Bible

Daniel 8 - KANNADA (Punjabi)

1 ಮೊದಲು ನನಗೆ ಕಾಣಿಸಿದ ದರ್ಶನವಲ್ಲದೆ ಅರಸನಾದ ಬೇಲ್ಯಚ್ಚರನ ಆಳಿಕೆಯ ಮೂರನೆಯ ವರುಷದಲ್ಲಿಯೂ ಇನ್ನೊಂದು ದರ್ಶನವು ದಾನಿಯೇಲನಾದ ನನಗೆ ಕಾಣಿಸಿತು.ਦਾਨੀਏਲ ਦਾ ਭੇਡ ਅਤੇ ਬੱਕਰੀ ਦਾ ਦਰਸ਼ਨ ਬੇਲਸ਼ੱਸਰ ਦੇ ਰਾਜ ਦੇ ਤੀਜੇ ਵਰ੍ਹੇ ਦੌਰਾਨ, ਮੈਂ ਇਹ ਦਰਸ਼ਨ ਦੇਖਿਆ। ਇਹ ਉਸ ਸੁਪਨੇ ਤੋਂ ਮਗਰੋਂ ਸੀ ਜੋ ਮੈਨੂੰ ਸ਼ੁਰੂਆਤ ਵਿੱਚ ਪ੍ਰਗਟਿਆ ਸੀ।

2 ಈ ದರ್ಶನದಲ್ಲಿ ನಾನು ನೋಡಿದ್ದೇನಂದರೆ--ನಾನು ಏಲಾಮ್‌ ಸೀಮೆ ಯಲ್ಲಿರುವ ಶೂಷನ್‌ನ ಅರಮನೆಯಲ್ಲಿದ್ದೆನು. ಆ ದರ್ಶನದಲ್ಲಿ ಊಲಾ ನದಿಯ ದಡದ ಮೇಲೆ ನಿಂತಿ ರುವ ಹಾಗೆ ನನಗೆ ತೋರಿತು.ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।

3 ಆಗ ನಾನು ಕಣ್ಣೆತ್ತಿ ನೋಡಿದಾಗ ಇಗೋ, ಆ ನದಿಯ ಮುಂದೆ ಎರಡು ಕೊಂಬುಗಳುಳ್ಳ ಒಂದು ಟಗರು ನಿಂತಿತ್ತು. ಅದರ ಎರಡು ಕೊಂಬುಗಳು ಉದ್ದವಾಗಿದ್ದರೂ ಒಂದಕ್ಕಿಂತ ಒಂದು ಉದ್ದವಾಗಿತ್ತು. ಆ ದೊಡ್ಡ ಕೊಂಬು, ಚಿಕ್ಕ ಕೊಂಬು ಮೊಳೆತ ಮೇಲೆ ಮೊಳೆತದ್ದು.ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।

4 ಆ ಟಗರು ಪಶ್ಚಿಮಕ್ಕೂ ಉತ್ತರಕ್ಕೂ ದಕ್ಷಿಣಕ್ಕೂ ಹಾದಾಡುತ್ತಿರು ವದನ್ನು ನಾನು ನೋಡಿದೆನು. ಮೃಗಗಳಲ್ಲಿ ಯಾವದೂ ಅದರೆದುರಿಗೆ ನಿಲ್ಲಲಾರದೇ ಹೋಯಿತು. ಅದರ ಕೈಯಿಂದ ತಪ್ಪಿಸಿಕೊಳ್ಳಲು ಯಾವದಕ್ಕೂ ಸಾಧ್ಯವಾಗು ವಂತಿರಲಿಲ್ಲ. ಆದರೆ ಅದು ತನ್ನ ಮನಸ್ಸಿಗೆ ಬಂದಂತೆ ಮಾಡಿ ತನ್ನನ್ನು ಹೆಚ್ಚಿಸಿಕೊಂಡಿತು.ਮੈਂ ਦੇਖਿਆ ਕਿ ਮੇਢਾ ਸਿੰਗ ਨਾਲ ਚੀਜ਼ਾਂ ਨਾਲ ਟਕਰਾ ਰਿਹਾ ਸੀ। ਮੈਂ ਮੇਢੇ ਨੂੰ ਪੱਛਮ ਵੱਲ ਭਜਦਿਆਂ ਦੇਖਿਆ ਅਤੇ ਉੱਤਰ ਵੱਲ ਅਤੇ ਦੱਖਣ ਵੱਲ ਨੂੰ ਵੀ। ਕੋਈ ਵੀ ਜਾਨਵਰ ਮੇਢੇ ਨੂੰ ਰੋਕ ਨਹੀਂ ਸੀ ਸੱਕਦਾ। ਅਤੇ ਕੋਈ ਵੀ ਹੋਰਨਾਂ ਜਾਨਵਰਾਂ ਨੂੰ ਬਚਾ ਨਹੀਂ ਸੀ ਸੱਕਦਾ। ਉਹ ਮੇਢਾ ਜੋ ਵੀ ਚਾਹੁੰਦਾ ਸੀ ਕਰ ਸੱਕਦਾ ਸੀ। ਇਸ ਲਈ ਮੇਢਾ ਬਹੁਤ ਤਾਕਤਵਰ ਹੋ ਗਿਆ।

5 ನಾನು ಆಲೋಚಿ ಸಲಾಗಿ ಇಗೋ, ಪಶ್ಚಿಮದಿಂದ ಒಂದು ಹೋತವು ನೆಲವನ್ನು ಸೋಕದಂತೆ ಭೂಮಂಡಲವನ್ನೆಲ್ಲಾ ದಾಟಿ ಕೊಂಡು ಬಂತು. ಆ ಹೋತದ ಕಣ್ಣುಗಳ ಮಧ್ಯೆ ಗಮನಿಸತಕ್ಕ ಒಂದು ಕೊಂಬು ಇತ್ತು.ਮੈਂ ਮੇਢੇ ਬਾਰੇ ਸੋਚਿਆ। ਜਦੋਂ ਮੈਂ ਸੋਚ ਰਿਹਾ ਸਾਂ, ਤਾਂ ਮੈਂ ਪੱਛਮ ਵੱਲੋਂ ਆਉਂਦੇ ਇੱਕ ਬੱਕਰੇ ਨੂੰ ਦੇਖਿਆ। ਇਸ ਬੱਕਰੇ ਦੇ ਇੱਕ ਲੰਮਾ ਸਿੰਗ ਸੀ ਜਿਹੜਾ ਆਸਾਨੀ ਨਾਲ ਦੇਖਿਆ ਜਾ ਸੱਕਦਾ ਸੀ। ਇਹ ਬੱਕਰਾ ਇੰਨੀ ਤੇਜ਼ੀ ਨਾਲ ਦੌੜਦਾ ਸੀ ਕਿ ਉਸ ਦੇ ਪੈਰ ਮੁਸ਼ਕਿਲ ਨਾਲ ਧਰਤੀ ਨੂੰ ਛੂਹਂਦੇ ਸਨ।

6 ನಾನು ನೋಡಿದ ನದಿಯ ಹತ್ತಿರವಿದ್ದ ಎರಡು ಕೊಂಬಿನ ಟಗರಿನ ಬಳಿಗೆ ಅದು ಬಂದು ಪರಾಕ್ರಮದಿಂದ ರೋಷಗೊಂಡು ಅದರ ಬಳಿಗೆ ಓಡಿತು.ਬੱਕਰਾ ਦੋ ਸਿੰਗਾਂ ਵਾਲੇ ਮੇਢੇ ਕੋਲ ਆਇਆ। ਇਹ ਓਹੀ ਮੇਢਾ ਸੀ ਜਿਸ ਨੂੰ ਮੈਂ ਊਲਾਈ ਨਦੀ ਕੰਢੇ ਖਲੋਤਾ ਦੇਖਿਆ ਸੀ। ਬੱਕਰਾ ਬਹੁਤ ਕਰੋਧ ਵਿੱਚ ਸੀ ਅਤੇ ਇਹ ਮੇਢੇ ਵੱਲ ਦੌੜਿਆ।

7 ಅದು ಟಗರಿನ ಹತ್ತಿರ ಬರುವದನ್ನು ನಾನು ನೋಡಿದೆನು. ಅದರ ಮೇಲಿನ ಕ್ರೋಧದಿಂದ ಅದನ್ನು ಹಾದು ಅದರ ಎರಡು ಕೊಂಬುಗಳನ್ನು ಮುರಿದುಬಿಟ್ಟಿತು. ಅದರ ಮುಂದೆ ನಿಲ್ಲುವದಕ್ಕೆ ಟಗರಿಗೆ ಏನೂ ಶಕ್ತಿಯಿ ರಲಿಲ್ಲ, ಆದರೆ ಅದು ಟಗರನ್ನು ನೆಲಕ್ಕೆ ಉರುಳಿಸಿ ತುಳಿಯಿತು. ಟಗರನ್ನು ಅದರ ಕೈಯಿಂದ ಬಿಡಿಸುವವನು ಯಾರೂ ಇರಲಿಲ್ಲ.ਮੈਂ ਬੱਕਰੇ ਨੂੰ ਮੇਢੇ ਵੱਲ ਭਜਦਿਆਂ ਦੇਖਿਆ। ਬੱਕਰਾ ਬਹੁਤ ਗੁੱਸੇ ਵਿੱਚ ਸੀ। ਇਸਨੇ ਮੇਢੇ ਦੇ ਦੋਵੇਂ ਸਿੰਗ ਤੋੜ ਦਿੱਤੇ। ਮੇਢਾ ਬੱਕਰੇ ਨੂੰ ਰੋਕ ਨਹੀਂ ਸੀ ਸੱਕਿਆ। ਬੱਕਰੇ ਨੇ ਮੇਢੇ ਨੂੰ ਧਰਤੀ ਉੱਤੇ ਡੇਗ ਦਿੱਤਾ।ਫੇਰ ਬੱਕਰੇ ਨੇ ਮੇਢੇ ਨੂੰ ਕੁਚਲ ਦਿੱਤਾ। ਮੇਢੇ ਨੂੰ ਬੱਕਰੇ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।

8 ಆದದರಿಂದ ಆ ಹೋತವು ಬಹಳವಾಗಿ ಹೆಚ್ಚಿಕೊಂಡಿತು. ಆದರೆ ಅದು ಪ್ರಾಬಲ್ಯಕ್ಕೆ ಬಂದ ಮೇಲೆ ಅದರ ದೊಡ್ಡ ಕೊಂಬು ಮುರಿದು ಹೋಯಿತು. ಅದರ ಸ್ಥಾನದಲ್ಲಿ ನಾಲ್ಕು ಅದ್ಭುತವಾದ ಕೊಂಬುಗಳು ಮೊಳೆತು ಆಕಾಶದ ಚತುರ್ದಿಕ್ಕಿಗೆ ಚಾಚಿಕೊಂಡವು.ਇਸ ਲਈ ਬੱਕਰਾ ਬਹੁਤ ਤਾਕਤਵਰ ਹੋ ਗਿਆ। ਪਰ ਜਦੋਂ ਉਹ ਤਾਕਤਵਰ ਸੀ, ਉਸਦਾ ਵੱਡਾ ਸਿੰਗ ਟੁੱਟ ਗਿਆ। ਫ਼ੇਰ ਇੱਕ ਵੱਡੇ ਸਿੰਗ ਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਆਸਾਨੀ ਨਾਲ ਦੇਖੇ ਜਾ ਸੱਕਦੇ ਸਨ। ਉਹ ਚਾਰ ਸਿੰਗ ਚਹੁਂਆਂ ਦਿਸ਼ਾਵਾਂ ਵੱਲ ਝੁਕੇ ਹੋਏ ਸਨ।

9 ಅವುಗಳಲ್ಲಿ ಒಂದರೊಳಗಿಂದ ಚಿಕ್ಕ ಕೊಂಬು ಮೊಳೆತು, ಬಹಳ ದೊಡ್ಡದಾಗಿ ಬೆಳೆದು, ದಕ್ಷಿಣದ ಕಡೆಗೂ ಪೂರ್ವದ ಕಡೆಗೂ ರಮ್ಯ ದೇಶದ ಕಡೆಗೂ ಪ್ರಬಲವಾಯಿತು.ਫ਼ੇਰ ਉਨ੍ਹਾਂ ਚਹੁਂਆਂ ਸਿੰਗਾਂ ਵਿੱਚਲੇ ਇੱਕ ਸਿੰਗ ਵਿੱਚੋਂ ਇੱਕ ਛੋਟਾ ਸਿੰਗ ਉੱਗ ਆਇਆ। ਉਹ ਛੋਟਾ ਸਿੰਗ ਵੱਧਕੇ ਬਹੁਤ ਵੱਡਾ ਹੋ ਗਿਆ। ਇਹ ਦੱਖਣ ਪੂਰਬ ਵੱਲ ਉੱਗ ਪਿਆ। ਇਹ ਖੂਬਸੂਰਤ ਧਰਤੀ ਵੱਲ ਉੱਗ ਪਿਆ।

10 ಅದು ಆಕಾಶ ಸೈನ್ಯದ ಎತ್ತರಕ್ಕೆ ಬೆಳೆದು ಆ ಸೈನ್ಯದಲ್ಲಿಯೂ ನಕ್ಷತ್ರಗಳಲ್ಲಿಯೂ ಕೆಲವನ್ನು ನೆಲಕ್ಕೆ ತಳ್ಳಿ ಅವುಗಳನ್ನು ತುಳಿದುಹಾಕಿತು.ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵੱਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ।

11 ಹೌದು, ಸೈನ್ಯದ ಅಧಿಪತಿಗೆ ವಿರೋಧವಾಗಿ ತನ್ನನ್ನು ಹೆಚ್ಚಿಸಿಕೊಂಡು ನಿತ್ಯ ಯಜ್ಞವನ್ನು ಆತನಿಗೆ ಸಲ್ಲದಂತೆ ಮಾಡಿ ಆತನ ಪವಿತ್ರ ಸ್ಥಾನವನ್ನು ಕೆಡವಿಹಾಕಿತು;ਇਹ ਛੋਟਾ ਸਿੰਗ ਬਹੁਤ ਤਾਕਤਵਰ ਹੋ ਗਿਆ ਅਤੇ ਫ਼ੇਰ ਇਹ ਸਤਾਰਿਆਂ ਦੇ ਹਾਕਮ (ਪਰਮੇਸ਼ੁਰ) ਦੇ ਵਿਰੁੱਧ ਹੋ ਗਿਆ। ਉਸ ਛੋਟੇ ਸਿੰਗ ਨੇ ਹਾਕਮ (ਪਰਮੇਸ਼ੁਰ) ਨੂੰ ਚੜ੍ਹਾਈਆਂ ਜਾਣ ਵਾਲੀਆਂ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਜਿਸ ਥਾਂ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ, ਉਸ ਨੇ ਇਸ ਨੂੰ ਢਾਹ ਦਿੱਤਾ।

12 ಪ್ರತಿದಿನ ಯಜ್ಞದ ಸಂಗಡ ಸೈನ್ಯವೂ ಸಹ ಅಪ ರಾಧದ ನಿಮಿತ್ತವಾಗಿ ಅದಕ್ಕೆ ಕೊಡಲ್ಪಟ್ಟಿತು. ಅದು ಸತ್ಯವನ್ನು ನೆಲಕ್ಕೆ ಕೆಡವಿ ತನ್ನ ಇಷ್ಟಾರ್ಥವನ್ನು ಪೂರೈಸಿ ಕೊಂಡು ಅನುಕೂಲ ಪಡೆದು ವೃದ್ಧಿಗೆ ಬಂದಿತು.ਰੋਜ਼ਾਨਾ ਚੜ੍ਹਾਵਿਆਂ ਤੋਂ ਇਲਾਵਾ ਉਸ ਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸ ਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ।

13 ಆ ಮೇಲೆ ಒಬ್ಬ ಪರಿಶುದ್ಧನು ಮಾತನಾಡುವದನ್ನು ಕೇಳಿದೆನು; ಮಾತನಾಡಿದಾತನಿಗೆ ಮತ್ತೊಬ್ಬ ಪರಿ ಶುದ್ಧನು ಹೇಳಿದ್ದೇನಂದರೆ--ನಿತ್ಯ ಯಜ್ಞವನ್ನು ನಿಲ್ಲಿಸು ವದೂ ಹಾಳು ಮಾಡುವ ಅಪರಾಧವನ್ನು ತಡೆಯು ವದೂ ಪರಿಶುದ್ಧ ಸ್ಥಳವನ್ನೂ ಸೈನ್ಯವನ್ನೂ ಕಾಲಡಿಯಲ್ಲಿ ತುಳಿಯುವದೂ ಆಗುವಂತೆ ಕನಸು ಎಷ್ಟು ಕಾಲ ನಿಲ್ಲುವದು ಅಂದಾಗਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, “ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?”

14 ಅವನು ನನಗೆ--ಎರಡು ಸಾವಿರದ ಮುನ್ನೂರು ದಿನಗಳ ವರೆಗೂ ನಡೆಯುವವು; ಅನಂತರ ಪರಿಶುದ್ಧ ಸ್ಥಳವು ಶುದ್ಧೀಕರಿಸಲ್ಪಡುವದು ಎಂದು ಹೇಳಿದನು.ਦੂਸਰੇ ਪਵਿੱਤਰ ਪੁਰੱਖ ਨੇ ਆਖਿਆ, “ਇਹ 2,300 ਦਿਨਾਂ ਅਤੇ ਸਵੇਰਿਆਂ ਲਈ ਵਾਪਰੇਗਾ। ਫ਼ੇਰ ਪਵਿੱਤਰ ਸਥਾਨ ਦਾ ਪੁਨਰ-ਨਿਰਮਾਣ ਕੀਤਾ ਜਾਵੇਗਾ।”

15 ನಾನು, ಹೌದು, ದಾನಿಯೇಲನೆಂಬ ನಾನು ಆ ದರ್ಶನವನ್ನು ನೋಡಿ ಅದರ ಅರ್ಥವನ್ನು ಶೋಧಿಸಿ ದಾಗ, ಇಗೋ, ಮನುಷ್ಯನ ರೂಪದಂತೆ ಇದ್ದದ್ದು ನನ್ನ ಮುಂದೆ ನಿಂತಿತು;ਦਾਨੀਏਲ ਨੂੰ ਦਰਸ਼ਨ ਦਾ ਵਰਣਨ ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਆ ਖਲੋਤੀ।

16 ನಾನು ಊಲಾ ನದಿಯ ಮಧ್ಯದಲ್ಲಿದ್ದಾಗ--ಗಬ್ರಿಯೇಲನೇ, ಈ ಮನುಷ್ಯನು ದರ್ಶನವನ್ನು ಅರ್ಥಮಾಡಿಕೊಳ್ಳುವಂತೆ ಮಾಡು ಎಂದು ಹೇಳುವ ಮನುಷ್ಯನ ಧ್ವನಿಯನ್ನು ಕೇಳಿದೆನು.ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।”

17 ಅದರಂತೆ ಅವನು ನನ್ನ ಬಳಿಗೆ ಬಂದನು; ಅವನು ಬಂದಾಗ ನಾನು ಭಯಪಟ್ಟು ಮುಖ ಕೆಳಗಾಗಿಬಿದ್ದೆನು; ಆದರೆ ಅವನು ನನಗೆ--ಓ ಮನುಷ್ಯ ಪುತ್ರನೇ, ಇದು ಮಂದಟ್ಟಾಗಿರಲಿ; ಅಂತ್ಯಕಾಲದಲ್ಲಿ ಈ ದರ್ಶನವು ನೆರವೇರುವದು ಅಂದನು.ਇਸ ਲਈ ਜਬਰਾੇਲ, ਉਹ ਦੂਤ ਜਿਹੜਾ ਆਦਮੀ ਵਰਗਾ ਜਾਪਦਾ ਸੀ, ਮੇਰੇ ਕੋਲ ਆਇਆ। ਮੈਂ ਬਹੁਤ ਭੈਭੀਤ ਸਾਂ। ਮੈਂ ਧਰਤੀ ਉੱਤੇ ਡਿੱਗ ਪਿਆ। ਪਰ ਜਬਰਾੇਲ ਨੇ ਮੈਨੂੰ ਆਖਿਆ, “ਮਨੁੱਖ, ਇਹ ਸਮਝ ਲੈ ਕਿ ਇਹ ਦਰਸ਼ਨ ਅੰਤ ਕਾਲ ਬਾਰੇ ਹੈ।”

18 ಈಗ ಅವನು ನನ್ನ ಸಂಗಡ ಮಾತನಾಡುತ್ತಿರುವಾಗ ನಾನು ಮುಖ ಕೆಳಗಾಗಿ ನೆಲದ ಮೇಲೆ ಗಾಢ ನಿದ್ರೆಯಲ್ಲಿ ಬಿದ್ದಿದ್ದೆನು; ಆದರೆ ಅವನು ನನ್ನನ್ನು ಮುಟ್ಟಿ ನಾನು ನಿಂತುಕೊಳ್ಳುವಂತೆ ಮಾಡಿದನು.ਜਦੋਂ ਜਬਰਾੇਲ ਬੋਲ ਰਿਹਾ ਸੀ, ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਸੌਂ ਗਿਆ। ਇਹ ਬਹੁਤ ਡੂੰਘੀ ਨੀਂਦ ਸੀ। ਫ਼ੇਰ ਜਬਰਾੇਲ ਨੇ ਮੈਨੂੰ ਛੋਹਿਆ ਅਤੇ ਚੁੱਕ ਕੇ ਆਪਣੇ ਪੈਰਾਂ ਉੱਤੇ ਖੜ੍ਹਾ ਕਰ ਦਿੱਤਾ।

19 ಅವನು ಹೇಳಿದ್ದೇನಂದರೆ--ಇಗೋ, ಕ್ರೋಧದ ಕಟ್ಟಕಡೆಯಲ್ಲಿ ಆಗುವದನ್ನು ನಿನಗೆ ತಿಳಿಸು ತ್ತೇನೆ. ನಿಯಮಿತ ಕಾಲದಲ್ಲಿ ಅದು ಅಂತ್ಯವಾಗುವದು.ਜਬਰਾੇਲ ਨੇ ਆਖਿਆ, “ਹੁਣ ਮੈਂ ਤੈਨੂੰ ਦਰਸ਼ਨ ਬਾਰੇ ਸਮਝਾਵਾਂਗਾ। ਮੈਂ ਤੈਨੂੰ ਦੱਸਾਂਗਾ ਕਿ ਕਰੋਧ ਦੇ ਅੰਤ ਦੇ ਸਮੇਂ ਵਿੱਚ ਕੀ ਵਾਪਰੇਗਾ। ਤੇਰਾ ਦਰਸ਼ਨ ਅੰਤਕਾਲ ਬਾਰੇ ਸੀ।

20 ನೀನು ಕಂಡ ಆ ಎರಡು ಕೊಂಬುಗಳುಳ್ಳ ಟಗರು ಏನಂದರೆ ಮೇದ್ಯಯದ ಮತ್ತು ಪಾರಸಿಯರ ಅರಸರು ಗಳು.“ਤੂੰ ਦੋ ਸਿੰਗਾਂ ਵਾਲਾ ਇੱਕ ਮੇਢਾ ਦੇਖਿਆ ਸੀ। ਉਹ ਸਿੰਗ ਮਾਦੀਆ ਅਤੇ ਫ਼ਾਰਸ ਦੇ ਦੇਸ ਹਨ।

21 ಆ ಒರಟು ಹೋತವು ಗ್ರೀಕ್‌ನ ಅರಸನು ಮತ್ತು ಕಣ್ಣುಗಳ ಮಧ್ಯೆ ಇದ್ದ ಆ ದೊಡ್ಡ ಕೊಂಬು ಮೊದಲನೆಯ ಅರಸನು.ਬੱਕਰਾ ਯੂਨਾਨ ਦਾ ਰਾਜਾ ਹੈ। ਉਸਦੀ ਅੱਖਾਂ ਦੇ ਵਿੱਚਾਲੇ ਦਾ ਵੱਡਾ ਸਿੰਗ ਪਹਿਲਾ ਰਾਜਾ ਹੈ।

22 ಈಗ ಅದು ಮುರಿಯ ಲ್ಪಟ್ಟು, ಅದಕ್ಕೆ ಬದಲಾಗಿ ನಾಲ್ಕು ಕೊಂಬುಗಳು ಎದ್ದ ವಿಷಯವೇನಂದರೆ--ಆ ಜನಾಂಗದಿಂದ ನಾಲ್ಕು ರಾಜ್ಯ ಗಳು ಉದಯಿಸುವವು; ಆದರೆ ಅವನ (ಮೊದಲ ನೆಯ ಅರಸನ) ಅಧಿಕಾರದಲ್ಲಿ ಇರುವದಿಲ್ಲ;ਉਹ ਸਿੰਗ ਟੁੱਟ ਗਿਆ। ਅਤੇ ਉਸਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਚਾਰ ਪਾਤਸ਼ਾਹੀਆਂ ਹਨ। ਉਹ ਚਾਰ ਪਾਤਸ਼ਾਹੀਆਂ ਪਹਿਲੇ ਰਾਜੇ ਦੀ ਕੌਮ ਵਿੱਚੋਂ ਆਉਣਗੀਆਂ। ਪਰ ਉਹ ਚਾਰ ਕੌਮਾਂ ਪਹਿਲੇ ਰਾਜੇ ਜਿੰਨੀਆਂ ਤਾਕਤਵਰ ਨਹੀਂ ਹੋਣਗੀਆਂ।

23 ಅವರ ರಾಜ್ಯದ ಕಡೆಯ ಕಾಲದಲ್ಲಿ, ಯಾವಾಗ ಅಪರಾಧಿಗಳು ತುಂಬಿ ಬರುವರೋ, ಆಗ ಕ್ರೂರ ಮುಖವುಳ್ಳವನೂ ತಂತ್ರವುಳ್ಳವನೂ ಆದ ಒಬ್ಬ ಅರಸನು ಏಳುವನು.“ਜਦੋਂ ਉਨ੍ਹਾਂ ਪਾਤਸ਼ਾਹੀਆਂ ਦਾ ਅੰਤ ਨੇੜੇ ਆਵੇਗਾ ਓੱਥੇ ਇੱਕ ਬਹੁਤ ਬਹਾਦੁਰ ਅਤੇ ਜ਼ਾਲਮ ਰਾਜਾ ਆਵੇਗਾ। ਇਹ ਰਾਜਾ ਬਹੁਤ ਚਲਾਕ ਹੋਵੇਗਾ। ਇਹ ਉਦੋਂ ਵਾਪਰੇਗਾ ਜਦੋਂ ਓੱਥੇ ਬਹੁਤ ਪਾਪੀ ਲੋਕ ਹੋ ਜਾਣਗੇ।

24 ಅವನ ಶಕ್ತಿಯು ಬಲವಾಗಿರುವದು, ಆದರೆ ಅದು ಸ್ವಂತ ಶಕ್ತಿಯಿಂದಲ್ಲ; ಅವನು ಆಶ್ಚರ್ಯದ ರೀತಿಯಲ್ಲಿ ನಾಶಮಾಡಿ ವೃದ್ಧಿಗೊಂಡು ಅಭ್ಯಾಸಮಾಡಿ, ಬಲವಾದ ಮತ್ತು ಪರಿಶುದ್ಧ ಜನರನ್ನು ನಾಶಮಾಡುವನು.ਇਹ ਰਾਜਾ ਬਹੁਤ ਤਾਕਤਵਰ ਹੋਵੇਗਾ-ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ-ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।

25 ಅವನು ತನ್ನ ಯುಕ್ತಿಯಿಂದಲೇ ತಂತ್ರವನ್ನು ತನ್ನ ಕೈಯಲ್ಲಿಯೇ ಸಿದ್ಧಮಾಡಿಕೊಳ್ಳುವನು; ಅವನು ಹೃದಯ ದಲ್ಲಿ ತನ್ನನ್ನು ತಾನೇ ಹೆಚ್ಚಿಸಿಕೊಂಡು ಶಾಂತಿಯಿಂದಲೇ ಅನೇಕರನ್ನು ನಾಶಮಾಡುವನು; ಅಲ್ಲದೆ ಅವನು ಪ್ರಭುಗಳ ಪ್ರಭುವಿಗೆ ವಿರುದ್ಧವಾಗಿ ಹೇಳುವನು; ಆದರೆ ಅವನು ಯಾರ ಕೈಸೋಕದೆ ಮುರಿಯಲ್ಪಡು ವನು.“ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।

26 ದರ್ಶನದಲ್ಲಿ ಹೇಳಿದ ಆ ಉದಯಾಸ್ತಮಾನ ಗಳ ವಿಷಯವು ಸತ್ಯವೇ; ಆದಕಾರಣ ಆ ದರ್ಶನವನ್ನು ನೀನು ಮುಚ್ಚಿಡು, ಅದು ಬಹಳ ದಿವಸಗಳ ವರೆಗೆ ಇರುವದು.“ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”

27 ದಾನಿಯೇಲನಾದ ನಾನು ಮೂರ್ಛೆ ಹೋಗಿ ಕೆಲವು ದಿನಗಳ ವರೆಗೂ ಅಸ್ವಸ್ಥನಾದೆನು; ಅನಂತರ ನಾನು ಎದ್ದು ಅರಸನ ಕೆಲಸ ಕಾರ್ಯಗಳನ್ನು ಮಾಡಿದೆನು; ನಾನು ಆ ದರ್ಶನದ ವಿಷಯ ಆಶ್ಚರ್ಯ ಪಟ್ಟೆನು, ಆದರೆ ಅದನ್ನು ಅರ್ಥಮಾಡಿಕೊಂಡವರು ಯಾರೂ ಇಲ್ಲ.ਮੈਂ, ਦਾਨੀਏਲ, ਬਹੁਤ ਕਮਜ਼ੋਰ ਹੋ ਗਿਆ। ਉਸ ਦਰਸ਼ਨ ਤੋਂ ਬਾਦ ਕਈ ਦਿਨ ਮੈਂ ਬਿਮਾਰ ਰਿਹਾ। ਫ਼ੇਰ ਮੈਂ ਉੱਠ ਖਲੋਇਆ ਅਤੇ ਰਾਜੇ ਦੇ ਕੰਮ ਉੱਤੇ ਵਾਪਸ ਆ ਗਿਆ। ਪਰ ਮੈਂ ਸੁਪਨੇ ਬਾਰੇ ਹੈਰਾਨ ਸਾਂ। ਮੈਨੂੰ ਸਮਝ ਨਹੀਂ ਪੈਂਦੀ ਸੀ ਕਿ ਇਸ ਦਰਸ਼ਨ ਦਾ ਕੀ ਅਰਬ ਹੈ।

Punjabi Bible