Matthew 12:43
ਅੱਜ ਦੇ ਲੋਕ ਦੁਸ਼ਟ ਹਨ “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।
Matthew 19:24
ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
Mark 4:35
ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”
Luke 2:15
ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
Luke 2:35
ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”
Luke 4:30
ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ।
Luke 5:15
ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।
Luke 8:22
ਚੇਲਿਆਂ ਵੱਲੋਂ ਯਿਸੂ ਦੀ ਸ਼ਕਤੀ ਵੇਖਣਾ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹ੍ਹੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇੜੀ ਵਿੱਚ ਬੈਠੇ ਅਤੇ ਚੱਲ ਪਏ।
Luke 9:6
ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।
Luke 11:24
ਖਾਲੀ ਮਨੁੱਖ “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’
Occurences : 42
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்