Exodus 25:30
ਖਾਸ ਰੋਟੀ ਨੂੰ ਮੇਰੇ ਸਾਹਮਣੇ ਮੇਜ ਉੱਪਰ ਰੱਖੋ। ਇਹ ਹਮੇਸ਼ਾ ਮੇਰੇ ਸਾਹਮਣੇ ਹੋਣੀ ਚਾਹੀਦੀ ਹੈ।
Exodus 25:30 in Other Translations
King James Version (KJV)
And thou shalt set upon the table showbread before me always.
American Standard Version (ASV)
And thou shalt set upon the table showbread before me alway.
Bible in Basic English (BBE)
And on the table at all times you are to keep my holy bread.
Darby English Bible (DBY)
And thou shalt set upon the table shewbread before me continually.
Webster's Bible (WBT)
And thou shalt set upon the table show-bread before me always.
World English Bible (WEB)
You shall set bread of the presence on the table before me always.
Young's Literal Translation (YLT)
and thou hast put on the table bread of the presence before Me continually.
| And thou shalt set | וְנָֽתַתָּ֧ | wĕnātattā | veh-na-ta-TA |
| upon | עַֽל | ʿal | al |
| table the | הַשֻּׁלְחָ֛ן | haššulḥān | ha-shool-HAHN |
| shewbread | לֶ֥חֶם | leḥem | LEH-hem |
| פָּנִ֖ים | pānîm | pa-NEEM | |
| before | לְפָנַ֥י | lĕpānay | leh-fa-NAI |
| me alway. | תָּמִֽיד׃ | tāmîd | ta-MEED |
Cross Reference
Exodus 39:36
ਉਨ੍ਹਾਂ ਨੇ ਉਸ ਨੂੰ ਮੇਜ ਅਤੇ ਉਸ ਉੱਪਰਲੀ ਹਰ ਚੀਜ਼ ਅਤੇ ਖਾਸ ਰੋਟੀ ਦਿਖਾਈ।
Matthew 12:4
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
Malachi 1:12
“ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।
Malachi 1:7
ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।
2 Chronicles 13:11
ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ।
1 Chronicles 23:29
ਉਹ ਚੜ੍ਹਾਵੇ ਦੀ ਰੋਟੀ ਲਈ ਅਤੇ ਅਨਾਜ ਦੀ ਭੇਟ ਦੇ ਮੈਦੇ ਲਈ ਅਤੇ ਬੇਖਮੀਰੀ ਬਣੀ ਰੋਟੀ ਲਈ ਅਤੇ ਸੇਕਣ ਵਾਲੀਆਂ ਕੜਾਹੀਆਂ ਅਤੇ ਰਲੀਆਂ ਮਿਲੀਆਂ ਭੇਟਾਂ ਲਈ ਜਿੰਮੇਵਾਰ ਸਨ। ਲੇਵੀ ਹਰ ਤਰ੍ਹਾਂ ਦੀ ਮਿਣਤੀ ਕਰਦੇ ਸਨ।
1 Chronicles 9:32
ਅਤੇ ਕਹਾਥੀਆਂ ਦੇ ਘਰਾਣੇ ਵਿੱਚੋਂ ਕੁਝ ਦਰਬਾਨਾਂ ਦਾ ਕਾਰਜ ਚੜ੍ਹਤ ਦੀ ਰੋਟੀ ਹਰ ਸਬਤ ਨੂੰ ਤਿਆਰ ਕਰਨ ਦਾ ਸੀ।
1 Samuel 21:6
ਉੱਥੇ ਪਵਿੱਤਰ ਰੋਟੀਆਂ ਤੋਂ ਸਿਵਾਏ ਕੁਝ ਹੋਰ ਸੀ ਹੀ ਨਹੀਂ, ਇਸ ਲਈ ਜਾਜਕ ਨੇ ਉਹ ਰੋਟੀਆਂ ਦਾਊਦ ਨੂੰ ਦੇ ਦਿੱਤੀਆਂ। ਇਹ ਉਹ ਰੋਟੀ ਸੀ ਜਿਹੜੀ ਜਾਜਕ ਯਹੋਵਾਹ ਦੇ ਅੱਗੇ ਭੋਗ ਲਗਾਉਣ ਲਈ ਖਾਣਾ ਖਾਣ ਤੋਂ ਪਹਿਲਾਂ ਰੱਖਦਾ ਹੈ। ਹਰ ਰੋਜ਼ ਉਹ ਪੁਰਾਣੀ ਰੋਟੀ ਉੱਥੋਂ ਚੁੱਕ ਕੇ ਨਵੀਂ ਤਾਜ਼ੀ ਰੋਟੀ ਉੱਥੇ ਮੇਜ਼ ਉੱਤੇ ਯਹੋਵਾਹ ਅੱਗੇ ਰੱਖਦੇ ਹਨ।
Numbers 4:7
“ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਵਿੱਤਰ ਮੇਜ਼ ਉੱਤੇ ਨੀਲਾ ਕੱਪੜਾ ਵਿਛਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮੇਜ਼ ਉੱਤੇ ਪਲੇਟਾਂ ਚਮਚੇ ਅਤੇ ਕੌਲੀਆ ਅਤੇ ਪੀਣ ਦੀਆਂ ਭੇਟਾ ਵਾਲੇ ਜੱਗ ਰੱਖ ਦੇਣ। ਅਤੇ ਮੇਜ਼ ਉੱਤੇ ਰੋਟੀ ਰੱਖ ਦੇਣ।
Leviticus 24:5
“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।
Exodus 35:13
ਮੇਜ, ਇਸ ਦੀਆਂ ਚੋਬਾਂ, ਮੇਜ ਉਤਲੀਆਂ ਸਾਰੀਆਂ ਚੀਜ਼ਾਂ ਅਤੇ ਮੇਜ ਉੱਪਰਲੀ ਖਾਸ ਰੋਟੀ,