Ecclesiastes 1:1
ਇਹ ਸ਼ਬਦ ਉਪਦੇਸ਼ਕ ਵੱਲੋਂ ਹਨ। ਉਹ ਉਪਦੇਸ਼ਕ ਯਰੂਸ਼ਲਮ ਦੇ ਰਾਜੇ ਦਾਊਦ ਦਾ ਪੁੱਤਰ ਸੀ।
Ecclesiastes 1:1 in Other Translations
King James Version (KJV)
The words of the Preacher, the son of David, king in Jerusalem.
American Standard Version (ASV)
The words of the Preacher, the son of David, king in Jerusalem.
Bible in Basic English (BBE)
The words of the Preacher, the son of David, king in Jerusalem.
Darby English Bible (DBY)
The words of the Preacher, the son of David, king in Jerusalem.
World English Bible (WEB)
The words of the Preacher, the son of David, king in Jerusalem:
Young's Literal Translation (YLT)
Words of a preacher, son of David, king in Jerusalem:
| The words | דִּבְרֵי֙ | dibrēy | deev-RAY |
| of the Preacher, | קֹהֶ֣לֶת | qōhelet | koh-HEH-let |
| son the | בֶּן | ben | ben |
| of David, | דָּוִ֔ד | dāwid | da-VEED |
| king | מֶ֖לֶךְ | melek | MEH-lek |
| in Jerusalem. | בִּירוּשָׁלִָֽם׃ | bîrûšāloim | bee-roo-sha-loh-EEM |
Cross Reference
Ecclesiastes 1:12
ਕੀ ਸਿਆਣਪ ਖੁਸ਼ੀ ਦਿੰਦੀ ਹੈ? ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ।
Ecclesiastes 7:27
“ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ।
Ecclesiastes 12:8
ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”
2 Peter 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
Isaiah 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
Psalm 40:9
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
Nehemiah 6:7
ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।’ “ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਆ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ”
2 Chronicles 10:17
ਪਰ ਉੱਥੇ ਕੁਝ ਇਸਰਾਏਲੀ ਅਜਿਹੇ ਸਨ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵਸੇ ਹੋਏ ਸਨ ਅਤੇ ਰਹਬੁਆਮ ਉਨ੍ਹਾਂ ਦਾ ਪਾਤਸ਼ਾਹ ਸੀ।
2 Chronicles 9:30
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
1 Kings 11:42
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
Jonah 3:2
“ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”