Exodus 13
20 ਯਹੋਵਾਹ ਲੋਕਾਂ ਦੀ ਅਗਵਾਈ ਕਰਦਾ ਹੈ ਇਸਰਾਏਲ ਦੇ ਲੋਕਾਂ ਨੇ ਸੁੱਕੋਥ ਛੱਡ ਦਿੱਤਾ ਅਤੇ ਏਥਾਮ ਵਿਖੇ ਡੇਰਾ ਲਾਇਆ। ਏਥਾਮ ਮਾਰੂਥਲ ਦੇ ਨੇੜੇ ਸੀ।
21 ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।
20 And they took their journey from Succoth, and encamped in Etham, in the edge of the wilderness.
21 And the Lord went before them by day in a pillar of a cloud, to lead them the way; and by night in a pillar of fire, to give them light; to go by day and night:
Exodus 13 in Tamil and English
20 ਯਹੋਵਾਹ ਲੋਕਾਂ ਦੀ ਅਗਵਾਈ ਕਰਦਾ ਹੈ ਇਸਰਾਏਲ ਦੇ ਲੋਕਾਂ ਨੇ ਸੁੱਕੋਥ ਛੱਡ ਦਿੱਤਾ ਅਤੇ ਏਥਾਮ ਵਿਖੇ ਡੇਰਾ ਲਾਇਆ। ਏਥਾਮ ਮਾਰੂਥਲ ਦੇ ਨੇੜੇ ਸੀ।
And they took their journey from Succoth, and encamped in Etham, in the edge of the wilderness.
21 ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।
And the Lord went before them by day in a pillar of a cloud, to lead them the way; and by night in a pillar of fire, to give them light; to go by day and night: