Deuteronomy 10
12 ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
13 ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।
14 “ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
15 ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਬੰਦੇ ਹੋ।
16 “ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।
18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।
19 ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।
20 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।
21 ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।
12 And now, Israel, what doth the Lord thy God require of thee, but to fear the Lord thy God, to walk in all his ways, and to love him, and to serve the Lord thy God with all thy heart and with all thy soul,
13 To keep the commandments of the Lord, and his statutes, which I command thee this day for thy good?
14 Behold, the heaven and the heaven of heavens is the Lord’s thy God, the earth also, with all that therein is.
15 Only the Lord had a delight in thy fathers to love them, and he chose their seed after them, even you above all people, as it is this day.
16 Circumcise therefore the foreskin of your heart, and be no more stiffnecked.
17 For the Lord your God is God of gods, and Lord of lords, a great God, a mighty, and a terrible, which regardeth not persons, nor taketh reward:
18 He doth execute the judgment of the fatherless and widow, and loveth the stranger, in giving him food and raiment.
19 Love ye therefore the stranger: for ye were strangers in the land of Egypt.
20 Thou shalt fear the Lord thy God; him shalt thou serve, and to him shalt thou cleave, and swear by his name.
21 He is thy praise, and he is thy God, that hath done for thee these great and terrible things, which thine eyes have seen.
Deuteronomy 10 in Tamil and English
12 ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
And now, Israel, what doth the Lord thy God require of thee, but to fear the Lord thy God, to walk in all his ways, and to love him, and to serve the Lord thy God with all thy heart and with all thy soul,
13 ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।
To keep the commandments of the Lord, and his statutes, which I command thee this day for thy good?
14 “ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
Behold, the heaven and the heaven of heavens is the Lord’s thy God, the earth also, with all that therein is.
15 ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਬੰਦੇ ਹੋ।
Only the Lord had a delight in thy fathers to love them, and he chose their seed after them, even you above all people, as it is this day.
16 “ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।
Circumcise therefore the foreskin of your heart, and be no more stiffnecked.
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।
For the Lord your God is God of gods, and Lord of lords, a great God, a mighty, and a terrible, which regardeth not persons, nor taketh reward:
18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।
He doth execute the judgment of the fatherless and widow, and loveth the stranger, in giving him food and raiment.
19 ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।
Love ye therefore the stranger: for ye were strangers in the land of Egypt.
20 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।
Thou shalt fear the Lord thy God; him shalt thou serve, and to him shalt thou cleave, and swear by his name.
21 ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।
He is thy praise, and he is thy God, that hath done for thee these great and terrible things, which thine eyes have seen.