Daniel 4 - BENGALI (Punjabi)
1 পৃথিবীর বিভিন্ন প্রান্তে বসবাসকারী অনেক দেশ ও নানা ভাষার মানুষের কাছে নবূখদ্নিত্সর এই চিঠি পাঠালেন|অভিবাদন:ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
2 পরাত্পর ঈশ্বর আমার জন্য য়ে চমত্কার ও আশ্চর্য়্য় সব কাজ করেছেন তা আমি তোমাদের কাছে বলতে পেরে খুশী|ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।
3 ঈশ্বর বহু আশ্চর্য়্য় সব কাজ করেছেন| ঈশ্বরের শক্তি প্রকাশ পেয়েছে বিস্ময়কর জিনিষে| ঈশ্বরের রাজ্য চিরন্তন, ঈশ্বরের শাসন পুরুষানু-এমে বজায় থাকবে|ਹੈਰਾਨੀ ਭਰੇ ਚਮਤਕਾਰ ਕੀਤੇ ਨੇ ਪਰਮੇਸ਼ੁਰ ਨੇ! ਕੀਤੇ ਨੇ ਸ਼ਕਤੀਸ਼ਾਲੀ ਚਮਤਕਾਰ ਪਰਮੇਸ਼ੁਰ ਨੇ! ਬਾਦਸ਼ਾਹੀ ਪਰਮੇਸ਼ੁਰ ਦੇ ਰਹਿੰਦੀ ਹੈ ਸਦਾ ਲਈ: ਹਕੂਮਤ ਪਰਮੇਸ਼ੁਰ ਦੀ ਰਹੇਗੀ ਸਾਰੀਆਂ ਪੀੜੀਆਂ ਤੀਕ।
4 আমি নবূখদ্নিত্সর, আমার প্রাসাদে সাফল্য নিয়ে শান্তিতে ছিলাম|ਮੈਂ, ਨਬੂਕਦਨੱਸਰ, ਆਪਣੇ ਮਹਿਲ ਅੰਦਰ ਸਾਂ। ਮੈਂ ਖੁਸ਼ ਅਤੇ ਸਫ਼ਲ ਸਾਂ।
5 আমি একটি স্বপ্ন দেখে ভীত হলাম| আমি যখন বিছানায় শুয়েছিলাম তখন আমার মনে চিন্তা এসেছিল এবং আমি আমার মনে এমন দর্শন পেয়েছিলাম যা আমাকে ভীত করে তুলল|ਮੈਨੂੰ ਇੱਕ ਸੁਪਨਾ ਆਇਆ ਜਿਸਨੇ ਮੈਨੂੰ ਭੈਭੀਤ ਕਰ ਦਿੱਤਾ ਸੀ। ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਸਾਂ, ਅਤੇ ਮੇਰੀਆਂ ਸੋਚਾਂ ਅਤੇ ਦਰਸ਼ਨਾਂ ਨੇ ਮੈਨੂੰ ਬਹੁਤ ਡਰਾ ਦਿੱਤਾ।
6 তাই আমি বাবিলের সমস্ত জ্ঞানী মানুষদের আমার কাছে নিয়ে আসার আদেশ দিলাম| কেন? যাতে তারা আমার স্বপ্নটির তাত্পর্য় বলতে পারে|ਇਸ ਲਈ ਮੈਂ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਨੂੰ ਮੇਰੇ ਸਾਹਮਣੇ ਲਿਆਂਦਾ ਜਾਵੇ। ਕਿਉਂ? ਤਾਂ ਜੋ ਉਹ ਮੈਨੂੰ ਦੱਸ ਸੱਕਣ ਕਿ ਮੇਰੇ ਸੁਪਨੇ ਦਾ ਕੀ ਅਰਬ ਸੀ:
7 যখন যাদুবিদরা, মায়াবীরা, কল্দীয়রা এবং ভবিষ্যতবক্তারা এলো, তখন আমি তাদের স্বপ্নের কথা বললাম| কিন্তু তারা এর অর্থ বলতে পারল না|ਜਦੋਂ ਜਾਦੂ ਟੂਣੇ ਵਾਲੇ ਬੰਦੇ ਅਤੇ ਕਸਦੀਆਂ ਮੇਰੇ ਪਾਸ ਆਏ, ਤਾਂ ਮੈਂ ਉਨ੍ਹਾਂ ਨੂੰ ਸੁਪਨੇ ਬਾਰੇ ਦੱਸਿਆ। ਪਰ ਉਹ ਲੋਕ ਮੈਨੂੰ ਇਹ ਨਹੀਂ ਦੱਸ ਸੱਕੇ ਕਿ ਇਸਦਾ ਕੀ ਅਰਬ ਸੀ।
8 অবশেষে দানিয়েল এল| (আমি আমার দেবতার নামানুসারে দানিয়েলকে বেলটশত্সর নাম দিয়েছি| পবিত্র ঈশ্বরদের আত্মা তার মধ্যে বর্তমান রযেছে|) আমি দানিয়েলকে আমার স্বপ্নের কথা বললাম|ਆਖਿਰਕਾਰ ਦਾਨੀਏਲ ਮੇਰੇ ਪਾਸ ਆਇਆ। (ਮੈਂ ਦਾਨੀਏਲ ਨੂੰ, ਆਪਣੇ ਦੇਵਤੇ ਦਾ ਆਦਰ ਕਰਨ ਲਈ, ਬੇਲਟਸ਼ੱਸ਼ਰ ਨਾਮ ਦਿੱਤਾ ਸੀ। ਪਵਿੱਤਰ ਦੇਵਤਿਆਂ ਦਾ ਆਤਮਾ ਉਸ ਅੰਦਰ ਹੈ।) ਮੈਂ ਦਾਨੀਏਲ ਨੂੰ ਆਪਣੇ ਸੁਪਨੇ ਬਾਰੇ ਦੱਸਿਆ।
9 আমি বললাম,তুমি হচ্ছ বেলটশত্সর, মন্ত্রবেত্তাদের রাজা| আমি জানি য়ে পবিত্র দেবতাদের আত্মা তোমার মধ্যে বর্তমান| আমি জানি এমন কোন গুপ্ত বিষয নেই যা তুমি বুঝতে পারবে না| এই ছিল আমার স্বপ্ন| বল এর অর্থ কি|ਮ੍ਮੈਂ ਆਖਿਆ, “ਬੇਲਟਸ਼ੱਸ਼ਰ ਤੂੰ ਜਾਦੂਗਰਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਬੰਦਾ ਹੈਂ। ਮੈਂ ਜਾਣਦਾ ਹਾਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਹੈ। ਮੈਂ ਜਾਣਦਾ ਹਾਂ ਕਿ ਕੋਈ ਵੀ ਅਜਿਹਾ ਭੇਤ ਨਹੀਂ ਹੈ ਜਿਸ ਨੂੰ ਸਮਝਣਾ ਤੇਰੇ ਲਈ ਔਖਾ ਹੋਵੇ। ਮੈਨੂੰ ਜੋ ਸੁਪਨਾ ਆਇਆ ਉਹ ਇਹ ਸੀ। ਇਸਦਾ ਅਰਬ ਮੈਨੂੰ ਦੱਸ।
10 যখন আমি বিছানায় শুয়েছিলাম তখন আমি এই স্বপ্ন দর্শন করেছিলাম: পৃথিবীর কেন্দরে আমি একটি গাছকে দাঁড়িয়ে থাকতে দেখেছিলাম য়েটি খুব উঁচু ছিল|ਜਦੋਂ ਮੈਂ ਆਪਣੇ ਬਿਸਤਰੇ ਵਿੱਚ ਲੇਟਿਆ ਹੋਇਆ ਸਾਂ ਤਾਂ ਮੈਂ ਇਹ ਦਰਸ਼ਨ ਦੇਖੇ: ਮੈਂ ਦੇਖਿਆ ਕਿ ਮੇਰੇ ਸਾਹਮਣੇ ਧਰਤੀ ਦੇ ਵਿੱਚਕਾਰ ਇੱਕ ਰੁੱਖ ਖਲੋਤਾ ਸੀ। ਰੁੱਖ ਬਹੁਤ ਲੰਮਾ ਸੀ।
11 গাছটি দীর্ঘ ও মজবুত হয়ে বেড়ে উঠেছিল ও তার উপরিভাগ আকাশকে স্পর্শ করেছিল| পৃথিবীর য়ে কোন স্থান থেকে গাছটিকে দেখা য়েতে পারত|ਰੁੱਖ੍ਖ ਵੱਧਕੇ ਬਹੁਤ ਵੱਡਾ ਅਤੇ ਮਜ਼ਬੂਤ ਹੋ ਗਿਆ ਰੁੱਖ ਦਾ ਉੱਪਰਲਾ ਸਿਰਾ ਅਕਾਸ਼ ਛੁੰਹਦਾ ਸੀ। ਇਸ ਨੂੰ ਧਰਤੀ ਉੱਤੋਂ ਕਿਸੇ ਵੀ ਜਗ੍ਹਾ ਤੋਂ ਦੇਖਿਆ ਜਾ ਸੱਕਦਾ ਸੀ।
12 গাছের পাতাগুলি ছিল সুন্দর ও গাছটি সুস্বাদু ফলে ভরে ছিল যা সকলকে পর্য়াপ্ত পরিমাণে আহার জোগান দিত| বন্য প্রাণীরা সেই গাছের তলায় আশ্রয় নিয়েছিল এবং পাখীরা তার ডালে বাসা বেঁধে ছিল| প্রতিটি প্রাণী এই গাছ থেকে তার খাদ্য পেত|ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।
13 আমি যখন বিছানায় শুয়ে এই সব জিনিস দেখছিলাম তখন দেখলাম স্বর্গ থেকে এক পবিত্র দূত নেমে আসছেন|“ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਦਰਸ਼ਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਦੇਖ ਰਿਹਾ ਸੀ ਅਤੇ ਫ਼ੇਰ ਮੈਂ ਦੇਖਿਆ, ਕਿ ਇੱਕ ਪਵਿੱਤਰ ਦੂਤ ਅਕਾਸ਼ ਵਿੱਚੋਂ ਹੇੇਠਾ ਆ ਰਿਹਾ ਸੀ।
14 তিনি চিত্কার করে বললেন, ‘গাছটি কেটে ফেল এবং এর ডালগুলিও কেটে ফেল| এর সমস্ত পাতা খসিযে দাও ও ফলগুলিকে ছড়িয়ে ফেলে দাও| য়ে সমস্ত পশুরা গাছের তলায় রয়েছে তারা পালিয়ে যাবে আর গাছের ডালে য়ে পাখীরা রযেছে তারা উড়ে যাবে|ਉਹ ਬਹੁਤ ਉੱਚੀ ਬੋਲਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ, ਅਤੇ ਇਸ ਦੀਆਂ ਟਾਹਣੀਆਂ ਨੂੰ ਛਾਂਗ ਦਿਓ। ਇਸਦੇ ਪਤਿਆਂ ਨੂੰ ਝਾੜ ਦਿਓ। ਇਸਦੇ ਫ਼ਲਾਂ ਨੂੰ ਆਲੇ-ਦੁਆਲੇ ਬਿਖੇਰ ਦਿਓ। ਜਿਹੜੇ ਜਾਨਵਰ ਰੁੱਖ ਦੇ ਹੇਠਾਂ ਹਨ ਉਹ ਦੌੜ ਜਾਣਗੇ। ਜਿਹੜੇ ਪੰਛੀ ਇਸਦੀਆਂ ਟਾਹਣੀਆਂ ਵਿੱਚ ਸਨ ਉਹ ਉੱਡ ਜਾਣਗੇ।
15 কিন্তু এর কাণ্ড ও শিকড়গুলিকে মাটিতে থাকতে দাও| এটা লোহা ও পিতলের শিকল দিয়ে ঘিরে দাও| কাণ্ড ও শিকড়গুলি মাঠে ঘাসের মধ্যে থেকে যাক| সে মাঠের মধ্যে বন্য প্রাণী ও গাছদের সঙ্গে থাকুক আর শিশিরে ভিজে যাক|ਪਰ ਤਣੇ ਅਤੇ ਜਢ਼ਾਂ ਨੂੰ ਧਰਤੀ ਵਿੱਚ ਲੱਗਿਆ ਰਹਿਣ ਦਿਓ। ਇਸਦੇ ਗਿਰਦ ਇੱਕ ਲੋਹੇ ਅਤੇ ਕਾਂਸੀ ਦੀ ਪੱਟੀ ਬੰਨ੍ਹ ਦਿਓ। ਤਣਾ ਅਤੇ ਇਸਦੀਆਂ ਜਢ਼ਾ ਆਲੇ-ਦੁਆਲੇ ਦੇ ਘਾਹ ਸਣੇ ਖੇਤ ਵਿੱਚ ਲੱਗੀਆਂ ਰਹਿਣਗੀਆਂ। ਇਹ ਜੰਗਲੀ ਜਾਨਵਰਾਂ ਅਤੇ ਖੇਤਾਂ ਦੇ ਪੌਦਿਆਂ ਦੇ ਵਿੱਚਕਾਰ ਰਹੇਗਾ। ਇਹ ਤ੍ਰੇਲ ਨਾਲ ਭਿੱਜ ਜਾਵੇਗਾ।
16 সে আর মানুষের মত চিন্তা করতে সক্ষম হবে না| তার মন হবে একটি পশুর মতো| এই রকম অবস্থায় থাকতে থাকতে, সাতটি ঋতু শেষ হয়ে যাবে|’ਇਹ ਹੁਣ ਫ਼ੇਰ ਬੰਦੇ ਵਾਂਗ ਨਹੀਂ ਸੋਚੇਗਾ। ਇਸ ਕੋਲ ਜਾਨਵਰ ਦਾ ਦਿਲ ਹੋਵੇਗਾ। ਉਸਦੀ ਇਸੇ ਹਾਲਤ ਵਿੱਚ ਸੱਤ ਰੁੱਤਾਂ (ਸਾਲ) ਬੀਤ ਜਾਣਗੀਆਂ।’
17 পবিত্র দূত এই শাস্তিটি ঘোষণা করলেন| কেন? যাতে পৃথিবীর সমস্ত লোক জানতে পারে য়ে, পরাত্পর, মানবজাতির রাজত্বগুলির ওপর শাসন করেন| ঈশ্বর য়ে ব্যক্তিকে চান তাকে সেই রাজত্ব দেন| এবং ঈশ্বর বিনয়ী লোকদের এই রাজ্যগুলির শাসনের জন্য মনোনীত করেন|“ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ!
18 এইগুলোই আমি, নবূখদ্নিত্সর আমার স্বপ্নে দেখেছিলাম| এখন বেলটশত্সর আমাকে বল এর অর্থ কি| আমার রাজ্যে কোন জ্ঞানী মানুষই এই স্বপ্নের ব্যাখ্যা দিতে পারেন নি| কিন্তু বেলটশত্সর, তুমি এর ব্যাখ্যা দিতে পারবে কারণ তোমার মধ্যে পবিত্র দেবতাদের আত্মা রযেছে|“ਇਹੀ ਉਹ ਸੁਪਨਾ ਸੀ ਜੋ ਮੈਂ, ਰਾਜੇ ਨਬੂਕਦਨੱਸਰ ਨੇ ਦੇਖਿਆ ਸੀ। ਹੁਣ ਬੇਲਟਸ਼ੱਸਰ (ਦਾਨੀਏਲ) ਦੱਸ ਇਸ ਦਾ ਕੀ ਅਰਬ ਹੈ। ਮੇਰੇ ਰਾਜ ਦਾ ਕੋਈ ਸਿਆਣਾ ਬੰਦਾ ਮੇਰੇ ਇਸ ਸੁਪਨੇ ਦੀ ਵਿਆਖਿਆ ਨਹੀਂ ਕਰ ਸੱਕਦਾ। ਪਰ ਬੇਲਟਸ਼ੱਸਰ, ਤੂੰ ਇਸ ਸੁਪਨੇ ਦੀ ਵਿਆਖਿਆ ਕਰ ਸੱਕਦਾ ਹੈਂ ਕਿਉਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ।”
19 তখন দানিয়েল অল্প ক্ষণের জন্য চুপ করে রইলেন| তিনি যা ভাবছিলেন তাতে তিনি উদ্বিগ্ন হলেন| তাই রাজা বললেন, “বেলটশত্সর, স্বপ্নটি এবং তার অর্থ বলতে ভয় পেয়ো না|”তখন বেলটশত্সর রাজাকে উত্তর করল, “স্বপ্নটি য়েন আপনার শএুদের বিষয়ে হয়| আর এর অর্থও য়েন হয় তাদের জন্য যারা আপনার বিপক্ষে রযেছে|ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।” ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ।
20 আপনি স্বপ্নে একটি গাছ দেখেছিলেন| সেই গাছ মজবুত ও বিশাল হয়ে বেড়ে উঠেছিল এবং তার মাথা ছুঁযে গিয়েছিল আকাশকে| একে পৃথিবীর য়ে কোন স্থান থেকে দেখা যাচ্ছিল| এতে ছিল সুন্দর পাতা ও প্রচুর ফলের সম্ভার|ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ।
21 এর ফল থেকে সবাই প্রচুর খাদ্যও পাচ্ছিল| এটা ছিল বন্য জন্তুদের বাসা ও এর ডালে ছিল পাখীর বাসা| এটাই ছিল সেই গাছ যা আপনি দেখেছিলেন|
22 মহারাজ আপনি হলেন সেই গাছ| আপনি মহান ও শক্তিশালী হয়ে উঠেছেন| আপনিই সেই দীর্ঘকায় গাছ যার মাথা আকাশ ছোঁযা আর আপনার ক্ষমতা পৃথিবীর দূর-দূরান্তে পৌঁছেছে|ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।
23 “মহারাজ আপনি একজন পবিত্র দূতকে স্বর্গ থেকে নেমে আসতে দেখেছেন| তিনি বললেন, ‘গাছটিকে কেটে ফেলো এবং তাকে ধ্বংস কর, কিন্তু তার কাণ্ডের চারপাশে লোহা এবং পেতলের একটি শেকল দাও এবং কাণ্ডটিকে এবং এর শিকড়গুলিকে মাটিতে থাকতে দাও| মাঠে ঘাসের ওপর এটাকে থাকতে দাও যাতে শিশির পড়ে ওটা ভিজে যায়| বন্য জন্তুদের মধ্যে সে বেঁচে থাকুক এবং এই ভাবে সাতটি ঋতু শেষ হয়ে যাবে|”“ਰਾਜਨ, ਤੂੰ ਇੱਕ ਪਵਿੱਤਰ ਦੂਤ ਨੂੰ ਅਕਾਸ਼ ਤੋਂ ਹੇਠਾਂ ਆਉਂਦਿਆਂ ਦੇਖਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ ਅਤੇ ਤਬਾਹ ਕਰ ਦਿਓ। ਰੁੱਖ ਦੇ ਮੁੱਢ ਦੁਆਲੇ ਲੋਹੇ ਅਤੇ ਕਾਂਸੀ ਦਾ ਪਟਾ ਬੰਨ੍ਹ ਦਿਓ ਅਤੇ ਮੁੱਢ ਨੂੰ ਇਸਦੀਆਂ ਜਢ਼ਾਂ ਸਮੇਂ ਧਰਤੀ ਉੱਤੇ ਲੱਗਿਆ ਰਹਿਣ ਦਿਓ। ਇਸ ਨੂੰ ਘਾਹ ਦੇ ਮੈਦਾਨ ਵਿੱਚ ਲੱਗਿਆ ਰਹਿਣ ਦਿਓ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। ਇਹ ਇੱਕ ਜੰਗਲੀ ਜਾਨਵਰ ਵਾਂਗ ਰਹੇਗਾ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ ਜਦੋਂ ਕਿ ਉਹ ਇਸੇ ਤਰ੍ਹਾਂ ਰਹੇਗਾ।’
24 “মহারাজ এই হল আপনার স্বপ্নের অর্থ| পরাত্পরের আজ্ঞা অনুসারে আপনার সঙ্গে এগুলি ঘটবে:“ਰਾਜਨ, ਸੁਪਨੇ ਦਾ ਅਰਬ ਇਹ ਹੈ। ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਮਹਾਰਾਜ, ਪਾਤਸ਼ਾਹ ਨਾਲ ਵਾਪਰਨ ਲਈ ਇਨ੍ਹਾਂ ਗੱਲਾਂ ਦਾ ਆਦੇਸ਼ ਦਿੱਤਾ ਹੈ:
25 রাজা নবূখদ্নিত্সর, আপনাকে মানুষের কাছ থেকে দূরে য়েতে বাধ্য করা হবে| আপনাকে বন্য পশুদের মধ্যে থাকতে হবে ও গো-পালের মত ঘাস খেতে হবে| এবং আপনি শিশিরে ভিজে যাবেন| সাতটি ঋতু পেরিয়ে গেলে আপনার এই শিক্ষা হবে| আপনি শিখবেন য়ে পরাত্পর মানুষের ওপর কর্তৃত্ব করেন এবং তিনি যাকে চান তাকেই রাজত্ব দেন|ਰਾਜੇ ਨਬੂਕਦਨੱਸਰ, ਤੁਹਾਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਵੇਗਾ ਤੁਸੀਂ ਜੰਗਲੀ ਜਾਨਵਰਾਂ ਦਰਮਿਆਨ ਰਹੋਁਗੇ। ਤੁਸੀਂ ਪਸ਼ੂਆਂ ਵਾਂਗ ਘਾਹ ਖਾਵੋਂਗੇ। ਅਤੇ ਤੁਸੀਂ ਤ੍ਰੇਲ ਨਾਲ ਭਿੱਜ ਜਾਵੋਂਗੇ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ, ਅਤੇ ਫ਼ੇਰ ਤੁਸੀਂ ਇਹ ਸਬਕ ਸਿੱਖੋਁਗੇ। ਤੁਹਾਨੂੰ ਗਿਆਨ ਹੋ ਜਾਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੇ ਰਾਜ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਓਸੇ ਨੂੰ ਰਾਜ ਬਖਸ਼ਦਾ ਹੈ।
26 “কাণ্ড এবং শিকড়গুলিকে মাটিতে রেখে দেওয়ার আজ্ঞার অর্থ হল: আপনার রাজ্য আপনারই থাকবে| এটা হবে তখন যখন আপনি জানবেন য়ে পরাত্পর লোকদের চেয়ে অনেক বেশী ক্ষমতাশালী|“ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ।
27 তাই, হে মহারাজ, অনুগ্রহ করে আমার উপদেশ শুনুন| অথবা আপনার ভালোর জন্য পাপ কাজ বন্ধ করুন এবং ভালো লোক হোন| মন্দ কাজ বন্ধ করুন এবং দরিদ্রদের প্রতি দয়া দেখান| তাহলেই আপনি শান্তিতে থাকতে পারবেন|”ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”
28 এগুলো সবই নবূখদ্নিত্সরের বিষয়ে ফলে গেল|ਇਹ ਸਾਰੀਆਂ ਗੱਲਾਂ ਰਾਜੇ ਨਬੂਕਦਨੱਸਰ ਨਾਲ ਵਾਪਰੀਆਂ।
29 এই স্বপ্ন দেখার বারো মাস পর রাজা নবূখদ্নিত্সর যখন বাবিলে তাঁর প্রাসাদের ছাদের ওপর হাঁটছিলেন তখন তিনি বললেন,ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!”
30 “বাবিলের দিকে তাকিযে দেখ! আমি এই বিশাল শহর তৈরী করেছি| এটা হল আমার প্রাসাদ! আমি এই বিশাল প্রাসাদ আমার ক্ষমতায় গড়ে তুলেছি যাতে বোঝা যায় আমি কত মহান!”
31 তাঁর কথাগুলো যখন মুখের মধ্যেই ছিল তখন একটি কণ্ঠস্বর স্বর্গ থেকে বলল, “রাজা নবূখদ্নিত্সর, ঈশ্বর তোমাকে এটি বলেছেন: রাজা হিসেবে তোমার ক্ষমতা তোমার কাছ থেকে নিয়ে নেওয়া হল|ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ।
32 তোমাকে মানুষের কাছ থেকে দূরে চলে য়েতে বাধ্য করা হবে| তুমি বন্য পশুদের সাথে বাস করবে| তুমি একটি গরুর মতো ঘাস খেয়ে জীবন ধারণ করবে| এই শিক্ষা পেতে সাতটি ঋতু পেরিয়ে যাবে| তখন তুমি জানবে য়ে পরাত্পর মানুষের রাজত্বের ওপর কর্তৃত্ব করেন এবং তিনি যাকে চান তাকেই রাজত্ব দেন|”ਤੈਨੂੰ ਆਪਣੇ ਲੋਕਾਂ ਤੋਂ ਦੂਰ ਜਾਣਾ ਪਵੇਗਾ। ਤੈਨੂੰ ਜੰਗਲੀ ਜਾਨਵਰਾਂ ਦਰਮਿਆਨ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਤੂੰ ਇੱਕ ਗਊ ਦੀ ਤਰ੍ਹਾਂ ਘਾਹ ਖਾਵੇਂਗਾ। ਸੱਤ ਰੁੱਤਾਂ (ਸਾਲ) ਲੰਘ ਜਾਣਗੀਆਂ ਜਦੋਂ ਤੂੰ ਆਪਣਾ ਸਬਕ ਸਿੱਖੇਁਗਾ। ਫ਼ੇਰ ਤੈਨੂੰ ਗਿਆਨ ਹੋਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਉਹ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਬਾਦਸ਼ਾਹੀਆਂ ਦੇ ਦਿੰਦਾ ਹੈ।”
33 ঐ সব কিছু তক্ষুনি ঘটে গিয়েছিল| নবূখদ্নিত্সর মানবসমাজ থেকে দূরে চলে য়েতে বাধ্য হয়েছিলেন| তিনি গরুর মত ঘাস খেতে শুরু করেছিলেন| তাঁর শরীর শিশিরে ভিজে গিয়েছিল| তাঁর চুল লম্বা হয়ে ঈগল পাখীর পালকের মতো হয়ে গিয়েছিল এবং তাঁর নখ পাখীর নখের মতো বেড়ে গিয়েছিল|ਇਹ ਗੱਲਾਂ ਫ਼ੌਰਨ ਵਾਪਰ ਗਈਆਂ। ਨਬੂਕਦਨੱਸਰ ਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਿਆ। ਉਹ ਗਾਂ ਵਾਂਗ ਘਾਹ ਖਾਣ ਲੱਗਿਆ। ਉਹ ਤ੍ਰੇਲ ਨਾਲ ਭਿੱਜ ਗਿਆ। ਉਸ ਦੇ ਵਾਲ ਬਾਜ਼ ਦੇ ਖੰਭਾਂ ਵਾਂਗ ਲੰਮੇ ਹੋ ਗਏ। ਅਤੇ ਉਸ ਦੇ ਨਹੁਂ ਪੰਛੀ ਦੇ ਪੰਜਿਆਂ ਵਾਂਗ ਲੰਮੇ ਹੋ ਗਏ।
34 তারপর সেই সময়ের শেষে আমি, নবূখদ্নিত্সর, স্বর্গের দিকে বিনীতভাবে তাকিয়েছিলাম এবং আমি আর একবার প্রকৃতিস্থ হলাম| তখন আমি পরাত্পরের গুণগান করেছিলাম| ঈশ্বর যিনি অনন্তজীবি, তাঁকে প্রশংসা ও সম্মানিত করলাম|কারণ ঈশ্বরের শাসন চিরন্তন| তাঁর রাজত্ব পুরুষানুক্রমে স্থায়ী|ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
35 পৃথিবীর মানুষ বস্তুত গুরুত্বপূর্ণ নয়| স্বর্গীয ক্ষমতাসমূহ ও পৃথিবীর মানুষদের প্রতি ঈশ্বর যা চান তা সবই তিনি করেন| এমন কেউ নেই য়ে তার শক্তিশালী হাতকে থামাতে পারে এবং তার কাজ নিয়ে প্রশ্ন তুলতে পারে|ਮਹੱਤਵਪੂਰਣ ਨਹੀਂ ਹਨ, ਸੱਚਮੁੱਚ ਲੋਕ ਧਰਤ ਦੇ। ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ। ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ। ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”
36 তাই সেই সময় ঈশ্বর আমাকে শুভ বুদ্ধি ফিরিযে দিলেন| তিনি আমাকে রাজার সম্মান ও ক্ষমতাও ফিরিয়ে দিলেন| আমার উপদেষ্টাগণ ও রাজবংশীয লোকরা আবার আমার কাছে উপদেশের জন্য এসেছিল| আমি আগের চেয়েও আরো মহান ও বেশী পরাএমী হয়ে উঠেছিলাম|ਇਸ ਲਈ ਉਸ ਸਮੇਂ ਪਰਮੇਸ਼ੁਰ ਨੇ ਮੇਰੀ ਹੋਸ਼ ਪਰਤਾ ਦਿੱਤੀ। ਅਤੇ ਉਸ ਨੇ ਮੇਰੀ ਰਾਜ ਸ਼ਕਤੀ ਅਤੇ ਮਹਾਨ ਇੱਜ਼ਤ ਮੈਨੂੰ ਵਾਪਸ ਦੇ ਦਿੱਤੀ। ਮੇਰੇ ਸਲਾਹਕਾਰ ਅਤੇ ਸ਼ਾਹੀ ਲੋਕ ਫ਼ੇਰ ਮੇਰੀ ਸਲਾਹ ਲੈਣ ਲੱਗੇ। ਮੈਂ ਫ਼ੇਰ ਰਾਜਾ ਬਣ ਗਿਆ। ਅਤੇ ਮੈਂ ਪਹਿਲਾਂ ਨਾਲੋਂ ਵੀ ਮਹਾਨ ਅਤੇ ਵੱਧੇਰੇ ਸ਼ਕਤੀਸ਼ਾਲੀ ਬਣ ਗਿਆ।
37 এখন আমি, নবূখদ্নিত্সর স্বর্গের রাজার প্রশংসা ও সমাদর করি| তিনি যা করেন তাই সঠিক ও ন্যায্য| এবং তিনিই অহঙ্কারী মানুষদের বিনযীতে পরিণত করেন|ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!
Punjabi Bible