Mark 15:18
ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
Mark 15:18 in Other Translations
King James Version (KJV)
And began to salute him, Hail, King of the Jews!
American Standard Version (ASV)
and they began to salute him, Hail, King of the Jews!
Bible in Basic English (BBE)
And, as if honouring him, they said, Long life to the King of the Jews!
Darby English Bible (DBY)
And they began to salute him, Hail, King of the Jews!
World English Bible (WEB)
They began to salute him, "Hail, King of the Jews!"
Young's Literal Translation (YLT)
and began to salute him, `Hail, King of the Jews.'
| And | καὶ | kai | kay |
| began | ἤρξαντο | ērxanto | ARE-ksahn-toh |
| to salute | ἀσπάζεσθαι | aspazesthai | ah-SPA-zay-sthay |
| him, | αὐτόν | auton | af-TONE |
| Hail, | Χαῖρε | chaire | HAY-ray |
| King | βασιλεῦ | basileu | va-see-LAYF |
| of the | τῶν | tōn | tone |
| Jews! | Ἰουδαίων· | ioudaiōn | ee-oo-THAY-one |
Cross Reference
Genesis 37:10
ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”
Genesis 37:20
ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”
Matthew 27:42
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।
Mark 15:2
ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?” ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।
Mark 15:29
ਅਤੇ ਜੋ ਲੋਕ ਉੱਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, “ਬੱਲ, ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸੱਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸੱਕਦਾ ਹੈ।
Luke 23:36
ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
John 19:14
ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇੱਥੇ ਹੈ।”