Leviticus 11:2 in Punjabi

Punjabi Punjabi Bible Leviticus Leviticus 11 Leviticus 11:2

Leviticus 11:2
“ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;

Leviticus 11:1Leviticus 11Leviticus 11:3

Leviticus 11:2 in Other Translations

King James Version (KJV)
Speak unto the children of Israel, saying, These are the beasts which ye shall eat among all the beasts that are on the earth.

American Standard Version (ASV)
Speak unto the children of Israel, saying, These are the living things which ye may eat among all the beasts that are on the earth.

Bible in Basic English (BBE)
Say to the children of Israel: These are the living things which you may have for food among all the beasts on the earth.

Darby English Bible (DBY)
Speak unto the children of Israel, saying, These are the animals which ye shall eat of all the beasts which are on the earth.

Webster's Bible (WBT)
Speak to the children of Israel, saying, These are the beasts which ye may eat among all the beasts that are on the earth.

World English Bible (WEB)
"Speak to the children of Israel, saying, 'These are the living things which you may eat among all the animals that are on the earth.

Young's Literal Translation (YLT)
`Speak unto the sons of Israel, saying, This `is' the beast which ye do eat out of all the beasts which `are' on the earth:

Speak
דַּבְּר֛וּdabbĕrûda-beh-ROO
unto
אֶלʾelel
the
children
בְּנֵ֥יbĕnêbeh-NAY
of
Israel,
יִשְׂרָאֵ֖לyiśrāʾēlyees-ra-ALE
saying,
לֵאמֹ֑רlēʾmōrlay-MORE
These
זֹ֤אתzōtzote
are
the
beasts
הַֽחַיָּה֙haḥayyāhha-ha-YA
which
אֲשֶׁ֣רʾăšeruh-SHER
eat
shall
ye
תֹּֽאכְל֔וּtōʾkĕlûtoh-heh-LOO
among
all
מִכָּלmikkālmee-KAHL
the
beasts
הַבְּהֵמָ֖הhabbĕhēmâha-beh-hay-MA
that
אֲשֶׁ֥רʾăšeruh-SHER
are
on
עַלʿalal
the
earth.
הָאָֽרֶץ׃hāʾāreṣha-AH-rets

Cross Reference

Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।

Matthew 15:11
ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”

Leviticus 11:11

Mark 7:15
ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”

Acts 10:12
ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।

Romans 14:2
ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।

Romans 14:14
ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।

1 Timothy 4:4
ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।

Hebrews 13:9
ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।

Daniel 1:8
ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ।

Ezekiel 4:14
ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, “ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ-ਆਪਣੇ ਬਚਪਨ ਤੋਂ ਲੈ ਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।”

Leviticus 11:9
ਸਮੁੰਦਰੀ ਭੋਜਨ ਬਾਰੇ ਬਿਧੀਆਂ “ਜੇ ਕੋਈ ਜਾਨਵਰ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਅਤੇ ਜੇ ਉਹ ਜਾਨਵਰ ਦੇ ਖੰਭ ਅਤੇ ਛਿਲਕੇ ਹੋਣ, ਤਾਂ ਤੁਸੀਂ ਉਸ ਜਾਨਵਰ ਨੂੰ ਖਾ ਸੱਕਦੇ ਹੋ।

Leviticus 11:13
ਉਹ ਪੰਛੀ ਜਿਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ “ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,

Leviticus 11:21
ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸੱਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸੱਕਦੇ ਹਨ।

Leviticus 11:29
ਘਿਸਰਨ ਵਾਲੇ ਜਾਨਵਰਾਂ ਬਾਰੇ ਬਿਧੀਆਂ “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,

Leviticus 11:34
ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ।

Leviticus 11:39
“ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ।

Leviticus 11:41
“ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।

Deuteronomy 14:3
ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।

Leviticus 11:4
“ਕੁਝ ਜਾਨਵਰ ਜੁਗਾਲੀ ਕਰਦੇ ਹਨ, ਪਰ ਉਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ। ਉਨ੍ਹਾਂ ਨੂੰ ਨਾ ਖਾਉ। ਊਠ, ਪਹਾੜੀ ਬਿੱਜੂ ਅਤੇ ਖਰਗੋਸ਼ ਇਸੇ ਤਰ੍ਹਾਂ ਦੇ ਹਨ, ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।