Esther 5

fullscreen9 ਮਾਰਦਕਈ ਤੇ ਹਾਮਾਨ ਦਾ ਕਰੋਧ ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ।

fullscreen10 ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ।

fullscreen11 ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ।

fullscreen12 “ਅਤੇ ਇੱਥੇ ਹੀ ਬਸ ਨਹੀਂ”, ਹਾਮਾਨ ਨੇ ਅੱਗੋਂ ਇਹ ਵੀ ਆਖਿਆ, “ਅਸਤਰ ਨੇ ਸਭ ਨੂੰ ਛੱਡ ਕੇ ਪਾਤਸ਼ਾਹ ਨਾਲ ਸਿਰਫ ਮੈਨੂੰ ਹੀ ਆਪਣੀ ਦਾਅਵਤ ਵਿੱਚ ਸੱਦਿਆ ਹੈ। ਅਤੇ ਕੱਲ੍ਹ ਨੂੰ ਫੇਰ ਇੱਕ ਹੋਰ ਦਾਅਵਤ ਵਿੱਚ ਵੀ ਉਸਨੇਪਾਤਸ਼ਾਹ ਅਤੇ ਮੈਨੂੰ ਬੁਲਾਵਾ ਦਿੱਤਾ ਹੈ।

fullscreen13 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਹੁੰਦੀ ਜਦੋਂ ਮੈਂ ਮਾਰਦਕਈ ਯਹੂਦੀ ਨੂੰ ਪਾਤਸ਼ਾਹ ਦੇ ਫਾਟਕ ਤੇ ਬੈਠਿਆਂ ਵੇਖਦਾ ਹਾਂ।”

9 Then went Haman forth that day joyful and with a glad heart: but when Haman saw Mordecai in the king’s gate, that he stood not up, nor moved for him, he was full of indignation against Mordecai.

10 Nevertheless Haman refrained himself: and when he came home, he sent and called for his friends, and Zeresh his wife.

11 And Haman told them of the glory of his riches, and the multitude of his children, and all the things wherein the king had promoted him, and how he had advanced him above the princes and servants of the king.

12 Haman said moreover, Yea, Esther the queen did let no man come in with the king unto the banquet that she had prepared but myself; and to morrow am I invited unto her also with the king.

13 Yet all this availeth me nothing, so long as I see Mordecai the Jew sitting at the king’s gate.

Esther 5 in Tamil and English

9 ਮਾਰਦਕਈ ਤੇ ਹਾਮਾਨ ਦਾ ਕਰੋਧ ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ।
Then went Haman forth that day joyful and with a glad heart: but when Haman saw Mordecai in the king’s gate, that he stood not up, nor moved for him, he was full of indignation against Mordecai.

10 ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ।
Nevertheless Haman refrained himself: and when he came home, he sent and called for his friends, and Zeresh his wife.

11 ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ।
And Haman told them of the glory of his riches, and the multitude of his children, and all the things wherein the king had promoted him, and how he had advanced him above the princes and servants of the king.

12 “ਅਤੇ ਇੱਥੇ ਹੀ ਬਸ ਨਹੀਂ”, ਹਾਮਾਨ ਨੇ ਅੱਗੋਂ ਇਹ ਵੀ ਆਖਿਆ, “ਅਸਤਰ ਨੇ ਸਭ ਨੂੰ ਛੱਡ ਕੇ ਪਾਤਸ਼ਾਹ ਨਾਲ ਸਿਰਫ ਮੈਨੂੰ ਹੀ ਆਪਣੀ ਦਾਅਵਤ ਵਿੱਚ ਸੱਦਿਆ ਹੈ। ਅਤੇ ਕੱਲ੍ਹ ਨੂੰ ਫੇਰ ਇੱਕ ਹੋਰ ਦਾਅਵਤ ਵਿੱਚ ਵੀ ਉਸਨੇਪਾਤਸ਼ਾਹ ਅਤੇ ਮੈਨੂੰ ਬੁਲਾਵਾ ਦਿੱਤਾ ਹੈ।
Haman said moreover, Yea, Esther the queen did let no man come in with the king unto the banquet that she had prepared but myself; and to morrow am I invited unto her also with the king.

13 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਹੁੰਦੀ ਜਦੋਂ ਮੈਂ ਮਾਰਦਕਈ ਯਹੂਦੀ ਨੂੰ ਪਾਤਸ਼ਾਹ ਦੇ ਫਾਟਕ ਤੇ ਬੈਠਿਆਂ ਵੇਖਦਾ ਹਾਂ।”
Yet all this availeth me nothing, so long as I see Mordecai the Jew sitting at the king’s gate.