ਪੰਜਾਬੀ
Exodus 2:19 Image in Punjabi
ਕੁੜੀਆਂ ਨੇ ਜਵਾਬ ਦਿੱਤਾ, “ਹਾਂ ਜੀ, ਅਯਾਲੀਆਂ ਨੇ ਸਾਨੂੰ ਦੂਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਮਿਸਰੀ ਆਦਮੀ ਨੇ ਸਾਡੀ ਮਦਦ ਕੀਤੀ। ਉਸ ਨੇ ਸਾਡੇ ਲਈ ਪਾਣੀ ਲਿਆਂਦਾ ਅਤੇ ਸਾਡੇ ਪਸ਼ੂਆਂ ਨੂੰ ਵੀ ਪਿਲਾਇਆ।”