Daniel 4 - KANNADA (Punjabi)
1 ಅರಸನಾದ ನೆಬೂಕದ್ನೆಚ್ಚರನು, ಭೂಲೋಕದಲ್ಲೆಲ್ಲಾ ವಾಸಮಾಡುವ ಎಲ್ಲಾ ಪ್ರಜೆಗಳಿಗೂ ಜನಾಂಗಗಳಿಗೂ ಭಾಷೆಯವರಿಗೂ--ನಿಮಗೆ ಶಾಂತಿಯು ಹೆಚ್ಚಾಗಲಿ.ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
2 ದೇವರು ನನ್ನ ವಿಷಯದಲ್ಲಿ ನಡೆಸಿರುವ ಸೂಚಕ ಕಾರ್ಯಗಳನ್ನೂ ಅದ್ಭುತಗಳನ್ನೂ ಪ್ರಚುರಪಡಿಸಬೇಕೆಂಬದು ನನಗೆ ವಿಹಿತವಾಗಿ ತೋರಿ ಬಂದಿದೆ.ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।
3 ಆತನ ಸೂಚಕ ಕಾರ್ಯಗಳು ಎಷ್ಟೋ ದೊಡ್ಡವುಗಳು! ಆತನ ಅದ್ಭುತ ಗಳು ಪರಾಕ್ರಮವಾದವುಗಳು, ಆತನ ರಾಜ್ಯವು ನಿತ್ಯವಾದ ರಾಜ್ಯವು, ಆತನ ಆಡಳಿತವು ತಲತಲಾಂತರ ವಾಗಿರುವಂತದ್ದು.ਹੈਰਾਨੀ ਭਰੇ ਚਮਤਕਾਰ ਕੀਤੇ ਨੇ ਪਰਮੇਸ਼ੁਰ ਨੇ! ਕੀਤੇ ਨੇ ਸ਼ਕਤੀਸ਼ਾਲੀ ਚਮਤਕਾਰ ਪਰਮੇਸ਼ੁਰ ਨੇ! ਬਾਦਸ਼ਾਹੀ ਪਰਮੇਸ਼ੁਰ ਦੇ ਰਹਿੰਦੀ ਹੈ ਸਦਾ ਲਈ: ਹਕੂਮਤ ਪਰਮੇਸ਼ੁਰ ਦੀ ਰਹੇਗੀ ਸਾਰੀਆਂ ਪੀੜੀਆਂ ਤੀਕ।
4 ನೆಬೂಕದ್ನೆಚ್ಚರನೆಂಬ ನಾನು ನನ್ನ ಮನೆಯಲ್ಲಿ ಕ್ಷೇಮವಾಗಿಯೂ ನನ್ನ ಅರಮನೆಯಲ್ಲಿ ಸುಖವಾ ಗಿಯೂ ಇರುವಾಗ;ਮੈਂ, ਨਬੂਕਦਨੱਸਰ, ਆਪਣੇ ਮਹਿਲ ਅੰਦਰ ਸਾਂ। ਮੈਂ ਖੁਸ਼ ਅਤੇ ਸਫ਼ਲ ਸਾਂ।
5 ನನ್ನನ್ನು ಭಯಪಡಿಸುವಂತೆ ನಾನು ಒಂದು ಕನಸನ್ನು ಕಂಡೆನು. ನನ್ನ ಹಾಸಿಗೆಯ ಮೇಲೆ ಆದ ಯೋಚನೆಗಳು ನನ್ನ ಮನಸ್ಸಿನ ದರ್ಶನ ಗಳು ನನ್ನನ್ನು ಕಳವಳಪಡಿಸಿದವು.ਮੈਨੂੰ ਇੱਕ ਸੁਪਨਾ ਆਇਆ ਜਿਸਨੇ ਮੈਨੂੰ ਭੈਭੀਤ ਕਰ ਦਿੱਤਾ ਸੀ। ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਸਾਂ, ਅਤੇ ਮੇਰੀਆਂ ਸੋਚਾਂ ਅਤੇ ਦਰਸ਼ਨਾਂ ਨੇ ਮੈਨੂੰ ਬਹੁਤ ਡਰਾ ਦਿੱਤਾ।
6 ಆದದರಿಂದ ನನ್ನ ಕನಸಿನ ಅರ್ಥವನ್ನು ನನಗೆ ತಿಳಿಸುವದಕ್ಕೋಸ್ಕರ ಬಾಬೆಲಿನ ಸಕಲ ಜ್ಞಾನಿಗಳನ್ನು ನನ್ನ ಮುಂದೆ ತರಬೇಕೆಂದು ಆಜ್ಞಾಪಿಸಿದೆನು.ਇਸ ਲਈ ਮੈਂ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਨੂੰ ਮੇਰੇ ਸਾਹਮਣੇ ਲਿਆਂਦਾ ਜਾਵੇ। ਕਿਉਂ? ਤਾਂ ਜੋ ਉਹ ਮੈਨੂੰ ਦੱਸ ਸੱਕਣ ਕਿ ਮੇਰੇ ਸੁਪਨੇ ਦਾ ਕੀ ਅਰਬ ਸੀ:
7 ಆಗ ಮಂತ್ರಗಾರರು, ಜೋತಿಷ್ಯರು, ಕಸ್ದೀಯರು, ಶಕುನಗಾರರು ಒಳಗೆ ಬಂದರು; ನಾನು ಕನಸನ್ನು ಅವರಿಗೆ ತಿಳಿಸಿದೆನು; ಆದರೆ ಅವರು ಅದರ ಅರ್ಥವನ್ನು ನನಗೆ ತಿಳಿಸಲಿಲ್ಲ.ਜਦੋਂ ਜਾਦੂ ਟੂਣੇ ਵਾਲੇ ਬੰਦੇ ਅਤੇ ਕਸਦੀਆਂ ਮੇਰੇ ਪਾਸ ਆਏ, ਤਾਂ ਮੈਂ ਉਨ੍ਹਾਂ ਨੂੰ ਸੁਪਨੇ ਬਾਰੇ ਦੱਸਿਆ। ਪਰ ਉਹ ਲੋਕ ਮੈਨੂੰ ਇਹ ਨਹੀਂ ਦੱਸ ਸੱਕੇ ਕਿ ਇਸਦਾ ਕੀ ਅਰਬ ਸੀ।
8 ಕಡೆಯಲ್ಲಿ ನನ್ನ ದೇವರ ಹೆಸರಿನ ಹಾಗೆಯೂ ಬೇಲ್ತೆಶಚ್ಚರನೆಂಬ ಹೆಸರುಳ್ಳವನಾಗಿಯೂ ಪರಿಶುದ್ಧ ದೇವರ ಆತ್ಮವನ್ನು ಹೊಂದಿದವನಾಗಿಯೂ ಇರುವ ದಾನಿಯೇಲನು ನನ್ನ ಮುಂದೆ ಬಂದನು; ಅವನಿಗೆ ನಾನು ಕನಸನ್ನು ತಿಳಿಸಿ ಹೇಳಿದ್ದೇನಂದರೆ--ਆਖਿਰਕਾਰ ਦਾਨੀਏਲ ਮੇਰੇ ਪਾਸ ਆਇਆ। (ਮੈਂ ਦਾਨੀਏਲ ਨੂੰ, ਆਪਣੇ ਦੇਵਤੇ ਦਾ ਆਦਰ ਕਰਨ ਲਈ, ਬੇਲਟਸ਼ੱਸ਼ਰ ਨਾਮ ਦਿੱਤਾ ਸੀ। ਪਵਿੱਤਰ ਦੇਵਤਿਆਂ ਦਾ ਆਤਮਾ ਉਸ ਅੰਦਰ ਹੈ।) ਮੈਂ ਦਾਨੀਏਲ ਨੂੰ ਆਪਣੇ ਸੁਪਨੇ ਬਾਰੇ ਦੱਸਿਆ।
9 ಓ ಮಂತ್ರ ಗಾರರ ಯಜಮಾನನಾದ ಬೇಲ್ತೆಶಚ್ಚರನೇ, ನಿನ್ನಲ್ಲಿ ಪರಿಶುದ್ಧ ದೇವರ ಆತ್ಮವಿರುವದೆಂದೂ ಯಾವ ರಹ ಸ್ಯವೂ ನಿನ್ನನ್ನು ಕಳವಳಪಡಿಸದೆಂದೂ ನಾನು ಬಲ್ಲೆನು; ನಾನು ಕಂಡ ಕನಸಿನ ದರ್ಶನವನ್ನೂ ಅದರ ಅರ್ಥ ವನ್ನೂ ನೀನು ನನಗೆ ಹೇಳು.ਮ੍ਮੈਂ ਆਖਿਆ, “ਬੇਲਟਸ਼ੱਸ਼ਰ ਤੂੰ ਜਾਦੂਗਰਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਬੰਦਾ ਹੈਂ। ਮੈਂ ਜਾਣਦਾ ਹਾਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਹੈ। ਮੈਂ ਜਾਣਦਾ ਹਾਂ ਕਿ ਕੋਈ ਵੀ ਅਜਿਹਾ ਭੇਤ ਨਹੀਂ ਹੈ ਜਿਸ ਨੂੰ ਸਮਝਣਾ ਤੇਰੇ ਲਈ ਔਖਾ ਹੋਵੇ। ਮੈਨੂੰ ਜੋ ਸੁਪਨਾ ਆਇਆ ਉਹ ਇਹ ਸੀ। ਇਸਦਾ ਅਰਬ ਮੈਨੂੰ ਦੱਸ।
10 ನನ್ನ ಹಾಸಿಗೆಯಲ್ಲಿ ಉಂಟಾದ ನನ್ನ ಮನಸ್ಸಿನ ದರ್ಶನಗಳು--ನಾನು ನೋಡಲಾಗಿ ಇಗೋ, ಭೂಮಧ್ಯದಲ್ಲಿ ಒಂದು ಬಹಳ ಎತ್ತರವಾದ ಮರವು ಇತ್ತು.ਜਦੋਂ ਮੈਂ ਆਪਣੇ ਬਿਸਤਰੇ ਵਿੱਚ ਲੇਟਿਆ ਹੋਇਆ ਸਾਂ ਤਾਂ ਮੈਂ ਇਹ ਦਰਸ਼ਨ ਦੇਖੇ: ਮੈਂ ਦੇਖਿਆ ਕਿ ਮੇਰੇ ਸਾਹਮਣੇ ਧਰਤੀ ਦੇ ਵਿੱਚਕਾਰ ਇੱਕ ਰੁੱਖ ਖਲੋਤਾ ਸੀ। ਰੁੱਖ ਬਹੁਤ ਲੰਮਾ ਸੀ।
11 ಆ ಮರವು ಬೆಳೆದು ಬಲವಾಯಿತು; ಅದರ ಎತ್ತರವು ಆಕಾಶಕ್ಕೂ ಅದು ಭೂಲೋಕದ ಕಟ್ಟಕಡೆಯವರೆಗೂ ಕಾಣಿಸುತ್ತಿತ್ತು.ਰੁੱਖ੍ਖ ਵੱਧਕੇ ਬਹੁਤ ਵੱਡਾ ਅਤੇ ਮਜ਼ਬੂਤ ਹੋ ਗਿਆ ਰੁੱਖ ਦਾ ਉੱਪਰਲਾ ਸਿਰਾ ਅਕਾਸ਼ ਛੁੰਹਦਾ ਸੀ। ਇਸ ਨੂੰ ਧਰਤੀ ਉੱਤੋਂ ਕਿਸੇ ਵੀ ਜਗ੍ਹਾ ਤੋਂ ਦੇਖਿਆ ਜਾ ਸੱਕਦਾ ਸੀ।
12 ಅದರ ಎಲೆಗಳು ಅಂದವಾಗಿದ್ದವು, ಅದರ ಫಲವು ಬಹಳವಾಗಿತ್ತು; ಅದರಲ್ಲಿ ಎಲ್ಲರಿಗೂ ಆಹಾರವಿತ್ತು; ಬಯಲು ಮೃಗಗಳಿಗೆ ಅದರ ಕೆಳಗೆ ನೆರಳಿತ್ತು; ಆಕಾಶದ ಪಕ್ಷಿಗಳು ಅದರ ಕೊಂಬೆಗಳಲ್ಲಿ ವಾಸಿಸುತ್ತಿದ್ದವು, ಎಲ್ಲಾ ಜೀವಿಗಳಿಗೂ ಅದರಿಂದಲೇ ಆಹಾರ ಇರುತ್ತಿತ್ತು.ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।
13 ನನ್ನ ಹಾಸಿಗೆಯ ಮೇಲೆ ನನ್ನ ಮನಸ್ಸಿನ ದರ್ಶನ ಗಳನ್ನು ನಾನು ನೋಡಲಾಗಿ; ಇಗೋ, ಒಬ್ಬ ಪಾಲಕನು ಮತ್ತು ಪರಿಶುದ್ಧನೊಬ್ಬನು ಪರಲೋಕದಿಂದ ಇಳಿದು ಬಂದನು.“ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਦਰਸ਼ਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਦੇਖ ਰਿਹਾ ਸੀ ਅਤੇ ਫ਼ੇਰ ਮੈਂ ਦੇਖਿਆ, ਕਿ ਇੱਕ ਪਵਿੱਤਰ ਦੂਤ ਅਕਾਸ਼ ਵਿੱਚੋਂ ਹੇੇਠਾ ਆ ਰਿਹਾ ਸੀ।
14 ಅವನು ಗಟ್ಟಿಯಾಗಿ ಕೂಗಿ--ಮರವನ್ನು ಕಡಿದು ಅದರ ಕೊಂಬೆಗಳನ್ನು ಕತ್ತರಿಸಿ ಅದರ ಎಲೆ ಗಳನ್ನು ಉದುರಿಸಿ ಅದರ ಫಲವನ್ನು ಚದರಿಸಿ ಮೃಗಗಳು ಅದರ ಕೆಳಗಿನಿಂದಲೂ ಪಕ್ಷಿಗಳು ಅದರ ಕೊಂಬೆ ಗಳಿಂದಲೂ ಹೋಗಿ ಬಿಡಲಿ.ਉਹ ਬਹੁਤ ਉੱਚੀ ਬੋਲਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ, ਅਤੇ ਇਸ ਦੀਆਂ ਟਾਹਣੀਆਂ ਨੂੰ ਛਾਂਗ ਦਿਓ। ਇਸਦੇ ਪਤਿਆਂ ਨੂੰ ਝਾੜ ਦਿਓ। ਇਸਦੇ ਫ਼ਲਾਂ ਨੂੰ ਆਲੇ-ਦੁਆਲੇ ਬਿਖੇਰ ਦਿਓ। ਜਿਹੜੇ ਜਾਨਵਰ ਰੁੱਖ ਦੇ ਹੇਠਾਂ ਹਨ ਉਹ ਦੌੜ ਜਾਣਗੇ। ਜਿਹੜੇ ਪੰਛੀ ਇਸਦੀਆਂ ਟਾਹਣੀਆਂ ਵਿੱਚ ਸਨ ਉਹ ਉੱਡ ਜਾਣਗੇ।
15 ಆದಾಗ್ಯೂ ಅದರ ಬೇರಿನ ಮೋಟನ್ನು ಕಬ್ಬಿಣ, ಹಿತ್ತಾಳೆಗಳ ಕಟ್ಟುಳ್ಳದ್ದ ನ್ನಾಗಿ ಮಾಡಿ ಭೂಮಿಯಲ್ಲಿಯೂ ಬಯಲಿನ ಎಳೆಯ ಹುಲ್ಲಿನಲ್ಲಿಯೂ ಬಿಡಿರಿ; ಅದು ಆಕಾಶದ ಮಂಜಿನಿಂದ ತೇವವಾಗಲಿ; ಅದರ ಪಾಲು ಮೃಗಗಳ ಸಂಗಡ ಭೂಮಿಯ ಹುಲ್ಲಿನಲ್ಲಿರಲಿ.ਪਰ ਤਣੇ ਅਤੇ ਜਢ਼ਾਂ ਨੂੰ ਧਰਤੀ ਵਿੱਚ ਲੱਗਿਆ ਰਹਿਣ ਦਿਓ। ਇਸਦੇ ਗਿਰਦ ਇੱਕ ਲੋਹੇ ਅਤੇ ਕਾਂਸੀ ਦੀ ਪੱਟੀ ਬੰਨ੍ਹ ਦਿਓ। ਤਣਾ ਅਤੇ ਇਸਦੀਆਂ ਜਢ਼ਾ ਆਲੇ-ਦੁਆਲੇ ਦੇ ਘਾਹ ਸਣੇ ਖੇਤ ਵਿੱਚ ਲੱਗੀਆਂ ਰਹਿਣਗੀਆਂ। ਇਹ ਜੰਗਲੀ ਜਾਨਵਰਾਂ ਅਤੇ ਖੇਤਾਂ ਦੇ ਪੌਦਿਆਂ ਦੇ ਵਿੱਚਕਾਰ ਰਹੇਗਾ। ਇਹ ਤ੍ਰੇਲ ਨਾਲ ਭਿੱਜ ਜਾਵੇਗਾ।
16 ಅವನ ಹೃದಯವು ಮನುಷ್ಯನ ಹೃದಯದಂತೆ ಇರದೆ ಬದಲಾಗಲಿ; ಮೃಗದ ಹೃದಯವು ಅವನಿಗೆ ಕೊಡಲ್ಪಡಲಿ; ಏಳು ಕಾಲಗಳು ಅವನನ್ನು ದಾಟಿಹೋಗಲಿ ಎಂದು ಹೇಳಿದನು.ਇਹ ਹੁਣ ਫ਼ੇਰ ਬੰਦੇ ਵਾਂਗ ਨਹੀਂ ਸੋਚੇਗਾ। ਇਸ ਕੋਲ ਜਾਨਵਰ ਦਾ ਦਿਲ ਹੋਵੇਗਾ। ਉਸਦੀ ਇਸੇ ਹਾਲਤ ਵਿੱਚ ਸੱਤ ਰੁੱਤਾਂ (ਸਾਲ) ਬੀਤ ਜਾਣਗੀਆਂ।’
17 ಈ ವಿಷಯವು ಪಾಲಕರ ಕಟ್ಟಡದಿಂದಲೂ ಈ ಸಂಗತಿಯು ಪರಿಶುದ್ಧರ ಮಾತಿನಿಂದಲೂ ಉಂಟಾಯಿತು; ಮಹೋ ನ್ನತನು ಮನುಷ್ಯರ ರಾಜ್ಯದಲ್ಲಿ ಆಳುತ್ತಾನೆಂದೂ ತನ್ನ ಮನಸ್ಸಿಗೆ ಸರಿಯಾದವರಿಗೆ ಅದನ್ನು ಕೊಡುತ್ತಾನೆಂದೂ ಮನುಷ್ಯರಲ್ಲಿ ನೀಚರಾದವರನ್ನು ಅದರ ಮೇಲೆ ನೇಮಿಸುತ್ತಾನೆಂದೂ ಜೀವಂತರಿಗೆ ತಿಳಿಯಬೇಕೆಂದೇ ಸಾರಿದನು.“ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ!
18 ಈ ಕನಸನ್ನು ನೆಬೂಕದ್ನೆಚ್ಚರನೆಂಬ ಅರಸನಾದ ನಾನು ಕಂಡಿದ್ದೇನೆ. ಈಗ ಬೆಲ್ತೆಶಚ್ಚರ ನೆಂಬ ನೀನು ಅದರ ಅರ್ಥವನ್ನು ಹೇಳು. ನನ್ನ ರಾಜ್ಯದಲ್ಲಿರುವ ಸಕಲ ಜ್ಞಾನಿಗಳು ಅದರ ಅರ್ಥವನ್ನು ನನಗೆ ಹೇಳಲು ಶಕ್ತರಾದವರಲ್ಲ. ಆದರೆ ನಿನ್ನಲ್ಲಿ ಪರಿ ಶುದ್ಧ ದೇವರುಗಳ ಆತ್ಮವು ಇರುವದರಿಂದ ನೀನು ಹೇಳಲು ಸಾಧ್ಯವಾಯಿತು.“ਇਹੀ ਉਹ ਸੁਪਨਾ ਸੀ ਜੋ ਮੈਂ, ਰਾਜੇ ਨਬੂਕਦਨੱਸਰ ਨੇ ਦੇਖਿਆ ਸੀ। ਹੁਣ ਬੇਲਟਸ਼ੱਸਰ (ਦਾਨੀਏਲ) ਦੱਸ ਇਸ ਦਾ ਕੀ ਅਰਬ ਹੈ। ਮੇਰੇ ਰਾਜ ਦਾ ਕੋਈ ਸਿਆਣਾ ਬੰਦਾ ਮੇਰੇ ਇਸ ਸੁਪਨੇ ਦੀ ਵਿਆਖਿਆ ਨਹੀਂ ਕਰ ਸੱਕਦਾ। ਪਰ ਬੇਲਟਸ਼ੱਸਰ, ਤੂੰ ਇਸ ਸੁਪਨੇ ਦੀ ਵਿਆਖਿਆ ਕਰ ਸੱਕਦਾ ਹੈਂ ਕਿਉਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ।”
19 ಆಗ ಬೆಲ್ತೆಶಚ್ಚರನೆಂಬ ಹೆಸರುಳ್ಳ ದಾನಿಯೇಲನು ಒಂದು ಗಳಿಗೆ ವಿಸ್ಮಿತನಾಗಿ ತನ್ನ ಆಲೋಚನೆಗಳಲ್ಲಿ ಕಳವಳಗೊಂಡನು. ಆಗ ಅರಸನು ಮಾತನಾಡಿ-- ಬೆಲ್ತೆಶಚ್ಚರನೇ, ಕನಸಾಗಲಿ ಅದರ ಅರ್ಥವಾಗಲಿ ನಿನ್ನನ್ನು ಕಳವಳಪಡಿಸದಿರಲಿ ಅಂದನು. ಆಗ ಬೆಲ್ತೆಶ ಚ್ಚರನು ಪ್ರತ್ಯುತ್ತರವಾಗಿ--ನನ್ನ ಒಡೆಯನೇ, ಆ ಕನಸು ನಿನ್ನ ವೈರಿಗಳಿಗೂ ಅದರ ಅರ್ಥವು ನಿನ್ನ ಶತ್ರುಗಳಿಗೂ ಆಗಲಿ.ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।” ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ।
20 ನೀನು ಕಂಡ ಮರವು ಬೆಳೆದು ಬಲವಾ ದದ್ದೂ ಅದರ ಎತ್ತರವು ಆಕಾಶಕ್ಕೂ ಅದರ ದೃಷ್ಟಿಯು ಭೂಮಿಯ ಎಲ್ಲಾ ಕಡೆಯವರೆಗೂ ಇವೆ;ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ।
21 ಅದರ ಎಲೆಗಳು ಅಂದವಾಗಿದ್ದವು, ಫಲವು ಬಹಳವಾಗಿತ್ತು, ಅದರಲ್ಲಿ ಎಲ್ಲರಿಗೂ ಆಹಾರ ಇತ್ತು; ಅದರ ಕೆಳಗೆ ಬಯಲಿನ ಮೃಗಗಳು ವಾಸಮಾಡಿದ್ದವು; ಅದರ ಕೊಂಬೆಗಳಲ್ಲಿ ಆಕಾಶದ ಪಕ್ಷಿಗಳು ನಿವಾಸಮಾಡಿದ್ದವು.
22 ಓ ಅರಸನೇ, ಆ ಮರವು ನೀನೇ ಆಗಿರುವಿ, ನೀನು ಬೆಳೆದು ಬಲವಾಗಿರುವಿ; ಹೌದು, ನಿನ್ನ ಮಹತ್ತು ಬೆಳೆದು ಆಕಾಶಕ್ಕೂ ನಿನ್ನ ಅಧಿಕಾರವು ಭೂಮಿಯ ಅಂತ್ಯದ ವರೆಗೂ ಮುಟ್ಟುವದು.ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।
23 ಆಗ ಪಾಲಕನು ಮತ್ತು ಪರಿಶುದ್ಧನಾದ ಒಬ್ಬನು ಪರಲೋಕದಿಂದ ಇಳಿದು ಬಂದು--ಮರವನ್ನು ಕಡಿದು ನಾಶಮಾಡಿರಿ; ಆದರೆ ಅದರ ಬೇರಿನ ಮೋಟನ್ನು ಕಬ್ಬಿಣ ಮತ್ತು ಕಂಚುಗಳ ಕಟ್ಟುಳ್ಳದ್ದಾಗಿ ಭೂಮಿಯಲ್ಲಿಯೂ ಬಯಲಿನ ಎಳೇ ಹುಲ್ಲಿನಲ್ಲಿಯೂ ಬಿಡಿರಿ. ಅದು ಆಕಾಶದ ಮಂಜಿನಿಂದ ತೇವವಾಗಲಿ; ಏಳು ಕಾಲಗಳು ಕಳೆಯುವ ತನಕ ಅದರ ಪಾಲು ಕಾಡು ಮೃಗಗಳ ಸಹವಾಸದ ಗತಿಯಂತೆ ಬರಲಿ ಎಂದು ಸಾರುವದನ್ನು ಅರಸನಾದ ನೀನು ನೋಡಿದೆಯಲ್ಲಾ.“ਰਾਜਨ, ਤੂੰ ਇੱਕ ਪਵਿੱਤਰ ਦੂਤ ਨੂੰ ਅਕਾਸ਼ ਤੋਂ ਹੇਠਾਂ ਆਉਂਦਿਆਂ ਦੇਖਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ ਅਤੇ ਤਬਾਹ ਕਰ ਦਿਓ। ਰੁੱਖ ਦੇ ਮੁੱਢ ਦੁਆਲੇ ਲੋਹੇ ਅਤੇ ਕਾਂਸੀ ਦਾ ਪਟਾ ਬੰਨ੍ਹ ਦਿਓ ਅਤੇ ਮੁੱਢ ਨੂੰ ਇਸਦੀਆਂ ਜਢ਼ਾਂ ਸਮੇਂ ਧਰਤੀ ਉੱਤੇ ਲੱਗਿਆ ਰਹਿਣ ਦਿਓ। ਇਸ ਨੂੰ ਘਾਹ ਦੇ ਮੈਦਾਨ ਵਿੱਚ ਲੱਗਿਆ ਰਹਿਣ ਦਿਓ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। ਇਹ ਇੱਕ ਜੰਗਲੀ ਜਾਨਵਰ ਵਾਂਗ ਰਹੇਗਾ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ ਜਦੋਂ ਕਿ ਉਹ ਇਸੇ ਤਰ੍ਹਾਂ ਰਹੇਗਾ।’
24 ಓ ಅರಸನೇ, ಇದರ ಅರ್ಥವು ಏನಂದರೆ, ನನ್ನ ಒಡೆಯನಾದ ಅರಸನ ಮೇಲೆ ಬಂದಂಥ ಮಹೋನ್ನತನ ನಿರ್ಣಯವು ಹೀಗಿದೆ.“ਰਾਜਨ, ਸੁਪਨੇ ਦਾ ਅਰਬ ਇਹ ਹੈ। ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਮਹਾਰਾਜ, ਪਾਤਸ਼ਾਹ ਨਾਲ ਵਾਪਰਨ ਲਈ ਇਨ੍ਹਾਂ ਗੱਲਾਂ ਦਾ ਆਦੇਸ਼ ਦਿੱਤਾ ਹੈ:
25 ಅವರು ನಿನ್ನನ್ನು ಮನುಷ್ಯರೊಳಗಿಂದ ತಳ್ಳಿ ಬಿಡುವರು; ನಿನ್ನ ನಿವಾಸವು ಕಾಡುಮೃಗಗಳ ಸಂಗಡ ಇರುವದು; ನಿನಗೆ ಎತ್ತುಗಳ ಸಂಗಡ ಹುಲ್ಲನ್ನು ಮೇಯಿಸುವರು. ಆಕಾಶದ ಮಂಜಿನಿಂದ ನಿನ್ನನ್ನು ತೇವ ಮಾಡುವರು. ಮಹೋನ್ನತನು ಮನುಷ್ಯರ ರಾಜ್ಯವನ್ನು ಆಳುವನೆಂದೂ ತನ್ನ ಮನಸ್ಸಿಗೆ ಸರಿಬಂದ ವರಿಗೆ ಅದನ್ನು ಕೊಡುತ್ತಾನೆಂದೂ ನೀನು ತಿಳಿಯುವ ವರೆಗೂ ಆ ಏಳು ಕಾಲಗಳು ಕಳೆದು ಹೋಗುವವು.ਰਾਜੇ ਨਬੂਕਦਨੱਸਰ, ਤੁਹਾਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਵੇਗਾ ਤੁਸੀਂ ਜੰਗਲੀ ਜਾਨਵਰਾਂ ਦਰਮਿਆਨ ਰਹੋਁਗੇ। ਤੁਸੀਂ ਪਸ਼ੂਆਂ ਵਾਂਗ ਘਾਹ ਖਾਵੋਂਗੇ। ਅਤੇ ਤੁਸੀਂ ਤ੍ਰੇਲ ਨਾਲ ਭਿੱਜ ਜਾਵੋਂਗੇ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ, ਅਤੇ ਫ਼ੇਰ ਤੁਸੀਂ ਇਹ ਸਬਕ ਸਿੱਖੋਁਗੇ। ਤੁਹਾਨੂੰ ਗਿਆਨ ਹੋ ਜਾਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੇ ਰਾਜ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਓਸੇ ਨੂੰ ਰਾਜ ਬਖਸ਼ਦਾ ਹੈ।
26 ಆ ಮರದ ಬೇರಿನ ಮೋಟನ್ನು ಉಳಿಸಬೇಕೆಂದು ಅವರು ಆಜ್ಞೆ ಮಾಡಿದ್ದರಲ್ಲಿ ಅಂದರೆ ಪರಲೋಕವು ಆಳುತ್ತದೆಂದು ನೀನು ತಿಳಿದುಕೊಂಡ ಮೇಲೆ ನಿನ್ನ ರಾಜ್ಯವು ನಿನಗೆ ಸ್ಥಿರವಾಗುವದು.“ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ।
27 ಆದದರಿಂದ ಓ ಅರಸನೇ, ನನ್ನ ಆಲೋಚನೆಯು ನಿನಗೆ ಸಮ್ಮತಿ ಯಾಗಿ ನಿನ್ನ ಪಾಪಗಳನ್ನು ನೀತಿಯಿಂದ ಅಳಿಸಿ ನಿನ್ನ ಅನ್ಯಾಯಗಳನ್ನು ಬಡವರಿಗೆ ದಯೆ ತೋರಿಸುವದ ರಿಂದ ಬಿಟ್ಟುಬಿಡು. ಒಂದು ವೇಳೆ ಇದರಿಂದ ನಿನ್ನ ನೆಮ್ಮದಿಯು ಹೆಚ್ಚಾಗಬಹುದು.ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”
28 ಅರಸನಾದ ನೆಬೂಕದ್ನೆಚ್ಚರನಿಗೆ ಇದೆಲ್ಲವೂ ಸಂಭ ವಿಸಿತು.ਇਹ ਸਾਰੀਆਂ ਗੱਲਾਂ ਰਾਜੇ ਨਬੂਕਦਨੱਸਰ ਨਾਲ ਵਾਪਰੀਆਂ।
29 ಹನ್ನೆರಡು ತಿಂಗಳಾದ ಮೇಲೆ ಅವನು ಬಾಬೆಲಿನ ರಾಜ್ಯದ ಅರಮನೆಯಲ್ಲಿ ತಿರುಗಾಡಿದನು.ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!”
30 ಆಗ ಅರಸನು ಮಾತನಾಡಿ ಹೇಳಿದ್ದೇನಂದರೆ--ನಾನು ನನ್ನ ಪರಾಕ್ರಮದ ಬಲದಿಂದ ನನ್ನ ಮಹಿ ಮೆಯ ಕೀರ್ತಿಗಾಗಿ ಕಟ್ಟಿಸಿದ ಮಹಾಬಾಬೆಲು ಇದ ಲ್ಲವೇ ಅಂದನು.
31 ಈ ಮಾತು ಅರಸನ ಬಾಯಿಯಲ್ಲಿ ಇರುವಾಗಲೇ ಪರಲೋಕದಿಂದ ಒಂದು ಶಬ್ದವು ಉಂಟಾಯಿತು; ಏನಂದರೆ--ಓ ಅರಸನಾದ ನೆಬೂಕದ್ನೆ ಚ್ಚರನೇ, ನಿನಗೆ ಹೇಳುವದೇನಂದರೆ, ನಿನ್ನ ರಾಜ್ಯವು ನಿನ್ನನ್ನು ಬಿಟ್ಟು ಹೋಯಿತು.ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ।
32 ಅವರು ನಿನ್ನನ್ನು ಮನುಷ್ಯರೊಳಗಿಂದ ತಳ್ಳಿಬಿಡುವರು. ನಿನ್ನ ನಿವಾಸವು ಕಾಡುಮೃಗಗಳ ಸಂಗಡ ಇರುವದು, ನಿನಗೆ ಎತ್ತುಗಳ ಹಾಗೆ ಹುಲ್ಲನ್ನು ಮೇಯಿಸುವರು. ಮಹೋ ನ್ನತನು ಮನುಷ್ಯರ ರಾಜ್ಯವನ್ನಾಳುವನೆಂದೂ ತನ್ನ ಮನಸ್ಸಿಗೆ ಸರಿಬಂದವರಿಗೆ ಅದನ್ನು ಕೊಡುವೆನೆಂದೂ ನೀನು ತಿಳಿಯುವಷ್ಟರಲ್ಲಿ ಏಳು ಕಾಲಗಳು ನಿನ್ನನ್ನು ದಾಟಿ ಹೋಗುವವು.ਤੈਨੂੰ ਆਪਣੇ ਲੋਕਾਂ ਤੋਂ ਦੂਰ ਜਾਣਾ ਪਵੇਗਾ। ਤੈਨੂੰ ਜੰਗਲੀ ਜਾਨਵਰਾਂ ਦਰਮਿਆਨ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਤੂੰ ਇੱਕ ਗਊ ਦੀ ਤਰ੍ਹਾਂ ਘਾਹ ਖਾਵੇਂਗਾ। ਸੱਤ ਰੁੱਤਾਂ (ਸਾਲ) ਲੰਘ ਜਾਣਗੀਆਂ ਜਦੋਂ ਤੂੰ ਆਪਣਾ ਸਬਕ ਸਿੱਖੇਁਗਾ। ਫ਼ੇਰ ਤੈਨੂੰ ਗਿਆਨ ਹੋਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਉਹ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਬਾਦਸ਼ਾਹੀਆਂ ਦੇ ਦਿੰਦਾ ਹੈ।”
33 ಅದೇ ಗಳಿಗೆಯಲ್ಲಿ ಈ ಸಂಗತಿಯು ನೆಬೂಕದ್ನೆಚ್ಚರನಲ್ಲಿ ನೆರವೇರಿತು. ಅವನು ಮನುಷ್ಯ ರಿಂದ ತಳ್ಳಲ್ಪಟ್ಟು ಎತ್ತುಗಳಂತೆ ಹುಲ್ಲು ಮೇಯುತ್ತಿದ್ದನು. ಕೊನೆಗೆ ಅವನ ಕೂದಲು ಹದ್ದಿನ ಗರಿಗಳಂತೆಯೂ ಅವನ ಉಗುರುಗಳು ಪಕ್ಷಿಗಳ ಉಗುರುಗಳ ಹಾಗೂ ಬೆಳೆಯುವ ವರೆಗೆ ಅವನ ಶರೀರವು ಆಕಾಶದ ಮಂಜಿ ನಿಂದ ತೇವವಾಯಿತು.ਇਹ ਗੱਲਾਂ ਫ਼ੌਰਨ ਵਾਪਰ ਗਈਆਂ। ਨਬੂਕਦਨੱਸਰ ਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਿਆ। ਉਹ ਗਾਂ ਵਾਂਗ ਘਾਹ ਖਾਣ ਲੱਗਿਆ। ਉਹ ਤ੍ਰੇਲ ਨਾਲ ਭਿੱਜ ਗਿਆ। ਉਸ ਦੇ ਵਾਲ ਬਾਜ਼ ਦੇ ਖੰਭਾਂ ਵਾਂਗ ਲੰਮੇ ਹੋ ਗਏ। ਅਤੇ ਉਸ ਦੇ ਨਹੁਂ ਪੰਛੀ ਦੇ ਪੰਜਿਆਂ ਵਾਂਗ ਲੰਮੇ ਹੋ ਗਏ।
34 ಆ ಕೊನೆಯ ದಿನಗಳಲ್ಲಿ ನೆಬೂಕದ್ನೆಚ್ಚರನಾದ ನಾನು ನನ್ನ ಕಣ್ಣುಗಳನ್ನು ಪರ ಲೋಕದ ಕಡೆಗೆ ಎತ್ತಿದೆನು; ನನ್ನ ತಿಳುವಳಿಕೆ ನನಗೆ ತಿರುಗಿ ಬಂತು; ಆಗ ನಾನು ಮಹೋನ್ನತನನ್ನು ಸ್ತುತಿಸಿ ನಿರಂತರವಾಗಿ ಜೀವಿಸುವಾತನೂ ನಿತ್ಯವಾದ ಆಳ್ವಿಕೆ ಯನ್ನು ಆಳುವಾತನನ್ನು ತಲತಲಾಂತರಗಳ ವರೆಗೂ ರಾಜ್ಯ ಉಳ್ಳಾತನನ್ನು ಹೊಗಳಿ ಘನಪಡಿಸಿದೆನು.ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
35 ಭೂ ನಿವಾಸಿಗಳೆಲ್ಲರೂ ಏನೂ ಇಲ್ಲದ ಹಾಗೆ ಎಣಿಸಲ್ಪಟ್ಟಿ ದ್ದಾರೆ; ಆತನು ಪರಲೋಕದ ಸೈನ್ಯದಲ್ಲಿಯೂ ಭೂ ನಿವಾಸಿಗಳಲ್ಲಿಯೂ ತನ್ನ ಚಿತ್ತದ ಪ್ರಕಾರವೇ ಮಾಡು ತ್ತಾನೆ. ಯಾರೂ ಆತನ ಹಸ್ತವನ್ನು ಹಿಂತೆಗೆಯಲಾರರು; ನೀನು ಏನು ಮಾಡುತ್ತಿರುವಿ ಎಂದು ಆತನಿಗೆ ಯಾರೂ ಕೇಳಲಾರರು.ਮਹੱਤਵਪੂਰਣ ਨਹੀਂ ਹਨ, ਸੱਚਮੁੱਚ ਲੋਕ ਧਰਤ ਦੇ। ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ। ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ। ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”
36 ಇದೇ ಸಮಯದಲ್ಲಿ ನನ್ನ ಬುದ್ದಿಯು ನನಗೆ ತಿರುಗಿ ಬಂತು. ನನ್ನ ರಾಜ್ಯದ ಮಹಿಮೆಗಾಗಿ ನನ್ನ ಘನವೂ ನನ್ನ ತೇಜಸ್ಸೂ ತಿರಿಗಿ ಬಂದವು; ನನ್ನ ಆಲೋಚನೆ ಗಾರರೂ ನನ್ನ ಪ್ರಭುಗಳೂ ನನ್ನನ್ನು ಹುಡುಕಿದರು. ನಾನು ನನ್ನ ರಾಜ್ಯದಲ್ಲಿ ಸ್ಥಾಪಿಸಲ್ಪಟ್ಟು ನನಗೆ ವಿಶೇಷವಾದ ಮಹತ್ತು ಕೂಡಿಸಲ್ಪಟ್ಟಿತು.ਇਸ ਲਈ ਉਸ ਸਮੇਂ ਪਰਮੇਸ਼ੁਰ ਨੇ ਮੇਰੀ ਹੋਸ਼ ਪਰਤਾ ਦਿੱਤੀ। ਅਤੇ ਉਸ ਨੇ ਮੇਰੀ ਰਾਜ ਸ਼ਕਤੀ ਅਤੇ ਮਹਾਨ ਇੱਜ਼ਤ ਮੈਨੂੰ ਵਾਪਸ ਦੇ ਦਿੱਤੀ। ਮੇਰੇ ਸਲਾਹਕਾਰ ਅਤੇ ਸ਼ਾਹੀ ਲੋਕ ਫ਼ੇਰ ਮੇਰੀ ਸਲਾਹ ਲੈਣ ਲੱਗੇ। ਮੈਂ ਫ਼ੇਰ ਰਾਜਾ ਬਣ ਗਿਆ। ਅਤੇ ਮੈਂ ਪਹਿਲਾਂ ਨਾਲੋਂ ਵੀ ਮਹਾਨ ਅਤੇ ਵੱਧੇਰੇ ਸ਼ਕਤੀਸ਼ਾਲੀ ਬਣ ਗਿਆ।
37 ಈಗ ನೆಬೂಕದ್ನೆಚ್ಚರನಾದ ನಾನು ಪರಲೋಕದ ಅರಸನನ್ನು ಸ್ತುತಿಸಿ, ಹೆಚ್ಚಿಸಿ, ಘನಪಡಿಸುತ್ತೇನೆ; ಆತನ ಕ್ರಿಯೆಗಳೆಲ್ಲಾ ಸತ್ಯವೇ; ಆತನ ಮಾರ್ಗಗಳು ನ್ಯಾಯವೇ; ಗರ್ವದಲ್ಲಿ ನಡೆಯುವವರನ್ನು ಆತನೇ ತಗ್ಗಿಸಬಲ್ಲನು.ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!
Punjabi Bible