Genesis 27:43 in Punjabi

Punjabi Punjabi Bible Genesis Genesis 27 Genesis 27:43

Genesis 27:43
ਇਸ ਲਈ, ਪੁੱਤਰ ਉਹੀ ਕਰ ਜੋ ਮੈ ਆਖਦੀ ਹਾਂ। ਮੇਰਾ ਭਰਾ ਲਾਬਾਨ, ਹਾਰਾਨ ਵਿੱਚ ਰਹਿੰਦਾ ਹੈ। ਉਸ ਕੋਲ ਚੱਲਿਆ ਜਾਹ ਅਤੇ ਛੁਪ ਜਾਹ।

Genesis 27:42Genesis 27Genesis 27:44

Genesis 27:43 in Other Translations

King James Version (KJV)
Now therefore, my son, obey my voice; arise, flee thou to Laban my brother to Haran;

American Standard Version (ASV)
Now therefore, my son, obey my voice. And arise, flee thou to Laban my brother to Haran.

Bible in Basic English (BBE)
So now, my son, do what I say: go quickly to Haran, to my brother Laban;

Darby English Bible (DBY)
And now, my son, hearken to my voice, and arise, flee to Laban my brother, to Haran;

Webster's Bible (WBT)
Now therefore, my son, obey my voice: and arise, flee thou to Laban my brother to Haran;

World English Bible (WEB)
Now therefore, my son, obey my voice. Arise, flee to Laban, my brother, in Haran.

Young's Literal Translation (YLT)
and now, my son, hearken to my voice, and rise, flee for thyself unto Laban my brother, to Haran,

Now
וְעַתָּ֥הwĕʿattâveh-ah-TA
therefore,
my
son,
בְנִ֖יbĕnîveh-NEE
obey
שְׁמַ֣עšĕmaʿsheh-MA
my
voice;
בְּקֹלִ֑יbĕqōlîbeh-koh-LEE
arise,
and
וְק֧וּםwĕqûmveh-KOOM
flee
בְּרַחbĕraḥbeh-RAHK
thou
to
לְךָ֛lĕkāleh-HA
Laban
אֶלʾelel
my
brother
לָבָ֥ןlābānla-VAHN
to
Haran;
אָחִ֖יʾāḥîah-HEE
חָרָֽנָה׃ḥārānâha-RA-na

Cross Reference

Genesis 27:8
ਇਸ ਲਈ ਪੁੱਤਰ, ਮੇਰੀ ਗੱਲ ਸੁਣ ਅਤੇ ਓਹੀ ਕਰ ਜੋ ਮੈਂ ਆਖਦੀ ਹਾਂ।

Genesis 11:31
ਤਾਰਹ ਆਪਣੇ ਪਰਿਵਾਰ ਨੂੰ ਲੈ ਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓੱਥੇ ਹੀ ਟਿਕ ਜਾਣ ਦਾ ਨਿਆਂ ਕੀਤਾ।

Genesis 27:13
ਇਸ ਲਈ ਰਿਬਕਾਹ ਨੇ ਉਸ ਨੂੰ ਆਖਿਆ, “ਜੇ ਕੋਈ ਔਕੜ ਪੇਸ਼ ਆਈ ਤਾਂ ਮੈਂ ਸਾਰਾ ਦੋਸ਼ ਆਪਣੇ ਸਿਰ ਲੈ ਲਵਾਂਗੀ ਜੋ ਕੁਝ ਮੈਂ ਆਖਿਆ ਹੈ ਉਹੀ ਕਰ। ਜਾ ਮੇਰੇ ਲਈ ਬੱਕਰੀਆਂ ਲੈ ਕੇ ਆ।”

Acts 5:29
ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।

Jeremiah 35:14
“ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਂਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ।

Proverbs 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।

Genesis 28:10
ਪਰਮੇਸ਼ੁਰ ਦਾ ਘਰ-ਬੈਤਏਲ ਯਾਕੂਬ ਨੇ ਬਏਰਸਬਾ ਛੱਡ ਦਿੱਤਾ ਅਤੇ ਹਾਰਾਨ ਨੂੰ ਚੱਲਾ ਗਿਆ।

Genesis 28:7
ਅਤੇ ਏਸਾਓ ਨੂੰ ਪਤਾ ਲੱਗਿਆ ਕਿ ਯਾਕੂਬ ਆਪਣੇ ਮਾਤਾ ਪਿਤਾ ਦੀ ਆਗਿਆ ਮੰਨ ਕੇ ਪਦਨ ਅਰਾਮ ਚੱਲਿਆ ਗਿਆ ਸੀ।

Genesis 24:29
ਰਿਬਕਾਹ ਦਾ ਇੱਕ ਭਰਾ ਸੀ। ਉਸ ਦਾ ਨਾਮ ਲਾਬਾਨ ਸੀ। ਰਿਬਕਾਹ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਉਸ ਆਦਮੀ ਨੇ ਉਸ ਨੂੰ ਆਖੀਆਂ ਸਨ। ਜਦੋਂ ਲਾਬਾਨ ਨੇ ਉਸ ਦੀਆਂ ਬਾਹਾਂ ਉੱਤੇ ਬਾਜ਼ੂਬੰਦ ਅਤੇ ਹੱਥ ਵਿੱਚ ਮੁੰਦਰੀ ਵੇਖੀ, ਅਤੇ ਉਸ ਨੇ ਜੋ ਆਖਿਆ, ਸੁਣਿਆ ਤਾਂ ਉਹ ਖੂਹ ਵੱਲ ਭੱਜ ਗਿਆ। ਉੱਥੇ ਆਦਮੀ ਖੂਹ ਕੋਲ ਆਪਣੇ ਊਠਾਂ ਦੇ ਨਾਲ ਖਲੋਤਾ ਹੋਇਆ ਸੀ।

Genesis 12:4
ਅਬਰਾਮ ਕਨਾਨ ਜਾਂਦਾ ਹੈ ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ।