Genesis 10 - BBE (Punjabi)
1 Now these are the generations of the sons of Noah, Shem, Ham, and Japheth: these are the sons which they had after the great flow of watersਕੌਮਾਂ ਵੱਧਦੀਆਂ-ਫ਼ੁਲਦੀਆਂ ਹਨ ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।
2 The sons of Japheth: Gomer and Magog and Madai and Javan and Tubal and Meshech and Tiras.ਯਾਫ਼ਥ ਦੇ ਉੱਤਰਾਧਿਕਾਰੀ ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।
3 And the sons of Gomer: Ashkenaz and Riphath and Togarmah.ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।
4 And the sons of Javan: Elishah and Tarshish, the Kittim and the Dodanim.ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।
5 From these came the nations of the sea-lands, with their different families and languages.ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।
6 And the sons of Ham: Cush and Mizraim and Put and Canaan.ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।
7 And the sons of Cush: Seba and Havilah and Sabtah and Raamah and Sabteca; and the sons of Raamah: Sheba and Dedan.ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।
8 And Cush was the father of Nimrod, who was the first of the great men of the earth.ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।
9 He was a very great bowman, so that there is a saying, Like Nimrod, a very great bowman.ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
10 And at the first, his kingdom was Babel and Erech and Accad and Calneh, in the land of Shinar.ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।
11 From that land he went out into Assyria, building Nineveh with its wide streets and Calah,ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ
12 And Resen between Nineveh and Calah, which is a very great town.ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)
13 And Mizraim was the father of the Ludim and Anamim and Lehabim and Naphtuhim;ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
14 And Pathrusim and Casluhim and Caphtorim, from whom came the Philistines.ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)
15 And Canaan was the father of Zidon, who was his oldest son, and Heth,ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।
16 And the Jebusite and the Amorite and the Girgashite,ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ,
17 And the Hivite and the Arkite and the Sinite,ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,
18 And the Arvadite and the Zemarite and the Hamathite; after that the families of the Canaanites went far and wide in all directions;ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।
19 Their country stretching from Zidon to Gaza, in the direction of Gerar; and to Lasha, in the direction of Sodom and Gomorrah and Admah and Zeboiim.ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।
20 All these, with their different families, languages, lands, and nations, are the offspring of Ham.ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
21 And Shem, the older brother of Japheth, the father of the children of Eber, had other sons in addition.ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।
22 These are the sons of Shem: Elam and Asshur and Arpachshad and Lud and Aram.ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
23 And the sons of Aram: Uz and Hul and Gether and Mash.ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।
24 And Arpachshad became the father of Shelah; and Shelah became the father of Eber.ਅਰਪਕਸ਼ਦ ਸ਼ਾਲਹ ਦਾ ਪਿਤਾ ਸੀ। ਸ਼ਾਲਹ ਏਬਰ ਦਾ ਪਿਤਾ ਸੀ।
25 And Eber had two sons: the name of the one was Peleg, because in his time the peoples of the earth became separate; and his brother's name was Joktan.ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।
26 And Joktan was the father of Almodad and Sheleph and Hazarmaveth and Jerahਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ,
27 And Hadoram and Uzal and Diklahਹਦੋਰਾਮ, ਊਜ਼ਾਲ, ਦਿਕਲਾਹ,
28 And Obal and Abimael and Shebaਓਬਾਲ, ਅਬੀਮਾਏਲ, ਸ਼ਬਾ,
29 And Ophir and Havilah and Jobab; all these were the sons of Joktan.ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।
30 And their country was from Mesha, in the direction of Sephar, the mountain of the east.ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।
31 These, with their families and their languages and their lands and their nations, are the offspring of Shem.ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ।
32 These are the families of the sons of Noah, in the order of their generations and their nations: from these came all the nations of the earth after the great flow of waters.ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।
Punjabi Bible