| Base Word | |
| עָצֵל | |
| Short Definition | indolent |
| Long Definition | sluggish, lazy |
| Derivation | from H6101 |
| International Phonetic Alphabet | ʕɔːˈt͡sˤel |
| IPA mod | ʕɑːˈt͡sel |
| Syllable | ʿāṣēl |
| Diction | aw-TSALE |
| Diction Mod | ah-TSALE |
| Usage | slothful, sluggard |
| Part of speech | a |
Proverbs 6:6
ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।
Proverbs 6:9
ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?
Proverbs 10:26
ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।
Proverbs 13:4
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
Proverbs 15:19
ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
Proverbs 19:24
ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।
Proverbs 20:4
ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।
Proverbs 21:25
ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।
Proverbs 22:13
ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”
Proverbs 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்