નહિ જણાવશો તો તમને બધાને એક જ સજા થશે. તમે અંદરોઅંદર નક્કી કર્યું છે કે, મારી આગળ તરકટ કરવું, એવી આશાએ કે, જતે દહાડે પરિસ્થિતિ પલટાઇ જાય. આથી તમે મને સ્વપ્ન કહો એટલે હું સમજીશ કે, તમે એનો પણ અર્થ કહી શકશો.”ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਮੇਰੇ ਸੁਪਨੇ ਬਾਰੇ ਨਹੀਂ ਦੱਸੋਁਗੇ ਤਾਂ ਤੁਹਾਨੂੰ ਸਜ਼ਾ ਮਿਲੇਗੀ। ਇਸ ਲਈ ਤੁਸੀਂ ਸਾਰੇ ਮੇਰੇ ਨਾਲ ਝੂਠ ਬੋਲਣ ਲਈ ਸਹਿਮਤ ਹੋ ਗਏ ਹੋ। ਤੁਸੀਂ ਹੋਰ ਸਮੇਂ ਦੀ ਆਸ ਰੱਖ ਰਹੇ ਹੋ। ਤੁਸੀਂ ਇਹ ਉਮੀਦ ਕਰ ਰਹੇ ਹੋ ਕਿ ਮੈਂ ਇਹ ਭੁੱਲ ਜਾਵਾਂ ਕਿ ਮੈਂ ਤੁਹਾਡੇ ਪਾਸੋਂ ਕੀ ਕਰਵਾਉਣਾ ਚਾਹੁੰਦਾ ਹਾਂ। ਹੁਣ ਮੈਨੂੰ ਸੁਪਣੇ ਬਾਰੇ ਦੱਸੋ। ਜੇ ਤੁਸੀਂ ਸੁਪਨੇ ਬਾਰੇ ਮੈਨੂੰ ਦੱਸ ਸੱਕਦੇ ਹੋ ਤਾਂ ਮੈਂ ਸਮਝ ਲਵਾਂਗਾ ਕਿ ਤੁਸੀਂ ਮੈਨੂੰ ਇਹ ਦੱਸ ਸੱਕਦੇ ਹੋ ਕਿ ਇਸ ਦਾ ਅਸਲ ਵਿੱਚ ਕੀ ਅਰਬ ਹੈ!”
10 ભવિષ્યવેત્તાઓએ રાજાને જવાબ આપ્યો, “આ પૃથ્વી ઉપર એવો કોઇ નથી, જે આપ જાણવા માંગો છો તે કહી શકે. કોઇ રાજાએ, મહારાજાએ, આજ સુધી કોઇ જાદુગર, કે, મંત્રવિદને આવો સવાલ પૂછયો નથી.ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ।ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।
11 આપ અમારી પાસે જે જાણવા માંગો છો તે એવું મુશ્કેલ છે કે, દેવો સિવાય કોઇપણ કહી ન શકે. અને દેવો માણસોની વચ્ચે રહેતા નથી.”ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।”
12 આ સાંભળીને રાજા ઘણો ગુસ્સે થઇ ગયો. તેનો રોષ ભભૂકી ઉઠયો અને તેણે બાબિલના બધા સલાહકારોનો વધ કરવાની આજ્ઞા કરી.ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।
13 આથી એવો હુકમ બહાર પાડવામાં આવ્યો કે, બધાં રાજકીય સલાહકારોની હત્યા કરવાની છે. અને તે મુજબ દાનિયેલને અને તેના સાથીઓને હત્યા કરવા માટે લઇ આવવા માણસો મોકલવામાં આવ્યા.ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।
14 રાજાના અંગરક્ષકોનો વડો આર્યોખ બાબિલના વિદ્વાનોની હત્યા કરવા જતો હતો, ત્યારે દાનિયેલે ડહાપણ અને વિવેક વાપરીને તેની પાસે જઇને કહ્યું,ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।
15 “સાહેબ, રાજાસાહેબે આવી કઠોર આજ્ઞા શા માટે કરી છે?”ત્યારે આર્યોખે તેને બધી વાત જણાવી.ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।
16 તેથી દાનિયેલે રાજાની હાજરીમાં જઇને અરજ કરી કે, ‘આપ મને થોડો સમય આપો, તો હું તમને સ્વપ્ન અને તેનો અર્થ જણાવીશ.ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।
17 પછી દાનિયેલે ઘરે જઇને તેના સાથીદારો હનાન્યા, મીશાએલ, અને અઝાર્યાને સર્વ વાત સમજાવી.ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।
18 અને તેણે તેઓને કહ્યું, આપણે સ્વર્ગાધિપતિ દેવને પ્રાર્થના કરીએ, જેથી તે દયા લાવીને આપણને આ રહસ્યનો ભેદ જણાવે, અને આપણે બાબિલના રાજકીય સલાહકારો ભેગા મરવું પડે નહિ.ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।
19 ત્યારબાદ રાત્રીના સમયે સંદર્શનમાં દેવે દાનિયેલને રાજાનું સ્વપ્ન તથા તેના રહસ્યનો ભેદ જણાવ્યો અને તેણે સ્વર્ગાધિપતિ દેવની આ પ્રમાણે પ્રશંશા કરી.ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
20 “આવનારા યુગો સુધી દેવની સ્તુતિ થાઓ! એ જ જ્ઞાન અને શકિતનો ભંડાર છે.ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!
21 કાળનો અને ઋતુચક્રનો એ જ નિયામક છે. એ જ રાજાઓને પદષ્ટ કરે છે અને ગાદીએ બેસાડે છે. જ્ઞાનીને જ્ઞાન અને વિદ્વાનને વિદ્યા આપનાર છે.”ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।
22 તે માણસના ઊંડા રહસ્યોને ખુલ્લા કરે છે. તે જાણે છે કે, અંધારામાં શું છે. પ્રકાશ તેની સાથે રહે છે.ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!
23 હે મારા પિતૃઓના દેવ, હું તમારો આભાર માનું છું અને તમારી સ્તુતિ કરું છું, કારણ, તમે જ મને જ્ઞાન અને શકિત આપી છે, તમે મને રાજાનું સ્વપ્ન અને તેનો અર્થ જણાવ્યો છે.ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”
24 પછી બાબિલના બુદ્ધિમાન માણસોને મારી નાખવાનો હુકમ જેને મળ્યો હતો, તે આર્યોખ પાસે દાનિયેલ ગયો અને કહ્યું, “તેઓને મારી નાખીશ નહિ, મને રાજા પાસે લઇ જા અને હું તેમને સ્વપ્નનો અર્થ કહી સંભળાવીશ.”ਦਾਨੀਏਲ ਸੁਪਨੇ ਦਾ ਅਰਬ ਦੱਸਦਾ ਹੈ ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”
25 આર્યોખ તે જ સમયે દાનિયેલને રાજા સમક્ષ લઇ ગયો અને બોલ્યો, “મને યહૂદાના બંદીઓમાંથી એક માણસ મળી આવ્યો છે, જે આપને આપના સ્વપ્નનો અર્થ બતાવી શકશે.”ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”
26 આથી રાજાએ દાનિયેલને કહ્યું, “મેં સ્વપ્નમાં શું જોયું હતું અને તેનો અર્થ શો, એ તું મને કહી શકશે?”ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”
27 દાનિયેલે રાજાને પ્રત્યુત્તર આપ્યો, “આપ નામદાર જે રહસ્ય જાણવા માંગો છો, તે આપને કોઇ વિદ્વાન, મંત્રવિદ, જાદુગર, કે, ભવિષ્યવેત્તા કહી શકે તેમ નથી.ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।
28 પરંતુ આકાશમાં એક દેવ છે, જે રહસ્યો ખુલ્લા કરે છે અને તેણે આપ નામદાર નબૂખાદનેસ્સારને ભવિષ્યમાં શું થવાનું છે તે દર્શાવ્યું છે. આપે આપની ઊંઘમાં જે સ્વપ્ન જોયું હતું, જે સંદર્શન તમે નિહાળ્યું હતું તે આ છે:ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:
29 આપને ભવિષ્યના વિચારો આવ્યા હતા: અને તે જે રહસ્યો જણાવે છે, તેણે ભવિષ્યમાં શું થવાનું છે, તે આપને જણાવ્યું હતું.ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
30 દેવે મારી મારફતે રહસ્ય પ્રગટ કરાવ્યું, તેનું કારણ એ નથી કે, હું બીજા માણસો કરતાં વધારે જ્ઞાની છું, પણ એટલા માટે જણાવવામાં આવ્યું છે કે, જેથી આપ નામદારને એની જાણ થાય અને આપ આપને આવેલા વિચારો સમજી શકો.ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।
31 “આપ નામદારને જે સ્વપ્ન આવ્યું; તેમાં આપે એક મોટી મૂર્તિ જોઇ હતી. એ પ્રચંડ અને ઝગારા મારતી મૂર્તિ આપની સમક્ષ ઉભી હતી અને તેનો દેખાવ ભયંકર હતો.“ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।
32 તે મૂર્તિનું માથું શુદ્ધ સોનાનું બનેલું હતું; તેની છાતી અને હાથ ચાંદીના હતાં. તેના પેટ અને જાંધો કાંસાના હતાં.ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ।
33 તેના પગ લોખંડના હતાં. તેના પગની પાટલીઓનો કેટલોક ભાગ લોખંડનો અને કેટલોક ભાગ માટીનો હતો.ਬੁੱਤ ਦੀਆਂ ਲੱਤਾਂ ਦਾ ਹੇਠਲਾ ਹਿੱਸਾ ਲੋਹੇ ਦਾ ਬਣਿਆ ਹੋਇਆ ਸੀ। ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਬਣੇ ਹੋਏ ਸਨ।
34 આપ એ મૂર્તિ ઉપર મીટ માંડી રહ્યાં હતાં ત્યાં કોઇના અડ્યા વગર જ પર્વતમાંથી એક પથ્થર છૂટો પડ્યો અને મૂર્તિની લોખંડ અને માટીની બનેલી પાનીઓ ઉપર પછડાયો અને પાનીઓનાં તેણે ચૂરેચૂરો કરી નાખ્યા,ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।
35 એ પછી લોખંડ, માટી, કાંસા, ચાંદી અને સોનું બધાંના ટુકડેટુકડા થઇ ગયા અને ઉનાળામાં અનાજ ઝૂડવાના ખળામાંના ભૂસાની જેમ પવન તેમને એવો તો ઉડાડીને લઇ ગયો કે, ક્યાંય તેમનું નામોનિશાન ન રહ્યું. પણ જે પથ્થર મૂર્તિ સાથે પછડાયો હતો તે વધીને મોટો પર્વત બની ગયો અને તેનાથી આખી પૃથ્વી ભરાઇ ગઇ.ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।
36 “આ હતું તમારું સ્વપ્ન; હવે અમે તમને તેનો અર્થ જણાવીશું:“ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।
37 હે નામદાર, આપને સ્વર્ગાધિપતિ દેવે રાજ્ય, સત્તાં, ગૌરવ અને ખ્યાતિ આપ્યાં છે.ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।
38 અને તેમણે આપના હાથમાં આ પૃથ્વી ઉપર વસતાં બધાં માણસો, પશુઓ અને પંખીઓને સોંપ્યા છે, અને આપને એ સૌના રાજા બનાવ્યા છે. એ સોનાનું માથું આપ છો.ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।
39 “આપના રાજ્યકાળનો અંત આવશે. ત્યારે બીજી મહાસત્તા તમારું સ્થાન લેવા આવશે. તે આપના કરતાં ઊતરતી કક્ષાની હશે. તે સામ્રાજ્યના પતન પછી એક ત્રીજું કાંસાનું સામ્રાજ્ય ઉદય પામશે, જે આખી પૃથ્વી ઉપર રાજ્ય ચલાવશે.“ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ।
40 ત્યાર પછી, ચોથો રાજા લોખંડ જેવો મજબૂત હશે. તે ભાંગીને ભૂકો કરનાર, કચડી નાખનાર અને વિજય મેળવનાર હશે.ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ।
41 “તમે જોયું હતું કે, પગ અને અંગુઠાનો થોડો ભાગ લોખંડનો અને થોડો ભાગ માટીનો હતો. એનો અર્થ એ કે, એ રાજ્યના ભાગલા પડી ગયા હશે. આપે માટી સાથે લોખંડ ભળેલું જોયું હતું એમાં અમુક અંશે લોખંડનું બળ હશે.“ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।
42 આ અંગુઠા થોડાં લોખંડના અને થોડા માટીના હતાં, તેથી લોખંડ જેવા મજબૂત હશે અને માટી જેવા નબળાં હશે.ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।
43 વળી આપે જોયું હતું કે, માટી સાથે લોખંડ ભળેલું હતું તેમ તેઓ એકબીજા સાથે લગ્નસંબંધ બાંધી મજબૂત બનવા પ્રયત્ન કરશે, પરંતુ લોખંડ અને માટી એકબીજા સાથે મળી શકતાં નથી, તેમ તેઓ પણ ભેગાં રહી શકશે નહિ.ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।
44 “એ રાજાઓના શાસન દરમ્યાન સ્વર્ગના રાજા દેવ કદી નાશ ન પામે તેવું રાજ્ય સ્થાપશે. જે રાજ્ય બીજી કોઇ પ્રજાના હાથમાં કદી જશે નહિ; તે બધા રાજ્યોનો ભાંગીને ભૂકો કરી નાખશે, પણ પોતે હંમેશને માટે અવિનાશી રહેશે.“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
45 “તમે જોયું હતું કે, કોઇનો હાથ અડ્યા વગર જ પર્વતમાંથી પથ્થર કપાઇ ને બહાર પડતો હતો અને તેણે લોખંડ, કાંસુ, માટી, ચાંદી અને સોનાના ટુકડે ટુકડા કરી નાખ્યા હતા, તેનો આ અર્થ છે. આમ મહાન દેવે ભવિષ્યમાં શું થવાનું છે તે તમને જણાવ્યું છે. આ જ તમારું સ્વપ્ન છે અને આ જ તેનો સાચો અર્થ છે.”“ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”
46 એ પછી રાજા નબૂખાદનેસ્સારે દાનિયેલને સાષ્ટાંગ દંડવત પ્રણામ કર્યા અને તેને અર્પણ અને સુગંધીઓનો ધૂપ ચઢાવવાની આજ્ઞા કરી.ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।
47 રાજાએ કહ્યું, “હે દાનિયેલ, સાચે જ તારા દેવ સર્વ દેવોનાં દેવ છે, તે રાજાઓ ઉપર રાજ કરે છે અને રહસ્યોને ખુલ્લા કરનાર, જણાવનાર છે. તેમણે જ તારી સામે આ રહસ્ય પ્રગટ કર્યું છે.”ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”
48 પછી રાજાએ દાનિયેલને ઊંચો હોદ્દો આપ્યો, કિમતી ભેટો આપી અને સમગ્ર બાબિલના પ્રાંતના વહીવટકર્તા તરીકે નીમ્યો. તેમજ સર્વ જ્ઞાની માણસોના ઉપરી તરીકે નિમણુંક કરી.ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ।
49 દાનિયેલે રાજાને વિનંતી કરી એટલે તેણે શાદ્રાખ, મેશાખ અને અબેદનગોને બાબિલના પ્રાંતના રાજકારભારીઓ નીમ્યા; પણ દાનિયેલ પોતે રાજાના દરબારમાં ન્યાયાધીશ તરીકે સેવા આપતો હતો.ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।
Punjabi Bible