ਪੰਜਾਬੀ
Genesis 9:23 Image in Punjabi
ਫ਼ੇਰ ਸ਼ੇਮ ਅਤੇ ਯਾਫ਼ਥ ਨੇ ਇੱਕ ਕੋਟ ਲਿਆਂਦਾ। ਉਹ ਕੋਟ ਨੂੰ ਆਪਣੀਆਂ ਪਿੱਠਾਂ ਉੱਤੇ ਚੁੱਕ ਕੇ ਤੰਬੂ ਵਿੱਚ ਗਏ। ਉਹ ਤੰਬੂ ਵਿੱਚ ਪਿੱਛਲੇ ਪੈਰੀਂ ਗਏ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿਤਾ ਦਾ ਨੰਗੇਜ਼ ਨਹੀਂ ਦੇਖਿਆ।