Daniel 8

fullscreen15 ਦਾਨੀਏਲ ਨੂੰ ਦਰਸ਼ਨ ਦਾ ਵਰਣਨ ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਆ ਖਲੋਤੀ।

fullscreen16 ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।”

fullscreen17 ਇਸ ਲਈ ਜਬਰਾੇਲ, ਉਹ ਦੂਤ ਜਿਹੜਾ ਆਦਮੀ ਵਰਗਾ ਜਾਪਦਾ ਸੀ, ਮੇਰੇ ਕੋਲ ਆਇਆ। ਮੈਂ ਬਹੁਤ ਭੈਭੀਤ ਸਾਂ। ਮੈਂ ਧਰਤੀ ਉੱਤੇ ਡਿੱਗ ਪਿਆ। ਪਰ ਜਬਰਾੇਲ ਨੇ ਮੈਨੂੰ ਆਖਿਆ, “ਮਨੁੱਖ, ਇਹ ਸਮਝ ਲੈ ਕਿ ਇਹ ਦਰਸ਼ਨ ਅੰਤ ਕਾਲ ਬਾਰੇ ਹੈ।”

fullscreen18 ਜਦੋਂ ਜਬਰਾੇਲ ਬੋਲ ਰਿਹਾ ਸੀ, ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਸੌਂ ਗਿਆ। ਇਹ ਬਹੁਤ ਡੂੰਘੀ ਨੀਂਦ ਸੀ। ਫ਼ੇਰ ਜਬਰਾੇਲ ਨੇ ਮੈਨੂੰ ਛੋਹਿਆ ਅਤੇ ਚੁੱਕ ਕੇ ਆਪਣੇ ਪੈਰਾਂ ਉੱਤੇ ਖੜ੍ਹਾ ਕਰ ਦਿੱਤਾ।

fullscreen19 ਜਬਰਾੇਲ ਨੇ ਆਖਿਆ, “ਹੁਣ ਮੈਂ ਤੈਨੂੰ ਦਰਸ਼ਨ ਬਾਰੇ ਸਮਝਾਵਾਂਗਾ। ਮੈਂ ਤੈਨੂੰ ਦੱਸਾਂਗਾ ਕਿ ਕਰੋਧ ਦੇ ਅੰਤ ਦੇ ਸਮੇਂ ਵਿੱਚ ਕੀ ਵਾਪਰੇਗਾ। ਤੇਰਾ ਦਰਸ਼ਨ ਅੰਤਕਾਲ ਬਾਰੇ ਸੀ।

fullscreen20 “ਤੂੰ ਦੋ ਸਿੰਗਾਂ ਵਾਲਾ ਇੱਕ ਮੇਢਾ ਦੇਖਿਆ ਸੀ। ਉਹ ਸਿੰਗ ਮਾਦੀਆ ਅਤੇ ਫ਼ਾਰਸ ਦੇ ਦੇਸ ਹਨ।

fullscreen21 ਬੱਕਰਾ ਯੂਨਾਨ ਦਾ ਰਾਜਾ ਹੈ। ਉਸਦੀ ਅੱਖਾਂ ਦੇ ਵਿੱਚਾਲੇ ਦਾ ਵੱਡਾ ਸਿੰਗ ਪਹਿਲਾ ਰਾਜਾ ਹੈ।

fullscreen22 ਉਹ ਸਿੰਗ ਟੁੱਟ ਗਿਆ। ਅਤੇ ਉਸਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਚਾਰ ਪਾਤਸ਼ਾਹੀਆਂ ਹਨ। ਉਹ ਚਾਰ ਪਾਤਸ਼ਾਹੀਆਂ ਪਹਿਲੇ ਰਾਜੇ ਦੀ ਕੌਮ ਵਿੱਚੋਂ ਆਉਣਗੀਆਂ। ਪਰ ਉਹ ਚਾਰ ਕੌਮਾਂ ਪਹਿਲੇ ਰਾਜੇ ਜਿੰਨੀਆਂ ਤਾਕਤਵਰ ਨਹੀਂ ਹੋਣਗੀਆਂ।

fullscreen23 “ਜਦੋਂ ਉਨ੍ਹਾਂ ਪਾਤਸ਼ਾਹੀਆਂ ਦਾ ਅੰਤ ਨੇੜੇ ਆਵੇਗਾ ਓੱਥੇ ਇੱਕ ਬਹੁਤ ਬਹਾਦੁਰ ਅਤੇ ਜ਼ਾਲਮ ਰਾਜਾ ਆਵੇਗਾ। ਇਹ ਰਾਜਾ ਬਹੁਤ ਚਲਾਕ ਹੋਵੇਗਾ। ਇਹ ਉਦੋਂ ਵਾਪਰੇਗਾ ਜਦੋਂ ਓੱਥੇ ਬਹੁਤ ਪਾਪੀ ਲੋਕ ਹੋ ਜਾਣਗੇ।

fullscreen24 ਇਹ ਰਾਜਾ ਬਹੁਤ ਤਾਕਤਵਰ ਹੋਵੇਗਾ-ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ-ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।

fullscreen25 “ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।

fullscreen26 “ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”

15 And it came to pass, when I, even I Daniel, had seen the vision, and sought for the meaning, then, behold, there stood before me as the appearance of a man.

16 And I heard a man’s voice between the banks of Ulai, which called, and said, Gabriel, make this man to understand the vision.

17 So he came near where I stood: and when he came, I was afraid, and fell upon my face: but he said unto me, Understand, O son of man: for at the time of the end shall be the vision.

18 Now as he was speaking with me, I was in a deep sleep on my face toward the ground: but he touched me, and set me upright.

19 And he said, Behold, I will make thee know what shall be in the last end of the indignation: for at the time appointed the end shall be.

20 The ram which thou sawest having two horns are the kings of Media and Persia.

21 And the rough goat is the king of Grecia: and the great horn that is between his eyes is the first king.

22 Now that being broken, whereas four stood up for it, four kingdoms shall stand up out of the nation, but not in his power.

23 And in the latter time of their kingdom, when the transgressors are come to the full, a king of fierce countenance, and understanding dark sentences, shall stand up.

24 And his power shall be mighty, but not by his own power: and he shall destroy wonderfully, and shall prosper, and practise, and shall destroy the mighty and the holy people.

25 And through his policy also he shall cause craft to prosper in his hand; and he shall magnify himself in his heart, and by peace shall destroy many: he shall also stand up against the Prince of princes; but he shall be broken without hand.

26 And the vision of the evening and the morning which was told is true: wherefore shut thou up the vision; for it shall be for many days.

Daniel 8 in Tamil and English

15 ਦਾਨੀਏਲ ਨੂੰ ਦਰਸ਼ਨ ਦਾ ਵਰਣਨ ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਆ ਖਲੋਤੀ।
And it came to pass, when I, even I Daniel, had seen the vision, and sought for the meaning, then, behold, there stood before me as the appearance of a man.

16 ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।”
And I heard a man’s voice between the banks of Ulai, which called, and said, Gabriel, make this man to understand the vision.

17 ਇਸ ਲਈ ਜਬਰਾੇਲ, ਉਹ ਦੂਤ ਜਿਹੜਾ ਆਦਮੀ ਵਰਗਾ ਜਾਪਦਾ ਸੀ, ਮੇਰੇ ਕੋਲ ਆਇਆ। ਮੈਂ ਬਹੁਤ ਭੈਭੀਤ ਸਾਂ। ਮੈਂ ਧਰਤੀ ਉੱਤੇ ਡਿੱਗ ਪਿਆ। ਪਰ ਜਬਰਾੇਲ ਨੇ ਮੈਨੂੰ ਆਖਿਆ, “ਮਨੁੱਖ, ਇਹ ਸਮਝ ਲੈ ਕਿ ਇਹ ਦਰਸ਼ਨ ਅੰਤ ਕਾਲ ਬਾਰੇ ਹੈ।”
So he came near where I stood: and when he came, I was afraid, and fell upon my face: but he said unto me, Understand, O son of man: for at the time of the end shall be the vision.

18 ਜਦੋਂ ਜਬਰਾੇਲ ਬੋਲ ਰਿਹਾ ਸੀ, ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਸੌਂ ਗਿਆ। ਇਹ ਬਹੁਤ ਡੂੰਘੀ ਨੀਂਦ ਸੀ। ਫ਼ੇਰ ਜਬਰਾੇਲ ਨੇ ਮੈਨੂੰ ਛੋਹਿਆ ਅਤੇ ਚੁੱਕ ਕੇ ਆਪਣੇ ਪੈਰਾਂ ਉੱਤੇ ਖੜ੍ਹਾ ਕਰ ਦਿੱਤਾ।
Now as he was speaking with me, I was in a deep sleep on my face toward the ground: but he touched me, and set me upright.

19 ਜਬਰਾੇਲ ਨੇ ਆਖਿਆ, “ਹੁਣ ਮੈਂ ਤੈਨੂੰ ਦਰਸ਼ਨ ਬਾਰੇ ਸਮਝਾਵਾਂਗਾ। ਮੈਂ ਤੈਨੂੰ ਦੱਸਾਂਗਾ ਕਿ ਕਰੋਧ ਦੇ ਅੰਤ ਦੇ ਸਮੇਂ ਵਿੱਚ ਕੀ ਵਾਪਰੇਗਾ। ਤੇਰਾ ਦਰਸ਼ਨ ਅੰਤਕਾਲ ਬਾਰੇ ਸੀ।
And he said, Behold, I will make thee know what shall be in the last end of the indignation: for at the time appointed the end shall be.

20 “ਤੂੰ ਦੋ ਸਿੰਗਾਂ ਵਾਲਾ ਇੱਕ ਮੇਢਾ ਦੇਖਿਆ ਸੀ। ਉਹ ਸਿੰਗ ਮਾਦੀਆ ਅਤੇ ਫ਼ਾਰਸ ਦੇ ਦੇਸ ਹਨ।
The ram which thou sawest having two horns are the kings of Media and Persia.

21 ਬੱਕਰਾ ਯੂਨਾਨ ਦਾ ਰਾਜਾ ਹੈ। ਉਸਦੀ ਅੱਖਾਂ ਦੇ ਵਿੱਚਾਲੇ ਦਾ ਵੱਡਾ ਸਿੰਗ ਪਹਿਲਾ ਰਾਜਾ ਹੈ।
And the rough goat is the king of Grecia: and the great horn that is between his eyes is the first king.

22 ਉਹ ਸਿੰਗ ਟੁੱਟ ਗਿਆ। ਅਤੇ ਉਸਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਚਾਰ ਪਾਤਸ਼ਾਹੀਆਂ ਹਨ। ਉਹ ਚਾਰ ਪਾਤਸ਼ਾਹੀਆਂ ਪਹਿਲੇ ਰਾਜੇ ਦੀ ਕੌਮ ਵਿੱਚੋਂ ਆਉਣਗੀਆਂ। ਪਰ ਉਹ ਚਾਰ ਕੌਮਾਂ ਪਹਿਲੇ ਰਾਜੇ ਜਿੰਨੀਆਂ ਤਾਕਤਵਰ ਨਹੀਂ ਹੋਣਗੀਆਂ।
Now that being broken, whereas four stood up for it, four kingdoms shall stand up out of the nation, but not in his power.

23 “ਜਦੋਂ ਉਨ੍ਹਾਂ ਪਾਤਸ਼ਾਹੀਆਂ ਦਾ ਅੰਤ ਨੇੜੇ ਆਵੇਗਾ ਓੱਥੇ ਇੱਕ ਬਹੁਤ ਬਹਾਦੁਰ ਅਤੇ ਜ਼ਾਲਮ ਰਾਜਾ ਆਵੇਗਾ। ਇਹ ਰਾਜਾ ਬਹੁਤ ਚਲਾਕ ਹੋਵੇਗਾ। ਇਹ ਉਦੋਂ ਵਾਪਰੇਗਾ ਜਦੋਂ ਓੱਥੇ ਬਹੁਤ ਪਾਪੀ ਲੋਕ ਹੋ ਜਾਣਗੇ।
And in the latter time of their kingdom, when the transgressors are come to the full, a king of fierce countenance, and understanding dark sentences, shall stand up.

24 ਇਹ ਰਾਜਾ ਬਹੁਤ ਤਾਕਤਵਰ ਹੋਵੇਗਾ-ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ-ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।
And his power shall be mighty, but not by his own power: and he shall destroy wonderfully, and shall prosper, and practise, and shall destroy the mighty and the holy people.

25 “ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।
And through his policy also he shall cause craft to prosper in his hand; and he shall magnify himself in his heart, and by peace shall destroy many: he shall also stand up against the Prince of princes; but he shall be broken without hand.

26 “ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”
And the vision of the evening and the morning which was told is true: wherefore shut thou up the vision; for it shall be for many days.